ਪੰਨਾ:Guru Granth Sahib Ji.pdf/429

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਹਜੇ ਨਾਮੁ ਧਿਆਈਐ ਗਿਆਨੁ ਪਰਗਟੁ ਹੋਇ ॥੧॥ ਏ ਮਨ ਮਤ ਜਾਣਹਿ ਹਰਿ ਦੂਰਿ ਹੈ ਸਦਾ ਵੇਖੁ ਹਦੂਰਿ ॥ ਸਦ ਸੁਣਦਾ ਸਦ ਵੇਖਦਾ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥ ਗੁਰਮੁਖਿ ਆਪੁ ਪਛਾਣਿਆ ਤਿਨੀ ਇਕ ਮਨਿ ਕਿ ਧਿਆਇਆ ॥ ਸਦਾ ਰਵਹ ਪਿਰੁ ਆਪਣਾ ਸਚੈ ਨਾਮਿ ਸੁਖੁ ਪਾਇਆ ॥੨॥ ਏ ਮਨ ਤੇਰਾ ਕੋ ਨਹੀ ਕਰਿ ਵੇਖੁ ਪੈਕ ਸਬਦਿ ਵੀਚਾਰੁ ॥ ਹਰਿ ਸਰਣਾਈ ਭਜਿ ਪਉ ਪਾਇਹਿ ਮੋਖ ਦੁਆਰੁ ॥੩॥ ਸਬਦਿ ਸੁਣੀਐ ਸਬਦਿ ਬੁਝੀਐ ਸਚਿ ਤੇ ਰਹੈ ਲਿਵ ਲਾਇ ॥ ਸਬਦੇ ਹਉਮੈ ਮਾਰੀਐ ਸਚੈ ਮਹਲਿ ਸੁਖੁ ਪਾਇ ॥੪॥ ਇਸੁ ਜੁਗ ਮਹਿ ਸੋਭਾ ਨਾਮ ਕੀ ਬਿਨੁ ਨਾਵੈ ॥ ਸੋਭ ਨ ਹੋਇ ॥ ਇਹ ਮਾਇਆ ਕੀ ਸੋਭਾ ਚਾਰਿ ਦਿਹਾੜੇ ਜਾਦੀ ਬਿਲਮੁ ਨ ਹੋਇ ॥੫॥ ਜਿਨੀ ਨਾਮੁ ਵਿਸਾਰਿਆ ਸੇ ਮੁਏ ਮਰਿ ਜਾਹਿ ॥ ਹਰਿ ਰਸ ਸਾਦੁ ਨ ਆਇਓ ਬਿਸਟਾ ਮਾਹਿ ਸਮਾਹਿ ॥੬॥ ਇਕਿ ਆਪੇ ਬਖਸਿ ਮਿਲਾਇਅਨੁ ਨੂੰ ਅਨਦਿਨੁ ਨਾਮੇ ਲਾਇ ॥ ਸਚੁ ਕਮਾਵਹਿ ਸਚਿ ਰਹਹਿ ਸਚੇ ਸਚਿ ਸਮਾਹਿ ॥੭॥ ਬਿਨੁ ਸਬਦੈ ਸੁਣੀਐ ਨ ਦੇਖੀਐ ਮੁੱਕ ਜਗੁ ਬੋਲਾ ਅੰਨਾ ਭਰਮਾਇ ॥ ਬਿਨੁ ਨਾਵੈ ਦੁਖੁ ਪਾਇਸੀ ਨਾਮੁ ਮਿਲੈ ਤਿਸੈ ਰਜਾਇ ॥੮॥ ਜਿਨ ਬਾਣੀ ਸਿਉ ਚਿਤੁ ਨੂੰ ਲਾਇਆ ਸੇ ਜਨ ਨਿਰਮਲ ਪਰਵਾਣੁ ॥ ਨਾਨਕ ਨਾਮੁ ਤਿਨਾ ਕਦੇ ਨ ਵੀਸਰੈ ਸੇ ਦਰਿ ਸਚੇ ਜਾਣੁ ॥੯॥੧੩॥੩੫॥ ਕਿ ਆਸਾ ਮਹਲਾ ੩ ॥ ਸਬਦੋਂ ਹੀ ਭਗਤ ਜਾਪਦੇ ਜਿਨ ਕੀ ਬਾਣੀ ਸਚੀ ਹੋਇ ॥ ਵਿਚਹੁ ਆਪੁ ਗਇਆ ਨਾਉ ਮੰਨਿਆ ਕਿ ਸਚਿ ਮਿਲਾਵਾ ਹੋਇ ॥੧॥ ਹਰਿ ਹਰਿ ਨਾਮੁ ਜਨ ਕੀ ਪਤਿ ਹੋਇ ॥ ਸਫਲੁ ਤਿਨਾ ਕਾ ਜਨਮੁ ਹੈ ਤਿਨ ਮਾਨੈ ਸਭੁ ਕੋਇ ॥੧॥ ਰਹਾਉ ॥ ਹਉਮੈ ਮੇਰਾ ਜਾਤਿ ਹੈ ਅਤਿ ਕ੍ਰੋਧੁ ਅਭਿਮਾਨੁ ॥ ਸਬਦਿ ਮਰੈ ਤਾ ਜਾਤਿ ਜਾਇ ਜੋਤੀ ਜੋਤਿ ਮਿਲੈ ਭਗਵਾਨੁ ॥੨॥ ਪੂਰਾ ਸਤਿਗੁਰੁ ਭੇਟਿਆ ਸਫਲ ਜਨਮੁ ਹਮਾਰਾ ॥ ਨਾਮੁ ਨਵੈ ਨਿਧਿ ਪਾਇਆ ਭਰੇ ਅਖੁਟ ਭੰਡਾਰਾ ॥੩॥ ਆਵਹਿ ਇਸੁ ਰਾਸੀ ਕੇ ਵਾਪਾਰੀਏ ਜਿਨਾ ਨਾਮੁ ਪਿਆਰਾ ॥ ਗੁਰਮੁਖਿ ਹੋਵੈ ਸੋ ਧਨੁ ਪਾਏ ਤਿਨਾ ਅੰਤਰਿ ਸਬਦੁ ਵੀਚਾਰਾ ॥੪॥ ਭਗਤੀ ਸਾਰ ਨ ਜਾਣਨੀ ਮਨਮੁਖ ਅਹੰਕਾਰੀ ॥ ਧੁਰਹੁ ਆਪਿ ਖੁਆਇਅਨੁ ਜੂਐ . ਕਿ ਬਾਜੀ ਹਾਰੀ ॥੫॥ ਬਿਨੁ ਪਿਆਰੈ ਭਗਤਿ ਨ ਹੋਵਈ ਨਾ ਸੁਖੁ ਹੋਇ ਸਰੀਰਿ ॥ ਪ੍ਰੇਮ ਪਦਾਰਥੁ ਪਾਈਐ ਗੁਰ ਭਗਤੀ ਦੀਕ ਕਿ ਮਨ ਧੀਰਿ ॥੬॥ ਜਿਸ ਨੋ ਭਗਤਿ ਕਰਾਏ ਸੋ ਕਰੇ ਗੁਰ ਸਬਦ ਵੀਚਾਰਿ॥ ਹਿਰਦੈ ਏਕੋ ਨਾਮੁ ਵਸੈ ਹਉਮੈ ਦੁਬਿਧਾ ਵੀ ਮੈ ਮਾਰਿ ॥੭ll ਭਗਤਾ ਕੀ ਜਤਿ ਪਤਿ ਏਕੁ ਨਾਮੁ ਹੈ ਆਪੇ ਲਏ ਸਵਾਰਿ ॥ ਸਦਾ ਸਰਣਾਈ ਤਿਸ ਕੀ ਜਿਉ ਭਾਵੈ ਕੋ