ਪੰਨਾ:Guru Granth Sahib Ji.pdf/43

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਭੁ ਨਾਨਕ ਸੁਪਨੁ ਥੀਆ ॥੪॥੨॥੭੨॥ ਸਿਰੀਰਾਗੁ ਮਹਲਾ ੫ ॥ ਭਲਕੇ ਉਠਿ ਪਪੋਲੀਐ ਵਿਣੁ ਬੁਝੇ ਮੁਗਧ ਕਿ ਅਜਾਣਿ ॥ ਸੋ ਪ੍ਰਭੁ ਚਿਤਿ ਨ ਆਇਓ ਛੁਟੈਗੀ ਬੇਬਾਣਿ ॥ ਸਤਿਗੁਰ ਸੇਤੀ ਚਿਤੁ ਲਾਇ ਸਦਾ ਸਦਾ ਰੰਗੁ ਮਾਣਿ ॥ ੧॥ ਪ੍ਰਾਣੀ ਤੂੰ ਆਇਆ ਲਾਹਾ ਲੈਣਿ ॥ ਲਗਾ ਕਿਤੁ ਕੁਫਕੜੇ ਸਭ ਮੁਕਦੀ ਚਲੀ ਰੈਣਿ ॥੧॥ ਰਹਾਉ ॥ ਕੁਦਮ ਕਿ ਕਰੇ ਪਸੁ ਪੰਖੀਆ ਦਿਸੈ ਨਾਹੀ ਕਾਲੁ ॥ ਓਤੈ ਸਾਥਿ ਮਨੁਖੁ ਹੈ ਫਾਥਾ ਮਾਇਆ ਜਾਲਿ ॥ ਮੁਕਤੇ ਸੇਈ ਭਾਲੀਅਹਿ ॥ ਦੇ ਜਿ ਸਚਾ ਨਾਮੁ ਸਮਾਲਿ ॥੨॥ਜੋ ਘਰੁ ਛਡਿ ਗਵਾਵਣਾ ਸੋ ਲਗਾ ਮਨ ਮਾਹਿ ॥ ਜਿਥੈ ਜਾਇ ਤੁਧੁ ਵਰਤਣਾ ਤਿਸ ਦੇ 1 ਕੀ ਚਿੰਤਾ ਨਾਹਿ ॥ਫਾਥੇ ਸੇਈ ਨਿਕਲੇ ਜਿ ਗੁਰ ਕੀ ਪੈਰੀ ਪਾਹਿ ॥੩॥ ਕੋਈ ਰਖਿ ਨ ਸਕਈ ਦੂਜਾ ਕੋ ਨ ਦਿਖਾਇ ॥ ਚਾਰੇ ਕੁੰਡਾ ਭਾਲਿ ਕੈ ਆਇ ਪਇਆ ਸਰਣਾਇ ॥ ਨਾਨਕ ਸਚੇ ਪਾਤਿਸਾਹਿ ਡੁਬਦਾ ਲਇਆ ਕਢਾਇ ॥੪॥੩॥ ੭੩॥ ਸਿਰੀਰਾਗੁ ਮਹਲਾ ੫ ॥ ਘੜੀ ਮੁਹਤ ਕਾ ਪਾਹੁਣਾ ਕਾਜ ਸਵਾਰਣਹਾਰੁ ॥ ਮਾਇਆ ਕਾਮਿ ਵਿਆਪਿਆ। ਸਮਝੈ ਨਾਹੀ ਗਾਵਾਰੁ ॥ ਉਠਿ ਚਲਿਆ ਪਛੁਤਾਇਆ ਪਰਿਆ ਵਸਿ ਜੰਦਾਰ ॥੧॥ ਅੰਧੇ ਤੂੰ ਬੈਠਾ ਕੰਧੀ ਪਾਹਿ ॥ ਕੇ ਜੇ ਹੋਵੀ ਪੂਰਬਿ ਲਿਖਿਆ ਤਾ ਗੁਰ ਕਾ ਬਚਨੁ ਕਮਾਹਿ ॥੧॥ ਰਹਾਉ ॥ ਹਰੀ ਨਾਹੀ ਨਹ ਡਡੁਰੀ ਪਕੀ ਵਢਣਹਾਰ॥ ਦੇ ਲੇ ਲੇ ਦਾਤ ਪਹੁਤਿਆ ਲਾਵੇ ਕਰਿ ਤਈਆਰੁ ॥ ਜਾ ਹੋਆ ਹੁਕਮੁ ਕਿਰਸਾਣ ਦਾ ਤਾ ਲੂਣ ਮਿਣਿਆ ਖੇਤਾਰੁ ॥ ੨॥ ਪਹਿਲਾ ਪਹਰੁ ਧੰਧੈ ਗਇਆ ਦੂਜੈ ਭਰਿ ਸੋਇਆ ॥ ਤੀਜੇ ਝਾਖ ਝਖਾਇਆ ਚਉਥੈ ਭੋਰੁ ਭਇਆ ॥ ਕਦ ਹੀ ਚਿਤਿ ਨ ਆਇਓ ਜਿਨਿ ਜੀਉ ਪਿੰਡੁ ਦੀਆ ॥੩॥ ਸਾਧਸੰਗਤਿ ਕਉ ਵਾਰਿਆ ਜੀਉ ਕੀਆ ਕੁਰਬਾਣੁ ॥ ਹੈ ਜਿਸ ਤੇ ਸੋਝੀ ਮਨਿ ਪਈ ਮਿਲਿਆ ਪੁਰਖੁ ਸੁਜਾਣੁ ॥ ਨਾਨਕ ਡਿਠਾ ਸਦਾ ਨਾਲਿ ਹਰਿ ਅੰਤਰਜਾਮੀ ਜਾਣੁ ॥੪॥ ੪॥੭੪॥ ਸਿਰੀਰਾਗੁ ਮਹਲਾ ੫ ॥ ਸਭੇ ਗਲਾ ਵਿਸਰਨੁ ਇਕੋ ਵਿਸਰਿ ਨ ਜਾਉ ॥ ਧੰਧਾ ਸਭੁ ਜਲਾਇ ਕੈ ਗੁਰਿ ਹੈ ਨਾਮੁ ਦੀਆ ਸਚੁ ਸੁਆਉ ॥ ਆਸਾ ਸਭੇ ਲਾਹਿ ਕੇ ਇਕਾ ਆਸ ਕਮਾਉ ॥ ਜਿਨੀ ਸਤਿਗੁਰੁ ਸੇਵਿਆ ਤਿਨ ਅਗੇ ਕਿ ਕ ਮਿਲਿਆ ਥਾਉ ॥੧॥ ਮਨ ਮੇਰੇ ਕਰਤੇ ਨੋ ਸਾਲਾਹਿ ॥ ਸਭੇ ਛਡਿ ਸਿਆਣਪਾ ਗੁਰ ਕੀ ਪੈਰੀ ਪਾਹਿ ॥੧॥ ਰਹਾਉ ॥ ਕਿ ਦੁਖ ਭੁਖ ਨ ਵਿਆਪਈ ਜੇ ਸੁਖਦਾਤਾ ਮਨਿ ਹੋਇ ॥ ਕਿਤ ਹੀ ਕੰਮਿ ਨ ਛਿਜੀਐ ਜਾ ਹਿਰਦੈ ਸਚਾ ਸੋਇ ॥ ਜਿਸੁ ਤੂੰ ਕਿ ਕ ਰਖਹਿ ਹਥ ਦੇ ਤਿਸੁ ਮਾਰਿ ਨ ਸਕੈ ਕੋਇ॥ਸੁਖਦਾਤਾ ਗੁਰੁ ਸੇਵੀਐ ਸਭਿ ਅਵਗਣ ਕਢੈ ਧੋਇ ॥੨॥ ਸੇਵਾ ਮੰਗੈ ਸੇਵਕੋ ਦੀ