ਪੰਨਾ:Guru Granth Sahib Ji.pdf/430

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਤਿਉ ਕਾਰਜੁ ਸਾਰਿ ॥੮॥ ਭਗਤਿ ਨਿਰਾਲੀ ਅਲਾਹ ਦੀ ਜਾਪੈ ਗੁਰ ਵੀਚਾਰਿ ॥ ਨਾਨਕ ਨਾਮੁ ਹਿਰਦੈ ਵਸੈ ਭੇ ਦੀ ਭਗਤੀ ਨਾਮਿ ਸਵਾਰਿ ॥੯॥੧੪॥੩੬॥ ਆਸਾ ਮਹਲਾ ੩ ॥ ਅਨ ਰਸ ਮਹਿ ਭੋਲਾਇਆ ਬਿਨੁ ਨਾਮੈ ਦੁਖ ਪਾਇ ॥ ਕਿ ਸਤਿਗੁਰੁ ਪੁਰਖੁ ਨ ਭੇਟਿਓ ਜਿ ਸਚੀ ਬੂਝ ਬੁਝਾਇ ॥੧॥ ਏ ਮਨ ਮੇਰੇ ਬਾਵਲੇ ਹਰਿ ਰਸੁ ਚਖਿ ਸਾਦੁ ਪਾਇ ॥ ਅਨ ਰਸਿ ਲਾਗਾ ਤੂੰ ਫਿਰਹਿ ਬਿਰਥਾ ਜਨਮੁ ਗਵਾਇ ॥੧॥ ਰਹਾਉ ॥ ਇਸੁ ਜੁਗ ਮਹਿ ਗੁਰਮੁਖ ਨਿਰਮਲੇ ਸਚਿ ਨਾਮਿ ਰਹਹਿ ਲਿਵ ਲਾਇ ॥ ਵਿਣੁ ਕਰਮਾ ਕਿਛੁ ਪਾਈਐ ਨਹੀ ਕਿਆ ਕਰਿ ਕਹਿਆ ਜਾਇ ॥੨॥ ਆਪੁ ਪਛਾਣਹਿ ॥ ਸਬਦਿ ਮਹਿ ਮਨਹੁ ਤਜਿ ਵਿਕਾਰ ॥ ਗੁਰ ਸਰਣਾਈ ਭਜਿ ਪਏ ਬਖਸੇ ਬਖਸਣਹਾਰ ॥੩॥ ਬਿਨੁ ਨਾਵੈ ਸੁਖੁ ਨ ਹੋ ਪਾਈਐ ਨਾ ਦੁਖੁ ਵਿਚਹੁ ਜਾਇ ॥ ਇਹੁ ਜਗੁ ਮਾਇਆ ਮੋਹਿ ਵਿਆਪਿਆ ਦੂਜੈ ਭਰਮਿ ਭੁਲਾਇ ॥੪॥ ਦੋਹਾਗਣੀ ਤੇ ਪਿਰ ਕੀ ਸਾਰ ਨ ਜਾਣਹੀ ਕਿਆ ਕਰਿ ਕਰਹਿ ਸੀਗਾਰੁ ॥ ਅਨਦਿਨੁ ਸਦਾ ਜਲਦੀਆ ਫਿਰਹਿ ਸੇਜੈ ਰਵੈ ਨ ਭਤਾਰੁ ਮੌਤ ॥੫॥ ਸੋਹਾਗਣੀ ਮਹਲੁ ਪਾਇਆ ਵਿਚਹੁ ਆਪੁ ਗਵਾਇ ॥ ਗੁਰ ਸਬਦੀ ਸੀਗਾਰੀਆ ਅਪਣੇ ਸਹਿ ਲਈਆ ਉੱਡ ਨੂੰ ਮਿਲਾਇ ॥੬॥ ਮਰਣਾ ਮਨਹੁ ਵਿਸਾਰਿਆ ਮਾਇਆ ਮੋਹੁ ਗੁਬਾਰੁ ॥ ਮਨਮੁਖ ਮਰਿ ਮਰਿ ਜੰਮਹਿ ਭੀ ਮਰਹਿ ਕੇ ਦੀ ਜਮ ਦਰਿ ਹੋਹਿ ਖੁਆਰੁ ॥੭॥ ਆਪਿ ਮਿਲਾਇਅਨੁ ਸੇ ਮਿਲੇ ਗੁਰ ਸਬਦਿ ਵੀਚਾਰਿ ॥ ਨਾਨਕ ਨਾਮਿ ਸਮਾਣੇ ਮੁਖ ਤੋਂ ਤੇ ਉਜਲੇ ਤਿਤੁ ਸਚੈ ਦਰਬਾਰਿ॥੮॥੨੨॥੧੫॥੩੭l 0 ਆਸਾ ਮਹਲਾ ੫ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ॥ਪੰਚ ਮਨਾਏ ਪੰਚ ਰੁਸਾਏ॥ਪੰਚ ਵਸਾਏ 1 ਪੰਚ ਗਵਾਏ ॥੧॥ ਇਨ ਬਿਧਿ ਨਗਰੁ ਵੁਠਾ ਮੇਰੇ ਭਾਈ ॥ ਦੁਰਤੁ ਗਇਆ ਗੁਰਿ ਗਿਆਨੁ ਦ੍ਰਿੜਾਈ ॥੧॥ ਰਹਾਉ ॥ ਸਾਚ ਧਰਮ ਕੀ ਕਰਿ ਦੀਨੀ ਵਾਰਿ॥ ਫਰਹੇ ਮੁਹਕਮ ਗੁਰ ਗਿਆਨੁ ਬੀਚਾਰਿ ॥੨॥ ਨਾਮੁ ਖੇਤੀ ਬੀਜਹੁ . ਭਾਈ ਮੀਤ ॥ ਸਉਦਾ ਕਰਹੁ ਗੁਰੁ ਸੇਵਹੁ ਨੀਤ ॥੩॥ ਸਾਂਤਿ ਸਹਜ ਸੁਖ ਕੇ ਸਭਿ ਹਾਟ ॥ ਸਾਹ ਵਾਪਾਰੀ ਏਕੇ ਕਿ ਕ ਥਾਟ ॥੪॥ ਜੇਜੀਆ ਡੰਨੁ ਕੋ ਲਏ ਨ ਜਗਾਤਿ ॥ ਸਤਿਗੁਰਿ ਕਰਿ ਦੀਨੀ ਧੁਰ ਕੀ ਛਾਪ ॥੫॥ ਵਖਰੁ ਨਾਮੁ ਲਦਿ ਦੀ ਦੀ ਖੇਪ ਚਲਾਵਹੁ ॥ ਲੈ ਲਾਹਾ ਗੁਰਮੁਖਿ ਘਰਿ ਆਵਹੁ ॥੬॥ ਸਤਿਗੁਰੁ ਸਾਹੁ ਸਿਖ ਵਣਜਾਰੇ ॥ ਪੂੰਜੀ ਨਾਮੁ ਲੇਖਾ ਕਿ ਦੇ ਸਾਚੁ ਸਮਾਰੇ॥੭॥ ਸੋ ਵਸੈ ਇਤ ਘਰਿ ਜਿਸ ਗੁਰ ਪੁਰਾ ਸੇਵ॥ਅਬਿਚਲ ਨਗਰੀ ਨਾਨਕ ਦੇਵ ॥੮॥੧॥