ਪੰਨਾ:Guru Granth Sahib Ji.pdf/431

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਆਸਾਵਰੀ ਮਹਲਾ ੫ ਘਰੁ ੩ ਕਿ ਓ ਸਤਿਗੁਰ ਪ੍ਰਸਾਦਿ ॥ ਮੇਰੇ ਮਨ ਹਰਿ ਸਿਉ ਲਾਗੀ ਪ੍ਰੀਤਿ ॥ ਸਾਧਸੰਗਿ ਹਰਿ ਹਰਿ ਜਪਤ ਨਿਰਮਲ ਸਾਚੀ ਤੋਂ ਰੀਤਿ ॥੧॥ ਰਹਾਉ ॥ ਦਰਸਨ ਕੀ ਪਿਆਸ ਘਣੀ ਚਿਤਵਤ ਅਨਿਕ ਪ੍ਰਕਾਰ ॥ ਕਰਹੁ ਅਨੁਹੁ ਪਾਰਬ੍ਰਹਮ ਹਰਿ ਕਿਰਪਾ ਧਾਰਿ ਮੁਰਾਰਿ ॥੧॥ ਮਨੁ ਪਰਦੇਸੀ ਆਇਆ ਮਿਲਿਓ ਸਾਧ ਕੈ ਸੰਗਿ ॥ ਜਿਸੁ ਵਖਰ ਕਉ ਚਾਹਤਾ ਸੋ ਪ ਪਾਇਓ ਨਾਮਹਿ ਰੰਗਿ ॥੨॥ ਜੇਤੇ ਮਾਇਆ ਰੰਗ ਰਸ ਬਿਨਸਿ ਜਾਹਿ ਖਿਨ ਮਾਹਿ ॥ ਭਗਤ ਰਤੇ ਤੇਰੇ ਨਾਮ ਸਿਉ ॥ ਸੁਖੁ ਕੁੰਚਹਿ ਸਭ ਠਾਇ ॥੩॥ ਸਭੁ ਜਗੁ ਚਲਤਉ ਪੇਖੀਐ ਨਿਹਚਲੁ ਹਰਿ ਕੋ ਨਾਉ ॥ਕਰਿ ਮਿਈ ਸਾਧ ਸਿਉ 1 ਨਿਹਚਲੁ ਪਾਵਹਿ ਠਾਉ ॥੪॥ ਮੀਤ ਸਾਜਨ ਸੁਤ ਬੰਧਪਾ ਕੋਊ ਹੋਤ ਨ ਸਾਥ ॥ ਏਕੁ ਨਿਵਾਧੂ ਰਾਮ ਨਾਮ ਦੀਨਾ ਕਾ ਪ੍ਰਭੂ ਨਾਥ ॥੫॥ ਚਰਨ ਕਮਲ ਬੋਹਿਥ ਭਏ ਲਗਿ ਸਾਗਰੁ ਤਰਿਓ ਤੇਹ ॥ ਭੇਟਿਓ ਪੁਰਾ ਸਤਿਗੁਰੁ ਸਾਚਾ ਪ੍ਰਭ ਸਿਉ ਕਿ ਨੇਹ॥੬॥ ਸਾਧ ਤੇਰੇ ਕੀ ਜਾਚਨਾ ਵਿਸਰੁ ਨ ਸਾਸਿ ਗਿਰਾਸਿ ॥ਜੋ ਤੁਧੁ ਭਾਵੈ ਸੋ ਭਲਾ ਤੇਰੈ ਭਾਣੈ ਕਾਰਜ ਰਾਸਿ ॥੭॥ ਕ ਸੁਖ ਸਾਗਰ ਪ੍ਰੀਤਮ ਮਿਲੇ ਉਪਜੇ ਮਹਾ ਅਨੰਦ॥ਕਹੁਨਾਨਕ ਸਭ ਦੁਖ ਮਿਟੇ ਪ੍ਰਭ ਭੇਟੇ ਪਰਮਾਨੰਦ॥੮॥੧॥੨॥ ਆਸਾ ਮਹਲਾ ੫ ਬਿਰਹੜੇ ਘਰੁ ੪ ਛੰਤਾ ਕੀ ਜਤਿ ੴ ਸਤਿਗੁਰ ਪ੍ਰਸਾਦਿ ॥ ਪਾਰਬ੍ਰਹਮੁ ਪ੍ਰਭੁ ਸਿਮਰੀਐ ਪਿਆਰੇ ਦਰਸਨ ਕਉ ਬਲਿ ਜਾਉ ॥੧॥ ਜਿਸੁ ਸਿਮਰਤ ਦੇ ਦੁਖ ਬੀਸਰਹਿ ਪਿਆਰੇ ਸੋ ਕਿਉ ਤਜਣਾ ਜਾਇ ॥੨॥ ਇਹੁ ਤਨੁ ਵੇਚੀ ਸੰਤ ਪਹਿ ਪਿਆਰੇ ਪ੍ਰੀਤਮੁ ਦੇਇ ਮਿਲਾਇ ॥ ॥੩॥ ਸੁਖ ਸੀਗਾਰ ਬਿਖਿਆ ਕੇ ਫੀਕੇ ਤਜਿ ਛੋਡੇ ਮੇਰੀ ਮਾਇ ॥੪॥ ਕਾਮੁ ਕ੍ਰੋਧੁ ਲੋਭੁ ਤਜਿ ਗਏ ਪਿਆਰੇ ਸਤਿਗੁਰ ਚਰਨੀ ਪਾਇ ॥੫॥ ਜੋ ਜਨ ਰਾਤੇ ਰਾਮ ਸਿਉ ਪਿਆਰੇ ਅਨਤ ਨ ਕਾਹੂ ਜਾਇ ॥੬॥ ਹਰਿ ਰਸੁ ਜਿਨੀ ਚਾਖਿਆ ਨੂੰ ਪਿਆਰੇ ਤ੍ਰਿਪਤਿ ਰਹੇ ਆਘਾਇ ॥੭॥ ਅੰਚਲੁ ਗਹਿਆ ਸਾਧ ਕਾ ਨਾਨਕ ਭੈ ਸਾਗਰੁ ਪਾਰਿ ਪਰਾਇ ॥੮॥੧॥੩॥ ਕ ਕ ਜਨਮ ਮਰਣ ਦੁਖੁ ਕਟੀਐ ਪਿਆਰੇ ਜਬ ਭੇਟੈ ਹਰਿ ਰਾਇ ॥੧॥ ਸੁੰਦਰੁ ਸੁਘਰੁ ਸੁਜਾਣੁ ਪ੍ਰਭੁ ਮੇਰਾ ਜੀਵਨੁ ਦਰਸੁ ਕਿ ਦਿਖਾਇ ॥੨॥ ਜੋ ਜੀਅ ਤੁਝ ਤੇ ਬੀਛੁਰੇ ਪਿਆਰੇ ਜਨਮਿ ਮਰਹਿ ਬਿਖੁ ਖਾਇ ॥੩॥ ਜਿਸੁ ਤੂੰ ਮੇਲਹਿ ਸੋ ਮਿਲੈ ਕਿ ਐ ਪਿਆਰੇ ਤਿਸ ਕੈ ਲਾਗਉ ਪਾਇ ॥੪॥ਜੋ ਸੁਖੁ ਦਰਸਨੁ ਪੇਖਤੇ ਪਿਆਰੇ ਮੁਖ ਤੇ ਕਹਣੁ ਨ ਜਾਇ ॥੫॥ ਸਾਚੀ ਪ੍ਰੀਤਿ ਕੇ