ਪੰਨਾ:Guru Granth Sahib Ji.pdf/432

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਨ ਤੁਟਈ ਪਿਆਰੇ ਜੁਗੁ ਜੁਗੁ ਰਹੀ ਸਮਾਇ ॥੬॥ ਜੋ ਤੁਧੁ ਭਾਵੈ ਸੋ ਭਲਾ ਪਿਆਰੇ ਤੇਰੀ ਅਮਰੁ ਰਜਾਇ ॥੭॥ ਕਿ ਨਾਨਕ ਰੰਗਿ ਰਤੇ ਨਾਰਾਇਣੈ ਪਿਆਰੇ ਮਾਤੇ ਸਹਜਿ ਸੁਭਾਇ ॥੮॥੨॥੪॥ ਸਭ ਬਿਧਿ ਤੁਮ ਹੀ ਜਾਨਕੇ ਪਿਆਰੇ ਕਿ ਕਿਸੁ ਪਹਿ ਕਹਉ ਸੁਨਾਇ ॥੧॥ ਤੂੰ ਦਾਤਾ ਜੀਆ ਸਭਨਾ ਕਾ ਤੇਰਾ ਦਿਤਾ ਪਹਿਰਹਿ ਖਾਇ ॥੨॥ ਸੁਖੁ ਦੁਖੁ ਤੇਰੀ ਪੈਕ ਆਗਿਆ ਪਿਆਰੇ ਦੂਜੀ ਨਾਹੀ ਜਾਇ ॥੩॥ ਜੋ ਤੂੰ ਕਰਾਵਹਿ ਸੋ ਕਰੀ ਪਿਆਰੇ ਅਵਰੁ ਕਿਛੁ ਕਰਣੁ ਨ ਜਾਇ ॥ ੪॥ ਦਿਨੁ ਰੈਣਿ ਸਭ ਸੁਹਾਵਣੇ ਪਿਆਰੇ ਜਿਤੁ ਜਪੀਐ ਹਰਿ ਨਾਉ ॥੫॥ ਸਾਈ ਕਾਰ ਕਮਾਵਣੀ ਪਿਆਰੇ ਧੁਰਿ ਮਸਤਕਿ ਲੇਖੁ ਲਿਖਾਇ ॥੬॥ ਏਕੋ ਆਪਿ ਵਰਤਦਾ ਪਿਆਰੇ ਘਟਿ ਘਟਿ ਰਹਿਆ ਸਮਾਇ ॥੭॥ ਸੰਸਾਰ ਕੁਪ ਤੇ ਉਧਰਿਲੇ ਪਿਆਰੇ ਨਾਨਕ ਹਰਿ ਸਰਣਾਇ ॥੮॥੩॥੨੨॥੧੫॥੨॥੪੨॥o | ਰਾਗੁ ਆਸਾ ਮਹਲਾ ੧ਪਟੀ ਲਿਖੀ ੧ਓ ਸਤਿਗੁਰ ਪ੍ਰਸਾਦਿ॥ ਮੁੱਕ ਸਸੈ ਸੋਇ ਸ਼ਿਸ਼ਟਿ ਜਿਨਿ ਸਾਜੀ ਸਭਨਾ ਸਾਹਿਬੁ ਏਕੁ ਭਇਆ ॥ ਸੇਵਕ ਰਹੇ ਚਿਤੁ ਜਿਨ ਕਾ ਲਾਗਾ ਆਇਆ ਤਿਨ ਦੇ ਕਾ ਸਫਲੁ ਭਇਆ ॥੧॥ ਮਨ ਕਾਹੇ ਭੂਲੇ ਮੂੜ ਮਨਾ ॥ ਜਬ ਲੇਖਾ ਦੇਵਹਿ ਬੀਰਾ ਤਉ ਪੜਿਆ ॥੧॥ ਰਹਾਉ ॥ ਈਵੜੀ ਆਦਿ ਪੁਰਖੁ ਹੈ ਦਾਤਾ ਆਪੇ ਸਚਾ ਸੋਈ ॥ ਏਨਾ ਅਖਰਾ ਮਹਿ ਜੋ ਗੁਰਮੁਖਿ ਬੂਝੈ ਤਿਸੁ ਤੇ ਸਿਰਿ ਲੇਖੁ ਨ ਹੋਈ ॥੨॥ ਊੜੇ ਉਪਮਾ ਤਾ ਕੀ ਕੀਜੈ ਜਾ ਕਾ ਅੰਤੁ ਨ ਪਾਇਆ ॥ ਸੇਵਾ ਕਰਹਿ ਸੋਈ ਫਲੁ ਪਾਵਹਿ ਜਿਨੀ ਸਚੁ ਕਮਾਇਆ ॥੩॥ ਝੰਝੈ ਝਿਆਨੁ ਬੂਝੈ ਜੇ ਕੋਈ ਪੜਿਆ ਪੰਡਿਤੁ ਸੋਈ ॥ ਸਰਬ ਜੀਆ ਮਹਿ ਏਕੋ ਜਾਣੈ ਤਾ ਹਉਮੈ ਕਹੈ ਨ ਕੋਈ ॥੪॥ ਕਕੇ ਕੇਸ ਪੁੰਡਰ ਜਬ ਹੂਏ ਵਿਣੁ ਸਾਬੂਣੇ ਉਜਲਿਆ ॥ਜਮ ਰਾਜੇ ਕੇ ਹੇਰੂ ਆਏ ਮਾਇਆ ਕੈ ਸੰਗਲਿ ਬੰਧਿ ਲਇਆ ॥੫॥ ਖਖੈ ਖੁੰਦਕਾਰੁ ਸਾਹ ਆਲਮੁ ਕਰਿ ਖਰੀਦਿ ਜਿਨਿ ਖਰਚੁ ਦੀਆ ॥ ਬੰਧਨਿ ਜਾ ਕੇ ਸਭੁ ਜਗੁ ਬਾਧਿਆ ਅਵਰੀ ਕਾ ਨਹੀ ਹੁਕਮੁ ਪਇਆ ॥੬॥ ਗਗੈ ਗੋਇ ਗਾਇ ਜਿਨਿ ॥ ਕਿ ਛੋਡੀ ਗਲੀ ਗੋਬਿਦੁ ਗਰਬਿ ਭਇਆ ॥ ਘੜਿ ਭਾਂਡੇ ਜਿਨਿ ਆਵੀ ਸਾਜੀ ਚਾੜਣ ਵਾਹੈ ਤਈ ਕੀਆ ॥੭॥ ਘਘੇ ਖੇਤ ਕਿ ਘਾਲ ਸੇਵਕੁ ਜੇ ਘਾਲੈ ਸਬਦਿ ਗੁਰੁ ਕੈ ਲਾਗਿ ਰਹੈ॥ ਬੁਰਾ ਭਲਾ ਜੇ ਸਮ ਕਰਿ ਜਾਣੈ ਇਨ ਬਿਧਿ ਸਾਹਿਬੁ ਰਮਤੁ ਹੈ ਪੈ ਰਹੈ ॥੮॥ ਚਚੈ ਚਾਰਿ ਵੇਦ ਜਿਨਿ ਸਾਜੇ ਚਾਰੇ ਖਾਣੀ ਚਾਰਿ ਜੁਗਾ ॥ ਜੁਗੁ ਜੁਗੁ ਜੋਗੀ ਖਾਣੀ ਭੋਗੀ ਪੜਿਆ ਪੰਡਿਤੁ ਕਿ