ਪੰਨਾ:Guru Granth Sahib Ji.pdf/436

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਰਸਿ ਪ੍ਰੀਤਿ ਦਇਆਲਾ ਰਾਮ ॥ ਧਨ ਪਿਰਹਿ ਮੇਲਾ ਹੋਇ ਸੁਆਮੀ ਆਪਿ ਪ੍ਰਭੁ ਕਿਰਪਾ ਕਰੇ ॥ ਸੇਜਾ ਸੁਹਾਵੀ ਕੇ ਸੰਗਿ ਪਿਰ ਕੈ ਸਾਤ ਸਰ ਅੰਮ੍ਰਿਤ ਭਰੇ ॥ ਕਰਿ ਦਇਆ ਮਇਆ ਦਇਆਲ ਸਾਚੇ ਸਬਦਿ ਮਿਲਿ ਗੁਣ ਗਾਵਉ ॥ ਕਿ ਨਾਨਕਾ ਹਰਿ ਵਰੁ ਦੇਖਿ ਬਿਗਸੀ ਮੁੰਧ ਮਨਿ ਓਮਾਹਓ ॥੧॥ ਮੁੰਧ ਸਹਜਿ ਸਲੋਨੜੀਏ ਇਕ ਪ੍ਰੇਮ ਬਿਨੰਤੀ ਰਾਮ ॥ ਪੰਨੇ ਤੇ ਮੈ ਮਨਿ ਤਨਿ ਹਰਿ ਭਾਵੈ ਪ੍ਰਭ ਸੰਗਮਿ ਰਾਤੀ ਰਾਮ ॥ ਪ੍ਰਭ ਮਿ ਰਾਤੀ ਹਰਿ ਬਿਨੰਤੀ ਨਾਮਿ ਹਰਿ ਕੈ ਸੁਖਿ ਵਸੈ ॥ ਤਉ ਗੁਣ ਪਛਾਣਹਿ ਤਾ ਪ੍ਰਭੁ ਜਾਣਹਿ ਗੁਣਹ ਵਸਿ ਅਵਗਣ ਨਸੈ ॥ ਤੁਧੁ ਬਾਝੁ ਇਕੁ ਤਿਲੁ ਰਹਿ ਨ ਸਾਕਾ ਕਹਣ ਸੁਨਣਿ ਨ ਧੀਜਏ ॥ ਨਾਨਕਾ ਪ੍ਰਿਉ ਪ੍ਰਿਉ ਕਰਿ ਪੁਕਾਰੇ ਰਸਨ ਰਸਿ ਮਨੁ ਭੀਜਏ ॥੨॥ ਸਖੀਹੋ ਸਹੇਲੜੀਹੋ ਮੇਰਾ ਹੋ ਪਿਰੁ ਵਣਜਾਰਾ ਰਾਮ ॥ ਹਰਿ ਨਾਮੋ ਵਣੰਜੜਿਆ ਰਸਿ ਮੋਲਿ ਅਪਾਰਾ ਰਾਮ ॥ ਮੋਲਿ ਅਮੋਲੋ ਸਚ ਘਰਿ ਚੋਲੋ ਪ੍ਰਭ ਕ . ਭਾਵੈ ਤਾ ਮੁੰਧ ਭਲੀ ॥ ਇਕਿ ਸੰਗਿ ਹਰਿ ਕੈ ਕਰਹਿ ਰਲੀਆ ਹਉ ਪੁਕਾਰੀ ਦਰਿ ਖਲੀ ॥ ਕਰਣ ਕਾਰਣ ਸਮਰਥ ਹੋ ਕਿ ਸ੍ਰੀਧਰ ਆਪਿ ਕਾਰਜੁ ਸਾਰਏ ॥ ਨਾਨਕ ਨਦਰੀ ਧਨ ਸੋਹਾਗਣਿ ਸਬਦੁ ਅਭ ਸਾਧਾਰਏ ॥੩॥ ਹਮ ਘਰਿ ਸਾਚਾ ਮੈਂ ਦੇ ਸੋਹਿਲੜਾ ਪ੍ਰਭ ਆਇਅੜੇ ਮੀਤਾ ਰਾਮ ॥ ਰਾਵੇ ਰੰਗਿ ਰਾਤੜਿਆ ਮਨੁ ਲੀਅੜਾ ਦੀਤਾ ਰਾਮ ॥ ਆਪਣਾ ਮਨ ਦੀਆ ਹਰਿ ਵਰੁ ਲੀਆ ਜਿਉ ਭਾਵੈ ਤਿਉ ਰਾਵਏ ॥ ਤਨੁ ਮਨੁ ਪਿਰ ਆਗੈ ਸਬਦਿ ਸਭਾਗੈ ਘਰਿ ਅੰਮ੍ਰਿਤ ਫਲੁ ਖੇ ਪਾਵਏ ॥ ਬੁਧਿ ਪਾਠਿ ਨ ਪਾਈਐ ਬਹੁ ਚਤੁਰਾਈਐ ਭਾਇ ਮਿਲੈ ਮਨਿ ਭਾਣੇ ॥ ਨਾਨਕ ਠਾਕੁਰ ਮੀਤ ਹਮਾਰੇ ਹਮ ਨਾਹੀ ਲੋਕਾਣੇ ॥੪॥੧॥ ਆਸਾ ਮਹਲਾ ੧॥ ਅਨਹਦੋ ਅਨਹਦੁ ਵਾਜੈ ਰੁਣ ਝੁਣਕਾਰੇ ਰਾਮ ॥ ਮੇਰਾ ਮਨੋ ਮੇਰਾ ਮਨੁ ਰਾਤਾ ਲਾਲ ਪਿਆਰੇ ਰਾਮ ॥ ਅਨਦਿਨੁ ਰਾਤਾ ਮਨੁ ਬੈਰਾਗੀ ਸੁੰਨ ਮੰਡਲਿ ਘਰੁ ਪਾਇਆ॥ ਆਦਿ ਪੁਰਖੁ ਅਪਰੰਪਰੁ ਪਿਆਰਾ ਸਤਿਗੁਰਿ ਅਲਖੁ ਲਖਾਇਆ ॥ ਆਸਣਿ ਬੈਸਣੁ ਥਿਰੁ ਨਾਰਾਇਣੁ ਤਿਤੁ ਮਨੁ ਰਾਤਾ ਵੀਚਾਰੇ ॥ ਨਾਨਕ ਨੂੰ ਨੂੰ ਨਾਮਿ ਰਤੇ ਬੈਰਾਗੀ ਅਨਹਦ ਰੁਣ ਝੁਣਕਾਰੇ॥੧॥ ਤਿਤੁ ਅਗਮ ਤਿਤੁ ਅਗਮ ਪੁਰੇ ਕਹੁ ਕਿਤੁ ਬਿਧਿ ਜਾਈਐ ਰਾਮ ॥ ਕ ਸਚੁ ਸੰਜਮੋ ਸਾਰਿ ਗੁਣਾ ਗੁਰ ਸਬਦੁ ਕਮਾਈਐ ਰਾਮ ॥ ਸਚੁ ਸਬਦੁ ਕਮਾਈਐ ਨਿਜ ਘਰਿ ਜਾਈਐ ਪਾਈਐ ਮੌਕ ਕਿ ਗੁਣੀ ਨਿਧਾਨਾ ॥ ਤਿਤੁ ਸਾਖਾ ਮੂਲੁ ਪਤੁ ਨਹੀ ਡਾਲੀ ਸਿਰਿ ਸਭਨਾ ਪਰਧਾਨਾ ॥ ਜਪੁ ਤਪੁ ਕਰਿ ਕਰਿ ਸੰਜਮ ਥਾਕੀ ਹੈ ਹਠਿ ਨਿਹਿ ਨਹੀ ਪਾਈਐ ॥ ਨਾਨਕ ਸਹਜਿ ਮਿਲੇ ਜਗਜੀਵਨ ਸਤਿਗੁਰ ਬੂਝ ਬੁਝਾਈਐ ॥੨॥ ਗੁਰੁ ਸਾਗਰੋ :