ਪੰਨਾ:Guru Granth Sahib Ji.pdf/437

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਤਨਾਗਰੁ ਤਿਤੁ ਰਤਨ ਘਣੇਰੇ ਰਾਮ ॥ ਕਰਿ ਮਜਨੋ ਸਪਤ ਸਰੇ ਮਨ ਨਿਰਮਲ ਮੇਰੇ ਰਾਮ ॥ ਨਿਰਮਲ ਜਲਿ ਨਾਏ ਕਿ ਜਾ ਪ੍ਰਭ ਭਾਏ ਪੰਚ ਮਿਲੇ ਵੀਚਾਰੇ ॥ ਕਾਮੁ ਕਰੋਧੁ ਕਪਟੁ ਬਿਖਿਆ ਤਜਿ ਸਚੁ ਨਾਮੁ ਉਰਿ ਧਾਰੇ॥ ਹਉਮੈ ਲੋਭ ਲਹਰਿ ਮੈਂ ਕਿ ਲਬ ਥਾਕੇ ਪਾਏ ਦੀਨ ਦਇਆਲਾ ॥ ਨਾਨਕ ਗੁਰ ਸਮਾਨਿ ਤੀਰਥੁ ਨਹੀ ਕੋਈ ਸਾਚੇ ਗੁਰ ਗੋਪਾਲਾ ॥੩॥ ਹਉ ਕਿ ਬਨੁ ਬਨੋ ਦੇਖਿ ਰਹੀ ਤਿਣੁ ਦੇਖਿ ਸਬਾਇਆ ਰਾਮ ॥ ਤ੍ਰਿਭਵਣੋ ਤੁਝਹਿ ਕੀਆ ਸਭੁ ਜਗਤੁ ਸਬਾਇਆ ਰਾਮ ॥ ਤੇਰਾ ਸਭੁ ਕੀਆ ਤੂੰ ਥਿਰੁ ਥੀਆ ਤੁਧੁ ਸਮਾਨਿ ਕੋ ਨਾਹੀ ॥ ਤੂੰ ਦਾਤਾ ਸਭ ਜਾਚਿਕ ਤੇਰੇ ਤੁਧੁ ਬਿਨੁ ਕਿਸੁ ਸਾਲਾਹੀ ॥ ਦੀ ਅਣਮੰਗਿਆ ਦਾਨੁ ਦੀਜੈ ਦਾਤੇ ਤੇਰੀ ਭਗਤਿ ਭਰੇ ਭੰਡਾਰਾ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਨਾਨਕੁ ਕਹੈ ਵੀਚਾਰਾ ॥੪॥੨॥ ਆਸਾ ਮਹਲਾ ੧ ॥ ਮੇਰਾ ਮਨੋ ਮੇਰਾ ਮਨੁ ਰਾਤਾ ਰਾਮ ਪਿਆਰੇ ਰਾਮ ॥ ਸਚੁ ਸਾਹਿਬੋ ਆਦਿ ਪੁਰਖੁ ਅਪਰੰਪ ਧਾਰੇ ਰਾਮ ॥ ਅਗਮ ਅਗੋਚਰੁ ਅਪਰ ਅਪਾਰਾ ਪਾਰਬ੍ਰਹਮੁ ਪਰਧਾਨੋ ॥ ਆਦਿ ਜੁਗਾਦੀ ਦੇ ਨੂੰ ਹੈ ਭੀ ਹੋਸੀ ਅਵਰੁ ਝੂਠਾ ਸਭੁ ਮਾਨੋ ॥ ਕਰਮ ਧਰਮ ਕੀ ਸਾਰ ਨ ਜਾਣੈ ਸੁਰਤਿ ਮੁਕਤਿ ਕਿਉ ਪਾਈਐ ॥ ਨਾਨਕ ਨੂੰ ਨੂੰ ਗੁਰਮੁਖਿ ਸਬਦਿ ਪਛਾਣੈ ਅਹਿਨਿਸਿ ਨਾਮੁ ਧਿਆਈਐ ॥੧॥ ਮੇਰਾ ਮਨੋ ਮੇਰਾ ਮਨੁ ਮਾਨਿਆ ਨਾਮੁ ਸਖਾਈ ਦੇ ਦੀ ਰਾਮ ॥ ਹਉਮੈ ਮਮਤਾ ਮਾਇਆ ਸੰਗਿ ਨ ਜਾਈ ਰਾਮ ॥ ਮਾਤਾ ਪਿਤਾ ਭਾਈ ਸੁਤ ਚਤੁਰਾਈ ਸੰਗਿ ਨ ਸੰਪੈ ਨਾਰੇ ॥ ਜੋ ਤੇ ਸਾਇਰ ਕੀ ਪੁਤੀ ਪਰਹਰਿ ਤਿਆਗੀ ਚਰਣ ਤਲੇ ਵੀਚਾਰੇ ॥ ਆਦਿ ਪੁਰਖਿ ਇਕੁ ਚਲਤੁ ਦਿਖਾਇਆ ਜਹ ਦੇਖਾ ਤਹ ਸੋਈ ॥ ਨਾਨਕ ਹਰਿ ਕੀ ਭਗਤਿ ਨ ਛੋਡਉ ਸਹਜੇ ਹੋਇ ਸੁ ਹੋਈ ॥੨॥ ਮੇਰਾ ਮਨੋ ਮੇਰਾ ਮਨੁ ਨਿਰਮਲੁ ਹੈ ਸਾਚੁ ਸਮਾਲੇ ਰਾਮ ॥ ਅਵਗਣ ਮੇਟਿ ਚਲੇ ਗੁਣ ਸੰਗਮ ਨਾਲੇ ਰਾਮ ॥ ਅਵਗਣ ਪਰਹਰਿ ਕਰਣੀ ਸਾਰੀ ਦਰਿ ॥ ਸਚੈ ਸਚਿਆਰੋ ॥ ਆਵਣੁ ਜਾਣੁ ਠਾਕਿ ਰਹਾਏ ਗੁਰਮੁਖਿ ਤਤੁ ਵੀਚਾਰੋ ॥ ਸਾਜਨੁ ਮੀਤੁ ਸੁਜਾਣੁ ਸਖਾ ਤੂੰ ਨੂੰ ਸਚਿ ਮਿਲੈ ਵਡਿਆਈ ॥ ਨਾਨਕ ਨਾਮੁ ਰਤਨੁ ਪਰਗਾਸਿਆ ਐਸੀ ਗੁਰਮਤਿ ਪਾਈ ॥੩॥ ਸਚੁ ਅੰਜਨੋ ਅੰਜਨੁ ਨੂੰ ਕੀਤ ਸਾਰਿ ਨਿਰੰਜਨਿ ਰਾਤਾ ਰਾਮ ॥ ਮਨਿ ਤਨਿ ਰਵਿ ਰਹਿਆ ਜਗਜੀਵਨੋ ਦਾਤਾ ਰਾਮ ॥ਜਗਜੀਵਨੁ ਦਾਤਾ ਹਰਿ ਕਿ ਕਿ ਮਨਿ ਰਾਤਾ ਸਹਜਿ ਮਿਲੈ ਮੇਲਾਇਆ ॥ ਸਾਧ ਸਭਾ ਸੰਤਾ ਕੀ ਸੰਗਤਿ ਨਦਰਿ ਪ੍ਰਭੁ ਸੁਖੁ ਪਾਇਆ ॥ ਹਰਿ ਕੀ ਕਿ ਦੀ ਭਗਤਿ ਰਤੇ ਬੈਰਾਗੀ ਚੂਕੇ ਮੋਹ ਪਿਆਸਾ ॥ਨਾਨਕ ਹਉਮੈ ਮਾਰਿਪਤੀਣੇ ਵਿਰਲੇ ਦਾਸ ਉਦਾਸਾ ॥੪॥੩॥