ਪੰਨਾ:Guru Granth Sahib Ji.pdf/441

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਧਾਵਤੁ ਥੰਮਿਆ ਸਤਿਗੁਰਿ ਮਿਲਿਐ ਦਸਵਾ ਦੁਆਰੁ ਪਾਇਆ ॥ ਤਿਥੈ ਅੰਮ੍ਰਿਤ ਭੋਜਨੁ ਸਹਜ ਧੁਨਿ ਉਪਜੈ ਜਿਤੁ ॥ ਕ ਸਬਦਿ ਜਗਤੁ ਥੰਮਿ ਰਹਾਇਆ ॥ ਤਹ ਅਨੇਕ ਵਾਜੇ ਸਦਾ ਅਨਦੁ ਹੈ ਸਚੇ ਰਹਿਆ ਸਮਾਏ ॥ ਇਉ ਕਹੈ ਨਾਨਕੁ ਕਿ ਕ ਸਤਿਗੁਰਿ ਮਿਲਿਐ ਧਾਵਤੁ ਥੰਮਿਆ ਨਿਜ ਘਰਿ ਵਸਿਆ ਆਏ॥੪ll ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ॥ ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ॥ ਮੂਲੁ ਪਛਾਣਹਿ ਤਾਂ ਸਹੁ ਜਾਣਹਿ ਮਰਣ ਜੀਵਣ ਕੀ ਸੋਝੀ ਹੋਈ॥ ਗੁਰ ਪਰਸਾਦੀ ਏਕੋ ਜਾਣਹਿ ਤਾਂ ਦੂਜਾ ਭਾਉ ਨ ਹੋਈ ॥ ਮਨਿ ਸਾਂਤਿ ਆਈ ਵਜੀ ਵਧਾਈ ਤਾ ਹੋਆ ਪਰਵਾਣੁ ॥ ਨਾ ਇਉ ਕਹੈ ਨਾਨਕੁ ਮਨ ਤੂੰ ਜੋਤਿ ਸਰੂਪੁ ਹੈ ਅਪਣਾ ਮੂਲੁ ਪਛਾਣੁ ॥੫॥ ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਹਿ ॥ ਮਾਇਆ ਮੋਹਣੀ ਮੋਹਿਆ ਫਿਰਿ ਫਿਰਿ ਜੂਨੀ ਭਵਾਹਿ॥ ਗਾਰਬਿ ਲਾਗਾ ਜਾਹਿ ਮੁਗਧ ਮਨ ਅੰਤਿ ਗਇਆ । ਕਿ ਪਛੁਤਾਵਹੇ ॥ ਅਹੰਕਾਰੁ ਤਿਸਨਾ ਰੋਗੁ ਲਗਾ ਬਿਰਥਾ ਜਨਮੁ ਗਵਾਵਹੇ ॥ ਮਨਮੁਖ ਮੁਗਧ ਚੇਤਹਿ ਨਾਹੀ ਅਗੇ ਕਿ ਗਇਆ ਪਛੁਤਾਵਹੇ ॥ ਇਉ ਕਹੈ ਨਾਨਕੁ ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਵਹੇ ॥੬॥ ਮਨ ਤੂੰ ਮਤ ਵਿੱਚ ਕਿ ਮਾਣੁ ਕਰਹਿ ਜਿ ਹਉ ਕਿਛੁ ਜਾਣਦਾ ਗੁਰਮੁਖਿ ਨਿਮਾਣਾ ਹੋਹੁ ॥ ਅੰਤਰਿ ਅਗਿਆਨੁ ਹਉ ਬੁਧਿ ਹੈ ਸਚਿ ਸਬਦਿ ਮੈਚ ਦੀ ਮਲੁ ਖੋਹੁ ॥ ਹੋਹੁ ਨਿਮਾਣਾ ਸਤਿਗੁਰੂ ਅਗੈ ਮਤ ਕਿਛੁ ਆਪੁ ਲਖਾਵਹੇ॥ ਆਪਣੈ ਅਹੰਕਾਰਿ ਜਗਤੁ ਜਲਿਆ ਮਤ ਤੂੰ ਮੈਨੂੰ ਨੇ ਆਪਣਾ ਆਪੁ ਗਵਾਵਹੇ ॥ ਸਤਿਗੁਰ ਕੈ ਭਾਣੈ ਕਰਹਿ ਕਾਰ ਸਤਿਗੁਰ ਕੈ ਭਾਣੈ ਲਾਗਿ ਰਹੁ ॥ ਇਉ ਕਹੈ ਨਾਨਕੁ ਆਪੁ ਛਡਿ ਸੁਖ ਪਾਵਹਿ ਮਨ ਨਿਮਾਣਾ ਹੋਇ ਰਹੁ ॥੭॥ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਨ ਨ ਆਇਆ ॥ ਮਹਾ ਅਨੰਦੁ ਸਹਜੁ ਭਇਆ ਮਨਿ ਤਨਿ ਸੁਖੁ ਪਾਇਆ ॥ ਸੋ ਸਹੁ ਚਿਤਿ ਆਇਆ ਮੰਨਿ ਵਸਾਇਆ ਅਵਗਣ ਸਭਿ ਵਿਸਾਰੇ ॥ ਜਾ ਤਿਸੁ ਭਾਣਾ ਗੁਣ ਪਰਗਟ ਹੋਏ ਸਤਿਗੁਰ ਆਪਿ ਸਵਾਰੇ ॥ ਸੇ ਜਨ ਪਰਵਾਣੁ ਹੋਏ ਜਿਨੀ ਇਕੁ ਨਾਮੁ ਦਿੜਿਆ ਦੁਤੀਆ ਭਾਉ ਚੁਕਾਇਆ ॥ ਇਉ ਕਹੈ ਨਾਨਕੁ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ . ਕ ਮਿਲਿਆ ਸੋ ਸਹੁ ਚਿਤਿ ਆਇਆ ॥੮il ਇਕਿ ਜੰਤ ਭਰਮਿ ਭੁਲੇ ਤਿਨਿ ਸਹਿ ਆਪਿ ਭੁਲਾਏ ॥ ਦੂਜੈ ਭਾਇ ਫਿਰਹਿ ਕੇ ਕਿ ਹਉਮੈ ਕਰਮ ਕਮਾਏ ॥ ਤਿਨਿ ਸਹਿ ਆਪਿ ਭੁਲਾਏ ਕੁਮਾਰਗਿ ਪਾਏ ਤਿਨ ਕਾ ਕਿਛੁ ਨ ਵਸਾਈ ॥ ਤਿਨ ਕੀ ਗਤਿ ਦੀ ਦੀ ਅਵਗਤਿ ਤੂੰਹੈ ਜਾਣਹਿ ਜਿਨਿ ਇਹ ਰਚਨ ਰਚਾਈ ॥ ਹੁਕਮੁ ਤੇਰਾ ਖਰਾ ਭਾਰਾ ਗੁਰਮੁਖਿ ਕਿਸੈ ਬੁਝਾਏ ॥ ਇਉ ਕਹੈ ਕਿ