ਪੰਨਾ:Guru Granth Sahib Ji.pdf/445

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਆਵਣ ਜਾਣਾ ਭ੍ਰਮੁ ਭਉ ਭਾਗਾ ਹਰਿ ਹਰਿ ਹਰਿ ਗੁਣ ਗਾਇਆ ॥ ਜਨਮ ਜਨਮ ਕੇ ਕਿਲਵਿਖ ਦੁਖ ਉਤਰੇ ਹਰਿ ਕਿ ਹਰਿ ਨਾਮਿ ਸਮਾਇਆ ॥ ਜਿਨ ਹਰਿ ਧਿਆਇਆ ਧੁਰਿ ਭਾਗ ਲਿਖਿ ਪਾਇਆ ਤਿਨ ਸਫਲੁ ਜਨਮੁ ਪਰਵਾਣੁ ਜੀਉ ॥ ਕਿ ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥੩॥ ਜਿਨ ਹਰਿ ਮੀਠ ਲਗਾਨਾ ਪੈਕ ਤੇ ਜਨ ਪਰਧਾਨਾ ਤੇ ਉਤਮ ਹਰਿ ਹਰਿ ਲੋਗ ਜੀਉ ॥ ਹਰਿ ਨਾਮੁ ਵਡਾਈ ਹਰਿ ਨਾਮੁ ਸਖਾਈ ਗੁਰ ਸਬਦੀ ਹਰਿ ਤੇ ਰਸ ਭੋਗ ਜੀਉ ॥ ਹਰਿ ਰਸ ਭੋਗ ਮਹਾ ਨਿਰਜੋਗ ਵਡਭਾਗੀ ਹਰਿ ਰਸੁ ਪਾਇਆ ॥ ਸੇ ਧੰਨੁ ਵਡੇ ਸਤ ਪੁਰਖਾ ਪੂਰੇ ਜਿਨ ਗੁਰਮਤਿ ਨਾਮੁ ਧਿਆਇਆ ॥ ਜਨੁ ਨਾਨਕੁ ਰੇਣੁ ਮੰਗੈ ਪਗ ਸਾਧੂ ਮਨਿ ਚੂਕਾ ਸੋਗੁ ਵਿਜੋਗੁ ਜੀਉ ॥ ਜਿਨ ਹਰਿ ਮੀਠ ਲਗਾਨਾ ਤੇ ਜਨ ਪਰਧਾਨਾ ਤੇ ਉਤਮ ਹਰਿ ਹਰਿ ਲੋਗ ਜੀਉ ॥੪॥੩॥੧੦|| ਆਸਾ ਮਹਲਾ ੪ ॥ ਦੇ ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥ ਮਨਿ ਤਨਿ ਹਰਿ ਗਾਵਹਿ ਪਰਮ ਸੁਖੁ ਪਾਵਹਿ ਕਿ ਹਰਿ ਹਿਰਦੈ ਹਰਿ ਗੁਣ ਗਿਆਨੁ ਜੀਉ ॥ ਗੁਣ ਗਿਆਨੁ ਪਦਾਰਥੁ ਹਰਿ ਹਰਿ ਕਿਰਤਾਰਥੁ ਸੋਭਾ ਗੁਰਮੁਖਿ ਹੋਈ ॥ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਦੂਜਾ ਅਵਰੁ ਨ ਕੋਈ ॥ ਹਰਿ ਹਰਿ ਲਿਵ ਲਾਈ ਹਰਿ ਨਾਮੁ ਸਖਾਈ ਹਰਿ ਦਰਗਹ ਦੀ ਪਾਵੈ ਮਾਨੁ ਜੀਉ ॥ ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥੧॥ ਤੇਤਾ ਜੁਗੁ ਆਇਆ ਤੇ • ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥ਪਗੁ ਚਉਥਾ ਖਿਸਿਆ ਤੇ ਪਗ ਟਿਕਿਆ ਮਨਿ ਹਿਰਦੈ ਧੁ ਜਲਾਇ ਜੀਉ ॥ ਮਨਿ ਹਿਰਦੈ ਕੋਧੁ ਮਹਾ ਬਿਸਲੋਧੁ ਨਿਰਪ ਧਾਵਹਿ ਲੜਿ ਦੁਖੁ ਪਾਇਆ ॥ ਅੰਤਰਿ ਮਮਤਾ : ਰੋਗੁ ਲਗਾਨਾ ਹਉਮੈ ਅਹੰਕਾਰੁ ਵਧਾਇਆ ॥ ਹਰਿ ਹਰਿ ਕ੍ਰਿਪਾ ਧਾਰੀ ਮੇਰੇ ਠਾਕੁਰਿ ਬਿਖੁ ਗੁਰਮਤਿ ਹਰਿ ਨਾਮਿ ਨੇ ਲਹਿ ਜਾਇ ਜੀਉ ॥ ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥੨॥ ਜੁਗੁ ਨੂੰ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨ ਉਪਾਇ ਜੀਉ ॥ ਤਪੁ ਤਾਪਨ ਤਾਪਹਿ ਜਗ ਪੁੰਨ ਦਾ ਕੇ ਆਰੰਭਹਿ ਅਤਿ ਕਿਰਿਆ ਕਰਮ ਕਮਾਇ ਜੀਉ ॥ਕਿਰਿਆ ਕਰਮ ਕਮਾਇਆ ਪਗ ਦੁਇ ਖਿਸਕਾਇਆ ਦੁਇ ਪਗ ਦੀਕ ਦੇ ਟਿਕੈ ਟਿਕਾਇ ਜੀਉ ॥ ਮਹਾ ਜੁਧ ਜੋਧ ਬਹੁ ਕੀਨੇ ਵਿਚਿ ਹਉਮੈ ਪਚੈ ਪਚਾਇ ਜੀਉ ॥ਦੀਨ ਦਇਆਲਿ ਗੁਰੁ ਸਾਧੂ ਮਿਲਾਇਆ ਮਿਲਿ ਸਤਿਗੁਰ ਮਲੁ ਲਹਿ ਜਾਇ ਜੀਉ ॥ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਨੇ