ਪੰਨਾ:Guru Granth Sahib Ji.pdf/447

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਲਾਗਾ ॥ ਹਰਿ ਹਰਿ ਨਾਮੁ ਜਪਿਆ ਆਰਾਧਿਆ ਮੁਖਿ ਮਸਤਕਿ ਭਾਗੁ ਸਭਾਗਾ ॥ ਜਨ ਨਾਨਕ ਹਰਿ ਕਿਰਪਾ ਧਾਰੀ ਕਿ ਮਨਿ ਹਰਿ ਹਰਿ ਮੀਠਾ ਲਾਇ ਜੀਉ ॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਕਿ ਜੀਉ ॥੪॥੫॥੧੨॥ ਆਸਾ ਮਹਲਾ ੪ ॥ ਮਨਿ ਨਾਮੁ ਜਪਾਨਾ ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ ਚਾਉ ਜੀਉ ॥ ਜੋ ਜਨ ਮਰਿ ਜੀਵੇ ਤਿਨ ਅੰਮ੍ਰਿਤੁ ਪੀਵੇ ਮਨਿ ਲਾਗਾ ਗੁਰਮਤਿ ਭਾਉ ਜੀਉ ॥ ਮਨਿ ਹਰਿ ਹਰਿ ਭਾਉ ॥ ਗੁਰੁ ਕਰੇ ਪਸਾਉ ਜੀਵਨ ਮੁਕਤੁ ਸੁਖੁ ਹੋਈ ॥ਜੀਵਣਿ ਮਰਣਿ ਹਰਿ ਨਾਮਿ ਸੁਹੇਲੇ ਮਨਿ ਹਰਿ ਹਰਿ ਹਿਰਦੈ ਸੋਈ ॥ ਮਨਿ ਹਰਿ ਹਰਿ ਵਸਿਆ ਗੁਰਮਤਿ ਹਰਿ ਰਸਿਆ ਹਰਿ ਹਰਿ ਰਸ ਗਟਾਕ ਪੀਆਉ ਜੀਉ ॥ ਮਨਿ ਨਾਮੁ ਜਪਾਨਾ ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ ਚਾਉ ਜੀਉ ॥੧॥ ਜਗਿ ਮਰਣੁ ਨ ਭਾਇਆ ਨਿਤ ਆਪੁ ਲੁਕਾਇਆ ਜਾ ਮਤ ਜਮੁ ਪਕਰੈ ਲੈ ਜਾਇ ਜੀਉ ॥ ਹਰਿ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਇਹੁ ਜੀਅੜਾ ਰਖਿਆ ਨ ਜਾਇ ਜੀਉ ॥ ਇੱਕ ਕਿਉ ਜੀਉ ਰਖੀਜੈ ਹਰਿ ਵਸਤੁ ਲੋੜੀਐ ਜਿਸ ਕੀ ਵਸਤੁ ਸੋ ਲੇ ਜਾਇ ਜੀਉ ॥ ਮਨਮੁਖ ਕਰਣ ਪਲਾਵ ਕਰਿ ਭਰਮੇ ਤੇ ਸਭਿ ਅਉਖਧ ਦਾਰੂ ਲਾਇ ਜੀਉ ॥ ਜਿਸ ਕੀ ਵਸਤੁ ਪ੍ਰਭੁ ਲਏ ਸੁਆਮੀ ਜਨ ਉਬਰੇ ਸਬਦੁ ਕਮਾਇ ਜੀਉ ॥ਜਗਿ ਜੋ ਦੇ ਮਰਣੁ ਨ ਭਾਇਆ ਨਿਤ ਆਪੁ ਲੁਕਾਇਆ ਮਤ ਜਮੁ ਪਕਰੈ ਲੈ ਜਾਇ ਜੀਉ ॥੨॥ ਧੁਰਿ ਮਰਣੁ ਲਿਖਾਇਆ ਤੇ ਤੇ ਗੁਰਮੁਖਿ ਸੋਹਾਇਆ ਜਨ ਉਬਰੇ ਹਰਿ ਹਰਿ ਧਿਆਨਿ ਜੀਉ ॥ ਹਰਿ ਸੋਭਾ ਪਾਈ ਹਰਿ ਨਾਮਿ ਵਡਿਆਈ ਹਰਿ ਕੇ ਦੇ ਦਰਗਹ ਪੈਧੇ ਜਾਨਿ ਜੀਉ ॥ ਹਰਿ ਦਰਗਹ ਪੈਧੇ ਹਰਿ ਨਾਮੈ ਸੀਧੇ ਹਰਿ ਨਾਮੈ ਤੇ ਸੁਖੁ ਪਾਇਆ ॥ ਜਨਮ ਮਰਣ ਨੇ ਦੋਵੈ ਦੁਖ ਮੇਟੇ ਹਰਿ ਰਾਮੈ ਨਾਮਿ ਸਮਾਇਆ ॥ ਹਰਿ ਜਨ ਪ੍ਰਭੁ ਰਲਿ ਏਕੋ ਹੋਏ ਹਰਿ ਜਨ ਪ੍ਰਭੁ ਏਕ ਸਮਾਨਿ ਜੀਉ ॥ ਧੁਰਿ ਮਰਣੁ ਲਿਖਾਇਆ ਗੁਰਮੁਖਿ ਸੋਹਾਇਆ ਜਨ ਉਬਰੇ ਹਰਿ ਹਰਿ ਧਿਆਨਿ ਜੀਉ ॥੩॥ ਜਗੁ ਉਪਜੈ ਬਿਨਸੈ . ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ ॥ ਗੁਰੁ ਮੰਤ੍ਰ ਦ੍ਰਿੜਾਏ ਹਰਿ ਰਸਕਿ ਰਸਾਏ ਹਰਿ ਅੰਮ੍ਰਿਤੁ ॥ ਲੋਕ ਹਰਿ ਮੁਖਿ ਹੋਇ ਜੀਉ ॥ ਹਰਿ ਅੰਮ੍ਰਿਤ ਰਸੁ ਪਾਇਆ ਮੁਆ ਜੀਵਾਇਆ ਫਿਰਿ ਬਾਹੁੜਿ ਮਰਣੁ ਨ ਹੋਈ ॥ ਹਰਿ ਕੇ ਕਿ ਹਰਿ ਨਾਮੁ ਅਮਰ ਪਦੁ ਪਾਇਆ ਹਰਿ ਨਾਮਿ ਸਮਾਵੈ ਸੋਈ ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ ਬਿਨੁ ਨਾਵੈ ਅਵਰੁ ਕਿ ਨ ਕੋਇ ਜੀਉ ॥ ਜਗੁ ਉਪਜੈ ਬਿਨਸੈ ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ ॥੪॥੬॥੧੩॥ ਪੰਡ