ਪੰਨਾ:Guru Granth Sahib Ji.pdf/452

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਿਰ ਰਤਿਅੜੇ ਮੈਡੇ ਲੋਇਣ ਮੇਰੇ ਪਿਆਰੇ ਚਾਤ੍ਰਿਕ ਬੂੰਦ ਜਿਵੈ ॥ ਮਨੁ ਸੀਤਲੁ ਹੋਆ ਮੇਰੇ ਪਿਆਰੇ ਹਰਿ ਬੂੰਦ ਪੀਵੈ ॥ ਕਿ ਤਨਿ ਬਿਰਹੁ ਜਗਾਵੈ ਮੇਰੇ ਪਿਆਰੇ ਨੀਦ ਨ ਪਵੈ ਤਿਵੈ ॥ ਹਰਿ ਸਜਣੁ ਲਧਾ ਮੇਰੇ ਪਿਆਰੇ ਨਾਨਕ ਗੁਰੂ ਲਿਵੈ ॥੩॥ ਤੇ ਚੜਿ ਚੇਤੁ ਬਸੰਤੁ ਮੇਰੇ ਪਿਆਰੇ ਭਲੀਅ ਰੁਤੇ॥ ਪਿਰ ਬਾਝੜਿਅਹੁ ਮੇਰੇ ਪਿਆਰੇ ਆਂਗਣਿ ਧੂੜਿ ਲੁਤੇ ॥ ਮਨਿ ਆਸ ॥ ਤੇ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ ॥ ਗੁਰੁ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ ॥੪॥ ਹਰਿ ਕੀਆ ਕਥਾ ਕਹਾਣੀਆ ਮੇਰੇ ਪਿਆਰੇ ਸਤਿਗੁਰੁ ਸੁਣਾਈਆ ॥ ਗੁਰ ਵਿਟੜਿਅਹੁ ਹਉ ਘੋਲੀ ਮੇਰੇ ਪਿਆਰੇ ਜਿਨਿ 2 ਹਰਿ ਮੇਲਾਈਆ ॥ ਸਭਿ ਆਸਾ ਹਰਿ ਪੂਰੀਆ ਮੇਰੇ ਪਿਆਰੇ ਮਨਿ ਚਿੰਦਿਅੜਾ ਫਲੁ ਪਾਇਆ ॥ ਹਰਿ ਤੁਠੜਾ ਮੇਰੇ ਪਿਆਰੇ ਜਨੁ ਨਾਨਕੁ ਨਾਮਿ ਸਮਾਇਆ ॥੫॥ ਪਿਆਰੇ ਹਰਿ ਬਿਨੁ ਪ੍ਰੇਮੁ ਨ ਖੇਲਸਾ ॥ ਕਿਉ ਪਾਈ ਗੁਰੁ ਜਿਤੁ ਲਗਿ ਆ ਪਿਆਰਾ ਦੇਖਸਾ ॥ ਹਰਿ ਦਾਤੜੇ ਮੇਲਿ ਗੁਰੂ ਮੁਖਿ ਗੁਰਮੁਖਿ ਮੇਲਸਾ ॥ ਗੁਰੁ ਨਾਨਕੁ ਪਾਇਆ ਮੇਰੇ ਪਿਆਰੇ ਧੁਰਿ ॥ ਮੈਂ ਮਸਤਕਿ ਲੇਖੁ ਸਾ॥੬॥੧੪॥੨੧॥ ੧ਓ ਸਤਿਗੁਰ ਪ੍ਰਸਾਦਿ॥ਰਾਗੁ ਆਸਾ ਮਹਲਾ ੫ ਛੰਤ ਘਰੁ ੧॥ ਅਨਦੋ ਅਨਦੁ ਕਿ ਦੀ ਘਣਾ ਮੈ ਸੋ ਪ੍ਰਭੁ ਡੀਠਾ ਰਾਮ ॥ ਚਾਖਿਅੜਾ ਚਾਖਿਅੜਾ ਮੈ ਹਰਿ ਰਸੁ ਮੀਠਾ ਰਾਮ ॥ ਹਰਿ ਰਸੁ ਮੀਠਾ ਮਨ ਮਹਿ ਵੁਠਾ ਤੋਂ ਸਤਿਗੁਰੁ ਤੂਠਾ ਸਹਜੁ ਭਇਆ ॥ ਹੁ ਵਸਿ ਆਇਆ ਮੰਗਲੁ ਗਾਇਆ ਪੰਚ ਦੁਸਟ ਓਇ ਭਾਗਿ ਗਇਆ ॥ ਸੀਤਲ ਆਘਾਣੇ ਅੰਮ੍ਰਿਤ ਬਾਣੇ ਸਾਜਨ ਸੰਤ ਬਸੀਠਾ ॥ ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਸੋ ਪ੍ਰਭੁ ਨੈਣੀ ਡੀਠਾ ਹੈ ॥੧II ਸੋਹਿਅੜੇ ਸੋਹਿਅੜੇ ਮੇਰੇ ਬੰਕ ਦੁਆਰੇ ਰਾਮ ॥ ਪਾਹੁਨੜੇ ਹੁਨੜੇ ਮੇਰੇ ਸੰਤ ਪਿਆਰੇ ਰਾਮ ॥ ਸੰਤ ਪਿਆਰੇ ਕਾਰਜ ਸਾਰੇ ਨਮਸਕਾਰ ਕਰਿ ਲਗੇ ਸੇਵਾ ॥ ਆਪੇ ਜਾਵੀ ਆਪੇ ਮਾਵੀ ਆਪਿ ਸੁਆਮੀ ਆਪਿ ਦੇਵਾ ॥ ਅਪਣਾ ਦੇ ਕਾਰਜੁ ਆਪਿ ਸਵਾਰੇ ਆਪੇ ਧਾਰਨ ਧਾਰੇ ॥ ਕਹੁ ਨਾਨਕ ਸਹੁ ਘਰ ਮਹਿ ਬੈਠਾ ਸੋਹੇ ਬੰਕ ਦੁਆਰੇ ॥੨॥ ਨਵ ਨਿਧੇ ਮੁੱਕ ਨਉ ਨਿਧੇ ਮੇਰੇ ਘਰ ਮਹਿ ਆਈ ਰਾਮ ॥ ਸਭੁ ਕਿਛੁ ਮੈ ਸਭੁ ਕਿਛੁ ਪਾਇਆ ਨਾਮੁ ਧਿਆਈ ਰਾਮ ॥ ਨਾਮੁ ਧਿਆਈ ਬੈਂਕ ਕਿ ਸਦਾ ਸਖਾਈ ਸਹਜ ਸੁਭਾਈ ਗੋਵਿੰਦਾ ॥ਗਣਤ ਮਿਟਾਈ ਚੁਕੀ ਧਾਈ ਕਦੇ ਨ ਵਿਆਪੈ ਮਨ ਚਿੰਦਾ ॥ ਗੋਵਿੰਦ ਗਾਜੇ ਨੇ ਕਿ ਅਨਹਦ ਵਾਜੇ ਅਚਰਜ ਸੋਭ ਬਣਾਈ ॥ ਕਹੁ ਨਾਨਕ ਪਿਰੁ ਮੇਰੈ ਸੰਗੇ ਤਾ ਮੈ ਨਵ ਨਿਧਿ ਪਾਈ ॥੩॥ ਸਰਸਿਅੜੇ