ਪੰਨਾ:Guru Granth Sahib Ji.pdf/453

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਰਸਿਅੜੇ ਮੇਰੇ ਭਾਈ ਸਭ ਮੀਤਾ ਰਾਮ ॥ ਬਿਖਮੋ ਬਿਖਮੁ ਅਖਾੜਾ ਮੈ ਗੁਰ ਮਿਲਿ ਜੀਤਾ ਰਾਮ ॥ ਗੁਰ ਮਿਲਿ ਜੀਤਾ ਜੋ ਹਰਿ ਹਰਿ ਕੀਤਾ ਤੂਟੀ ਭੀਤਾ ਭਰਮ ਗੜਾ ਪਾਇਆ ਖਜਾਨਾ ਬਹੁਤੁ ਨਿਧਾਨਾ ਸਾਣਥ ਮੇਰੀ ਆਪਿ ਖੜਾ ॥ ਸੋਈ ਸੁਗਿਆਨਾ ਸੋ ਪਰਧਾਨਾ ਜੋ ਪ੍ਰਭਿ ਅਪਨਾ ਕੀਤਾ॥ਕਹੁ ਨਾਨਕ ਜਾਂ ਵਲਿ ਸੁਆਮੀ ਤਾ ਸਰਸੇ ਭਾਈ ਮੀਤਾ ॥੪॥੧॥ ; ਆਸਾ ਮਹਲਾ ੫ ॥ ਅਕਥਾ ਹਰਿ ਅਕਥ ਕਥਾ ਕਿਛੁ ਜਾਇ ਨ ਜਾਣੀ ਰਾਮ ॥ ਸੁਰਿ ਨਰ ਸੁਰਿ ਨਰ ਮੁਨਿ ਜਨ ਦੇ ਸਹਜਿ ਵਖਾਣੀ ਰਾਮ ॥ ਸਹਜੇ ਵਖਾਣੀ ਅਮਿਉ ਬਾਣੀ ਚਰਣ ਕਮਲ ਰੰਗੁ ਲਾਇਆ ॥ ਜਪਿ ਏਕੁ ਅਲਖੁ ਪ੍ਰਭੁ ਨਿਰੰਜਨੁ ਮਨ ਚਿੰਦਿਆ ਫਲੁ ਪਾਇਆ ॥ ਤਜਿ ਮਾਨੁ ਮੋਹੁ ਵਿਕਾਰੁ ਦੂਜਾ ਜੋਤੀ ਜੋਤਿ ਸਮਾਣੀ ॥ ਬਿਨਵੰਤਿ ਨਾਨਕ ਗੁਰ ਪ੍ਰਸਾਦੀ ਸਦਾ ਹਰਿ ਰੰਗੁ ਮਾਣੀ ॥੧॥ ਹਰਿ ਸੰਤਾ ਹਰਿ ਸੰਤ ਸਜਨ ਮੇਰੇ ਮੀਤ ਸਹਾਈ ਰਾਮ ॥ ਵਡਭਾਗੀ ਵਡਭਾਗੀ ਸਤਸੰਗਤਿ ਪਾਈ ਰਾਮ ॥ ਵਡਭਾਗੀ ਪਾਏ ਨਾਮੁ ਧਿਆਏ ਲਾਥੇ ਦੂਖ ਸੰਤਾਪੈ ॥ ਗੁਰ ਚਰਣੀ ਲਾਗੇ ਭੂਮ ਕਿ ਭਉ ਭਾਗੇ ਆਪੁ ਮਿਟਾਇਆ ਆਪੈ ॥ ਕਰਿ ਕਿਰਪਾ ਮੇਲੇ ਪ੍ਰਭਿ ਅਪੁਨੇ ਵਿਛੁੜਿ ਕਤਹਿ ਨ ਜਾਈ ॥ ਬਿਨਵੰਤਿ ਨ · ਨਾਨਕ ਦਾਸੁ ਤੇਰਾ ਸਦਾ ਹਰਿ ਸਰਣਾਈ ॥੨॥ ਹਰਿ ਦਰੇ ਹਰਿ ਦਰਿ ਸੋਹਨਿ ਤੇਰੇ ਭਗਤ ਪਿਆਰੇ ਰਾਮ ॥ ਵਾਰੀ ਕਿ ਕਿ ਤਿਨ ਵਾਰੀ ਜਾਵਾ ਸਦ ਬਲਿਹਾਰੇ ਰਾਮ ॥ ਸਦ ਬਲਿਹਾਰੇ ਕਰਿ ਨਮਸਕਾਰੇ ਜਿਨ ਭੇਟਤ ਪ੍ਰਭੁ ਜਾਤਾ ॥ ਘਟਿ ਘਟਿ ਜੋ ਰਵਿ ਰਹਿਆ ਸਭ ਥਾਈ ਪੂਰਨ ਪੁਰਖੁ ਬਿਧਾਤਾ ॥ ਗੁਰੁ ਪੂਰਾ ਪਾਇਆ ਨਾਮੁ ਧਿਆਇਆ ਜੂਐ ਜਨਮੁ ਨ ਹਾਰੇ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਾਖੁ ਕਿਰਪਾ ਧਾਰੇ ॥੩॥ ਬੇਅੰਤਾ ਬੇਅੰਤ ਗੁਣ ਤੇਰੇ ਕੇਤਕ ਗਾਵਾ ਰਾਮ ॥ ਤੇਰੇ ਚਰਣਾ ਤੇਰੇ ਚਰਣ ਧੂੜਿ ਵਡਭਾਗੀ ਪਾਵਾ ਰਾਮ ॥ ਹਰਿ ਧੂੜੀ ਨਾਈਐ ਮੈਲੁ ਗਵਾਈਐ ਜਨਮ ਮਰਣ ਦੁਖ ਲਾਥੇ ॥ ਅੰਤਰਿ ਬਾਹਰਿ ਸਦਾ ਹਦੂਰੇ ਪਰਮੇਸਰੁ ਪ੍ਰਭੁ ਸਾਥੇ ॥ ਮਿਟੇ ਦੁਖ ਕਲਿਆਣ ਕੀਰਤਨ ਬਹੁੜਿ ਜੋਨਿ ਨ ਪਾਵਾ ॥ ਬਿਨਵੰਤਿ ਨਾਨਕ ਗੁਰ ਸਰਣਿ ਤਰੀਐ ਆਪਣੇ ਪ੍ਰਭ ਭਾਵਾ ॥੪॥੨॥ 0 ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ॥ ਕਿ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਮੈਨੂੰ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟਿ ਡੀਠਾ ਅੰਮ੍ਰਿ ਵੁਠਾ ਜਨਮ ਮਰਨ ਦੁਖ ਨਾਠੇ॥ ਗੁਣ ਨਿਧਿ ਗਾਇਆ ਤੇ