ਪੰਨਾ:Guru Granth Sahib Ji.pdf/454

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਣੇ ॥ਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਜੋ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥ ਜਿਉ ਰਾਤੀ ਜਲਿ ਮਾਛੁਲੀ ਤਿਉ ਰਾਮ ਰਸਿ ਮਾਤੇ ਕਿ ਰਾਮ ਰਾਜੇ ॥ ਗੁਰ ਪੂਰੈ ਉਪਦੇਸਿਆ ਜੀਵਨ ਗਤਿ ਭਾਤੇ ਰਾਮ ਰਾਜੇ॥ ਜੀਵਨ ਗਤਿ ਸੁਆਮੀ ਅੰਤਰਜਾਮੀ ਆਪਿ ਪੈਕ ਦੇ ਲੀਏ ਲੜਿ ਲਾਏ ॥ ਹਰਿ ਰਤਨ ਪਦਾਰਥੋ ਪਰਗਟੋ ਪੂਰਨੋ ਛੋਡਿ ਨ ਕਤਹੂ ਜਾਏ ॥ ਪ੍ਰਭੁ ਸੁਘਰੁ ਸਰੂਪੁ ਸੁਜਾਨੁ ॥ ਦੇ ਸੁਆਮੀ ਤਾ ਕੀ ਮਿਟੈ ਨ ਦਾਤੇ ॥ ਜਲ ਸੰਗਿ ਰਾਤੀ ਮਾਛੁਲੀ ਨਾਨਕ ਹਰਿ ਮਾਰੇ ॥੨॥ ਚਾਤ੍ਰਿਕੁ ਜਾਚੈ ਬੂੰਦ ਜਿਉ ॥ ਨੇ ਹਰਿ ਪ੍ਰਾਨ ਅਧਾਰਾ ਰਾਮ ਰਾਜੇ ॥ ਮਾਲੁ ਖਜੀਨਾ ਸੁਤ ਤ ਮੀਤ ਸਭਹੂੰ ਤੇ ਪਿਆਰਾ ਰਾਮ ਰਾਜੇ ॥ ਸਭਹੂੰ ਤੇ ਪਿਆਰਾ ਪੁਰਖੁ ਨਿਰਾਰਾ ਤਾ ਕੀ ਗਤਿ ਨਹੀ ਜਾਣੀਐ ॥ ਹਰਿ ਸਾਸਿ ਗਿਰਾਸਿ ਨ ਬਿਸਰੈ ਕਬਹੂੰ ਗੁਰ ਸਬਦੀ ਰੰਗੁ ਨੂੰ ਮਾਣੀਐ ॥ ਪ੍ਰਭੁ ਪੁਰਖੁ ਜਗਜੀਵਨੋ ਸੰਤ ਰਸੁ ਪੀਵਨੋ ਜਪਿ ਭਰਮ ਮੋਹ ਦੁਖ ਡਾਰਾ ॥ ਚਾਤ੍ਰਿਕੁ ਜਾਚੈ ਦ ਜਿਉ ਜੀ ਕਿ ਨਾਨਕ ਹਰਿ ਪਿਆਰਾ ॥੩॥ ਮਿਲੇ ਨਰਾਇਣ ਆਪਣੇ ਮਾਨੋਰਥ ਪੂਰਾ ਰਾਮ ਰਾਜੇ ॥ ਢਾਠੀ ਭੀਤਿ ਭਰੰਮ ਕੀ ਮੈਂ ਤੇ ਭੇਟਤ ਗੁਰੁ ਸੂਰਾ ਰਾਮ ਰਾਜੇ ॥ ਪੂਰਨ ਗੁਰ ਪਾਏ ਪੂਰਬਿ ਲਿਖਾਏ ਸਭ ਨਿਧਿ ਦੀਨ ਦਇਆਲਾ ॥ ਆਦਿ ਮਧਿ ਕੀਤੇ ਦੀ ਅੰਤਿ ਪ੍ਰਭੁ ਸੋਈ ਸੁੰਦਰ ਗੁਰ ਗੋਪਾਲਾ ॥ ਸੂਖ ਸਹਜ ਆਨੰਦ ਘਨੇਰੇ ਪਤਿਤ ਪਾਵਨ ਸਾਧੂ ਧੂਰਾ ॥ ਹਰਿ ਮਿਲੇ ਤੋਂ 4 ਨਰਾਇਣ ਨਾਨਕਾ ਮਾਨੋਰਥੋ ਪੂਰਾ॥੪॥੧॥੩॥ ਆਸਾ ਮਹਲਾ ੫ ਛੰਤ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥ ਨਾਨਕ ਪ੍ਰੀਤਿ ਲਗੀ " ਤਿ ਰਾਮ ਸਿਉ ਭੇਟਤ ਸਾਧ ਸੰਗਾ ॥੧॥ ਛੰਤੁ ॥ ਜਲ ਦੁਧ ਨਿਆਈ ਗਤਿ ਅਬ ਦੁਧ ਆਚ ਨਹੀ ਮਨ ਐਸੀ ਕਿ ਪ੍ਰੀਤਿ ਹਰੇ ॥ ਅਬ ਉਰਝਿਓ ਅਲਿ ਕਮਲੇਹ ਬਾਸਨ ਮਾਹਿ ਮਗਨ ਇਕੁ ਖਿਨੁ ਭੀ ਨਾਹਿ ਟਰੈ ॥ ਖਿਨੁ ਨਾਹਿ ਕਿ ਮੁੱਕ ਟਰੀਐ ਪ੍ਰੀਤਿ ਹਰੀਐ ਸੀਗਾਰ ਹਭਿ ਰਸ ਅਰਪੀਐ ॥ ਜਹ ਦੁਖੁ ਸੁਣੀਐ ਜਮ ਪੰਥੁ ਭਣੀਐ ਤਹ ਸਾਧਸੰਗਿ ਨ ਬੈਂਕ ਕਿ ਡਰਪੀਐ ॥ ਕਰਿ ਕੀਰਤਿ ਗੋਵਿੰਦ ਗੁਣੀਐ ਸਗਲ ਪ੍ਰਾਛਤ ਦੁਖ ਹਰੇ ॥ ਕਹੁ ਨਾਨਕ ਛੰਤ ਗੋਵਿੰਦ ਹਰਿ ਕੇ ਮਨ ਕਿ ਹਰਿ ਸਿਉ ਨੇਹੁ ਕਰੇਹੁ ਐਸੀ ਮਨ ਪ੍ਰੀਤਿ ਹਰੇ ॥੧॥ ਜੈਸੀ ਮਛੁਲੀ ਨੀਰ ਇਕੁ ਖਿਨੁ ਭੀ ਨਾ ਧੀਰੇ ਮਨ ਐਸਾ