ਪੰਨਾ:Guru Granth Sahib Ji.pdf/455

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨੇਹੁ ਕਰੇਹੁ ॥ ਜੈਸੀ ਚਾਤ੍ਰਿਕ ਪਿਆਸ ਖਿਨੁ ਖਿਨੁ ਬੂੰਦ ਚਵੈ ਬਰਸੁ ਸੁਹਾਵੇ ਮੇਹੁ ॥ ਹਰਿ ਪ੍ਰੀਤਿ ਕਰੀਜੈ ਇਹੁ ਮਨੁ ਨ ਕਿ ਦੀਜੈ ਅਤਿ ਲਾਈਐ ਚਿਤੁ ਮੁਰਾਰੀ ॥ ਮਾਨੁ ਨ ਕੀਜੈ ਸਰਣਿ ਪਰੀਜੈ ਦਰਸਨ ਕਉ ਬਲਿਹਾਰੀ ॥ ਗੁਰ ਸੁਪ੍ਰਸੰਨੇ ਕਿ ਮਿਲੁ ਨਾਹ ਵਿਛੁੰਨੇ ਧਨ ਦੇਦੀ ਸਾਚੁ ਸੁਨੇਹਾ ॥ ਕਹੁ ਨਾਨਕ ਛੰਤ ਅਨੰਤ ਠਾਕੁਰ ਕੇ ਹਰਿ ਸਿਉ ਕੀਜੈ ਨੇਹਾ ਮਨ ਐਸਾ ਨੇਹੁ ਕਰੇਹੁ ॥੨॥ ਚਕਵੀ ਸੂਰ ਸੁਨੇਹੁ ਚਿਤਵੈ ਆਸ ਘਣੀ ਕਦਿ ਦਿਨੀਅਰੁ ਦੇਖੀਐ ॥ ਕੋਕਿਲ ਅੰਬ ਪਰੀਤਿ ਚਵੈ ਸੁਹਾਵੀਆ ਮਨ ਹਰਿ ਰੰਗੁ ਕੀਜੀਐ ॥ ਹਰਿ ਪ੍ਰੀਤਿ ਕਰੀਜੈ ਮਾਨੁ ਨ ਕੀਜੈ ਇਕ ਰਾਤੀ ਕੇ ਹਭਿ ਦਾ ਪਾਹੁਣਿਆ ॥ ਅਬ ਕਿਆ ਰੰਗੁ ਲਾਇਓ ਮੋਹੁ ਰਚਾਇਓ ਨਾਗੇ ਆਵਣ ਜਾਵਣਿਆ ॥ ਥਿਰੁ ਸਾਧੁ ਸਰਣੀ ਪੜੀਐ . ਚਰਣੀ ਅਬ ਟੂਟਸਿ ਮੋਹੁ ਜੁ ਕਿਤੀਐ ॥ ਕਹੁ ਨਾਨਕ ਛੰਤ ਦਇਆਲ ਪੁਰਖ ਕੇ ਮਨ ਹਰਿ ਲਾਇ ਪਰੀਤਿ ਕਬ . ਦਿਨੀਅਰੁ ਦੇਖੀਐ ॥੩॥ ਨਿਸਿ ਕੁਰੰਕ ਜੈਸੇ ਨਾਦ ਸੁਣਿ ਣੀ ਹੀਉ ਡਿਵੈ ਮਨ ਐਸੀ ਪ੍ਰੀਤਿ ਕੀਜੈ ॥ ਜੈਸੀ ਮੁੱਕ ਤਰੁਣ ਭਤਾਰ ਉਰਝੀ ਪਿਰਹਿ ਸਿਵੈ ਇਹੁ ਮਨੁ ਲਾਲ ਦੀਜੈ ॥ ਮਨੁ ਲਾਲਹਿ ਦੀਜੈ ਭੋਗ ਕਰੀਜੈ ਹਭਿ ਖੁਸੀਆ ਕੇ ਰੰਗ ਮਾਣੇ ॥ ਪਿਰੁ ਅਪਨਾ ਪਾਇਆ ਰੰਗੁ ਲਾਲੁ ਬਣਾਇਆ ਅਤਿ ਮਿਲਿਓ ਮਿਤ੍ਰ ਚਿਰਾਣੇ ॥ ਗੁਰੁ ਥੀਆ ਸਾਖੀ ਕਿ ਦੀ ਤਾ ਡਿਠਮੁ ਆਖੀ ਪਿਰ ਜੇਹਾ ਅਵਰੁ ਨ ਦੀਸੈ ॥ ਕਹੁ ਨਾਨਕ ਛੰਤ ਦਇਆਲ ਮੋਹਨ ਕੇ ਮਨ ਹਰਿ ਚਰਣ ਗਹੀਜੈ ਹੋ ਨੇ ਐਸੀ ਮਨ ਪ੍ਰੀਤਿ ਕੀਜੈ ॥੪॥੧॥੪॥ ਆਸਾ ਮਹਲਾ ੫ ॥ ਸਲੋਕੁ ॥ ਬਨੁ ਬਨੁ ਫਿਰਤੀ ਖੋਜਤੀ ਹਾਰੀ ਬਹੁ ਦੇ ਅਵਗਾਹਿ ॥ ਨਾਨਕ ਭੇਟੇ ਸਾਧ ਜਬ ਹਰਿ ਪਾਇਆ ਮਨ ਮਾਹਿ ॥੧॥ ਛੰਤ ॥ ਜਾ ਕਉ ਖੋਜਹਿ ਅਸੰਖ ਮੁਨੀ ॥ ਅਨੇਕ ਤਪੇ ॥ ਬ੍ਰਹਮੇ ਕੋਟਿ ਅਰਾਧਹਿ ਗਿਆਨੀ ਜਾਪ ਜਪੇ ॥ ਜਪ ਤਾਪ ਸੰਜਮ ਕਿਰਿਆ ਪੂਜਾ ਅਨਿਕ ਸੋਧਨ ਬੰਦਨਾ ॥ ਕਰਿ ਗਵਨੁ ਬਸੁਧਾ ਤੀਰਥ ਮਜਨੁ ਮਿਲਨ ਕਉ ਨਿਰੰਜਨਾ ॥ ਮਾਨੁਖ ਬਨੁ ਤਿਨੁ ਪਸੂ ਪੰਖੀ ਸਗਲ ਤੇ . ਤੁਝਹਿ ਅਰਾਧਤੇ ॥ ਦਇਆਲ ਲਾਲ ਗੋਬਿੰਦ ਨਾਨਕ ਮਿਲੁ ਸਾਧਸੰਗਤਿ ਹੋਇ ਗਤੇ ॥੧॥ ਕੋਟਿ ਬਿਸਨ ਅਵਤਾਰ ਨੇ ਕਿ ਸੰਕਰ ਜਟਾਧਾਰ॥ ਚਾਹਹਿ ਤੁਝਹਿ ਦਇਆਰ ਮਨਿ ਤਨਿ ਰੁਚ ਅਪਾਰ ॥ ਅਪਾਰ ਅਗਮ ਗੋਬਿੰਦ ਠਾਕੁਰ ਸਗਲ ਜੀ ਕਿ ਪੂਰਕ ਪ੍ਰਭ ਧਨੀ ॥ ਸੁਰ ਸਿਧ ਗਣ ਗੰਧਰਬ ਧਿਆਵਹਿ ਜਖ ਕਿੰਨਰ ਗੁਣ ਭਨੀ ॥ ਕੋਟਿ ਇੰਦ ਅਨੇਕ ਦੇਵਾ ਜਪਤ ਕੇ ਸੁਆਮੀ ਜੈ ਜੈ ਕਾਰ ॥ ਅਨਾਥ ਨਾਥ ਦਇਆਲ ਨਾਨਕ ਸਾਧਸੰਗਤਿ ਮਿਲਿ ਉਧਾਰ ॥੨॥ ਕੋਟਿ ਦੇਵੀ ਜਾ ਕਉ ਕਿ ਵਰਤੋਂ