ਪੰਨਾ:Guru Granth Sahib Ji.pdf/459

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਾਮੁ ਹਰੇ ॥ ਚਰਣ ਕਮਲ ਸੰਗਿ ਪ੍ਰੀਤਿ ਕਲਮਲ ਪਾਪ ਟਰੇ॥ ਦੂਖ ਭੂਖ ਦਾਰਿ ਨਾਠੇ ਪ੍ਰਗਟੁ ਮਗੁ ਦਿਖਾਇਆ॥ ਕੇ ਕਿ ਮਿਲਿ ਸਾਧਸੰਗੇ ਨਾਮ ਰੰਗੇ ਮਨਿ ਲੋੜੀਦਾ ਪਾਇਆ ॥ ਹਰਿ ਦੇਖਿ ਦਰਸਨੁ ਇਛ ਪੁੰਨੀ ਕੁਲ ਸੰਬੂਹਾ ਸਭਿ ਤਰੇ ॥ ਕਿ ਦਿਨਸੁ ਰੈਣਿ ਅਨੰਦ ਅਨਦਿਨੁ ਸਿਮਰੰਤ ਨਾਨਕ ਹਰਿ ਹਰੇ॥੪॥੬॥੯॥o ਆਸਾ ਮਹਲਾ ੫ ਛੰਤ ਘਰੁ ੭ ੴ ਸਤਿਗੁਰ ਪ੍ਰਸਾਦਿ॥ ਦੇ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੁ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥ ਛੰਤ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ . ਚ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ਨੂੰ ॥੧॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮਨਿ ਅਨਦੁ ਭਇਆ ਪ੍ਰਭੁ ਆਵਤ ਸੁਣਿਆ ॥ ਪ੍ਰਭ ਮਿਲੇ ਸੁਆਮੀ ਕ ਕਿ ਸੁਖਹ ਗਾਮੀ ਚਾਵ ਮੰਗਲ ਰਸ ਭਰੇ॥ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ॥ ਮਨ ਇਛ ਪਾਈ ਕਿ ਦੇ ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ ॥ ਬਿਨਵੰਤਿ ਨਾਨਕ ਮਿਲੇ ਸ੍ਰੀਧਰ ਸਗਲ ਆਨੰਦ ਰਸੁ ਬਣਿਆ ॥੨॥ * ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ ॥ ਰਸਿ ਪ੍ਰੇਮ ਭਰੀ ਕਛੁ ਬੋਲਿ ਨ ਜਾਣੀ ॥ ਗੁਣ ਗੂੜ ਗੁਪਤ ਅਪਾਰ ਦੇ ਕਰਤੇ ਨਿਗਮ ਅੰਤੁ ਨ ਪਾਵਹੇ ॥ ਭਗਤਿ ਭਾਇ ਧਿਆਇ ਸੁਆਮੀ ਸਦਾ ਹਰਿ ਗੁਣ ਗਾਵਹੇ ॥ ਸਗਲ ਗੁਣ ਸੁਗਿਆਨ ਪੂਰਨ ਆਪਣੇ ਪ੍ਰਭ ਭਾਣੀ ॥ ਬਿਨਵੰਤਿ ਨਾਨਕ ਰੰਗਿ ਰਾਤੀ ਪ੍ਰੇਮ ਸਹਜਿ ਸਮਾਣੀ ॥੩॥ ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥ ਸਾਜਨ ਰਸਿਅੜੇ ਦੁਖ ਦੁਸਮਨ ਭਾਗੇ ॥ ਸੁਖ ਸਹਜ ਸਰਸੇ ਹਰਿ ਨਾਮਿ ਰਹਸੇ ਪ੍ਰਭਿ ਆਪਿ ਕਿਰਪਾ ਧਾਰੀਆ ॥ ਹਰਿ ਚਰਣ ਲਾਗੇ ਸਦਾ ਜਾਗੇ ਮਿਲੇ ਪ੍ਰਭ ਬਨਵਾਰੀਆ ॥ ਸੁਭ ਦਿਵਸ ਆਏ ਸਹਜਿ ਪਾਏ ਕਿ ਸਗਲ ਨਿਧਿ ਪ੍ਰਭ ਪਾਗੇ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸਦਾ ਹਰਿ ਜਨ ਤਾਗੇ ॥੪॥੧॥੧੦ll ਆਸਾ ਦੀ ਦੀ ਮਹਲਾ ੫ ॥ ਉਠਿ ਵੰਦੁ ਵਟਾਊੜਿਆ ਤੇ ਕਿਆ ਚਿਰੁ ਲਾਇਆ ॥ ਮੁਹਲਤਿ ਪੁੰਨੜੀਆ ਕਿਤੁ ਕੂੜਿ ਲੋਭਾਇਆ ॥ ਕੁੜੇ ਲੁਭਾਇਆ ਧੋਹੁ ਮਾਇਆ ਕਰਹਿ ਪਾਪ ਅਮਿਤਿਆ ॥ਤਨ ਭਸਮ ਚੇਰੀ ਜਮਹਿ ਹੇਰੀ ਕਾਲਿ ਬਪੁੜੈ ਜਿਤਿਆ॥ ਤੇ