ਪੰਨਾ:Guru Granth Sahib Ji.pdf/466

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਧਿਆਵਹਿ ਜੇਤੇ ਅਲਖ ਨਾਮੁ ਕਰਤਾਰੁ ॥ ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥ ਸਤੀਆ ਮਨਿ ਕਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ॥ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ॥ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਜੀ ਮੈ ਵੇਕਾਰ ॥ ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭਿ ਕਾਈ ਕਾਰ ॥ ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥ ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ॥ ਦੇ ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ॥੧॥ ਮਃ ੧॥ ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ॥ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ॥ ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥ ਪਉੜੀ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਆ ਬਿਨੁ ਸਤਿਗੁਰ ਕਿਨੈ ਨ ਪਾਇਆ ॥ ਸਤਿਗੁਰ ਵਿਚ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ॥ ਸਤਿਗੁਰ ਮੁੱਕ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ॥ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥ · ਜਗਜੀਵਨੁ ਦਾਤਾ ਪਾਇਆ ॥੬॥ ਸਲੋਕ ਮਃ ੧ ॥ ਹਉ ਵਿਚਿ ਆਇਆ ਹਉ ਵਿਚਿ ਗਇਆ ॥ ਹਉ ਵਿਚਿ ਕੇ ਦੀ ਜੰਮਿਆ ਹਉ ਵਿਚਿ ਮੁਆ ॥ ਹਉ ਵਿਚਿ ਦਿਤਾ ਹਉ ਵਿਚਿ ਲਇਆ ॥ ਹਉ ਵਿਚਿ ਖਟਿਆ ਹਉ ਵਿਚਿ ਗਇਆ ॥ ਹੋ • ਹਉ ਵਿਚਿ ਸਚਿਆਰੁ ਕੂੜਿਆਰੁ ॥ ਹਉ ਵਿਚਿ ਪਾਪ ਪੁੰਨ ਵੀਚਾਰੁ ॥ ਹਉ ਵਿਚਿ ਨਰਕਿ ਸੁਰਗਿ ਅਵਤਾਰੁ ॥ ਹਉ ਵਿਚਿ ਹਸੈ ਹਉ ਵਿਚਿ ਰੋਵੈ ॥ ਹਉ ਵਿਚਿ ਭਰੀਐ ਹਉ ਵਿਚਿ ਧੋਵੈ ॥ ਹਉ ਵਿਚਿ ਜਾਤੀ ਜਿਨਸੀ ਖੋਵੈ ॥ ਹਉ ਵਿਚਿ ਨੂੰ ਮੁਰਖੁ ਹਉ ਵਿਚਿ ਸਿਆਣਾ ॥ ਮੋਖ ਮੁਕਤਿ ਕੀ ਸਾਰ ਨ ਜਾਣਾ ॥ ਹਉ ਵਿਚਿ ਮਾਇਆ ਹਉ ਵਿਚਿ ਛਾਇਆ ॥ ਹਉਮੈ ਕਰਿ ਕਰਿ ਜੰਤ ਉਪਾਇਆ ॥ ਹਉਮੈ ਬੂਝੈ ਤਾ ਦਰੁ ਸੁਝੈ ॥ ਗਿਆਨ ਵਿਹੂਣਾ ਕਥਿ ਕਥਿ ਲੂਝੈ ॥ ਨਾਨਕ ਕਿ ਹੁਕਮੀ ਲਿਖੀਐ ਲੇਖੁ ॥ ਜੇਹਾ ਵੇਖਹਿ ਤੇਹਾ ਵੇਖੁ ॥੧॥ ਮਹਲਾ ੨ ॥ ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥ ਕਿ ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ ॥ ਹਉਮੈ ਕਿਥਹੁ ਉਪਜੈ ਕਿਤੁ ਸੰਜਮਿ ਇਹ ਜਾਇ ॥ ਹਉਮੈ ਏਹੋ . ਕਿ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥ ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥ ਕਿਰਪਾ ਕਰੇ ਜੇ ਆਪਣੀ ਤਾ ਮੈਂ ਐ ਗੁਰ ਕਾ ਸਬਦੁ ਕਮਾਹਿ ॥ ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥੨॥ ਪਉੜੀ ॥ ਸੇਵ ਕੀਤੀ ਮੈਂ