ਪੰਨਾ:Guru Granth Sahib Ji.pdf/47

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਮਾਇਆ ਮੋਹ ਪਰੀਤਿ ਬ੍ਰਿਗੁ ਸੁਖੀ ਨ ਦੀਸੈ ਕੋਇ ॥੧॥ ਰਹਾਉ ॥ ਦਾਨਾ ਦਾਤਾ ਸੀਲਵੰਤੁ ਨਿਰਮਲੁ ਰੂਪੁ ॥ ਕ ਅਪਾਰੁ ॥ ਸਖਾ ਸਹਾਈ ਅਤਿ ਵਡਾ ਊਚਾ ਵਡਾ ਅਪਾਰੁ ॥ ਬਾਲਕੁ ਬਿਰਧਿ ਨ ਜਾਣੀਐ ਨਿਹਚਲੁ ਤਿਸੁ ਕੇ ਕਿ ਦਰਵਾਰੁ ॥ ਜੋ ਮੰਗੀਐ ਸੋਈ ਪਾਈਐ ਨਿਧਾਰਾ ਆਧਾਰੁ ॥੨॥ ਜਿਸੁ ਪੇਖਤ ਕਿਲਵਿਖ ਹਿਰਹਿ ਮਨਿ ਤਨਿ ਹੋਵੈ ਤੇ ਸਾਂਤਿ ॥ ਇਕ ਮਨਿ ਏਕੁ ਧਿਆਈਐ ਮਨ ਕੀ ਲਾਹਿ ਭਰਾਂਤਿ ॥ ਗੁਣ ਨਿਧਾਨੁ ਨਵਤਨੁ ਸਦਾ ਪੂਰਨ ਜਾ ਕੀ ਦੇ ਦੇ ਦਾਤਿ ॥ ਸਦਾ ਸਦਾ ਆਰਾਧੀਐ ਦਿਨੁ ਵਿਸਰਹੁ ਨਹੀ ਰਾਤਿ ॥੩॥ ਜਿਨ ਕਉ ਪੂਰਬਿ ਲਿਖਿਆ ਤਿਨ ਕਾ ਸਖਾ ਹੈ ਤੇ ਗੋਵਿੰਦੁ ॥ ਤਨੁ ਮਨੁ ਧਨੁ ਅਰਪੀ ਸਭੋ ਸਗਲ ਵਾਰੀਐ ਇਹ ਜਿੰਦੁ ॥ ਦੇਖੈ ਸੁਣੈ ਹਦੂਰਿ ਸਦ ਘਟਿ ਘਟਿ ਬ੍ਰਹਮੁ ॥ ਰਵਿੰਦੁ ॥ ਅਕਿਰਤਘਣਾ ਨੋ ਪਾਲਦਾ ਪ੍ਰਭ ਨਾਨਕ ਸਦ ਬਖਸਿੰਦੁ ॥੪॥੧੩॥੮੩॥ ਸਿਰੀਰਾਗੁ ਮਹਲਾ ੫ ॥ ਮਨੁ ਤਨੁ ਧਨੁ ਜਿਨਿ ਭਿ ਦੀਆ ਰਖਿਆ ਸਹਜਿ ਸਵਾਰਿ ॥ ਸਰਬ ਕਲਾ ਕਰਿ ਥਾਪਿਆ ਅੰਤਰਿ ਜੋਤਿ ਅਪਾਰ ॥ ਕਿ ਸਦਾ ਸਦਾ ਪ੍ਰਭੁ ਸਿਮਰੀਐ ਅੰਤਰਿ ਰਖੁ ਉਰ ਧਾਰਿ ॥੧॥ ਮੇਰੇ ਮਨ ਹਰਿ ਬਿਨੁ ਅਵਰੁ ਨ ਕੋਇ ॥ ਪ੍ਰਭ ਸਰਣਾਈ ਨੂੰ ਕਿ ਸਦਾ ਰਹੁ ਦੁਖੁ ਨ ਵਿਆਪੈ ਕੋਇ ॥੧॥ ਰਹਾਉ ॥ ਰਤਨ ਪਦਾਰਥ ਮਾਣਕਾ ਸੁਇਨਾ ਰੁਪਾ ਖਾਕੁ ॥ ਮਾਤ ਪਿਤਾ ਸੁਤ ਕਿ ਨੂੰ ਬੰਧਪਾ ਕੁੜੇ ਸਭੇ ਸਾਕ ॥ ਜਿਨਿ ਕੀਤਾ ਤਿਸਹਿ ਨ ਜਾਣਈ ਮਨਮੁਖ ਪਸੁ ਨਾਪਾਕ ॥੨॥ ਅੰਤਰਿ ਬਾਹਰਿ ਰਵਿ ਕਿ ਰਹਿਆ ਤਿਸ ਨੋ ਜਾਣੈ ਦੂਰਿ ॥ ਤਿਸਨਾ ਲਾਗੀ ਰਚਿ ਰਹਿਆ ਅੰਤਰਿ ਹਉਮੈ ਕੂਰਿ ॥ ਭਗਤੀ ਨਾਮ ਵਿਹੁਣਿਆ ਦੇ ਆਵਹਿ ਵੰਞਹਿ ਪੁਰ ॥੩॥ ਰਾਖਿ ਲੇਹੁ ਪ੍ਰਭੁ ਕਰਣਹਾਰ ਜੀਅ ਜੰਤ ਕਰਿ ਦਇਆ ॥ ਬਿਨੁ ਪ੍ਰਭ ਕੋਇ ਨ ਦੇ ਤੇ ਰਖਨਹਾਰੁ ਮਹਾ ਬਿਕਟ ਜਮ ਭਇਆ ॥ ਨਾਨਕ ਨਾਮੁ ਨ ਵੀਸਰਉ ਕਰਿ ਅਪੁਨੀ ਹਰਿ ਮਇਆ ॥੪॥੧੪॥ ੮੪॥ ਸਿਰੀਰਾਗੁ ਮਹਲਾ ੫ ॥ ਮੇਰਾ ਤਨੁ ਅਰੁ ਧਨੁ ਮੇਰਾ ਰਾਜ ਰੂਪ ਮੈ ਦੇਸੁ ॥ ਸੁਤ ਦਾਰਾ ਬਨਿਤਾ ਅਨੇਕ ਬਹੁਤ ਰੰਗ ਅਰੁ ਵੇਸ ॥ ਹਰਿ ਨਾਮੁ ਰਿਦੈ ਨ ਵਸਈ ਕਾਰਜ ਕਿਤੈ ਨ ਲੇਖਿ ॥੧॥ ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥ ਕ ਕਰਿ ਸੰਗਤਿ ਨਿਤ ਸਾਧ ਕੀ ਗੁਰ ਚਰਣੀ ਚਿਤੁ ਲਾਇ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਈਐ ਮਸਤਕਿ ਕਿ ਕਿ ਹੋਵੈ ਭਾਗੁ ॥ ਕਾਰਜ ਸਭਿ ਸਵਾਰੀਅਹਿ ਗੁਰ ਕੀ ਚਰਣੀ ਲਾਗੁ ॥ ਹਉਮੈ ਰੋਗੁ ਭਮੁ ਕਟੀਐ ਨਾ ਆਵੈ ਨਾ ਤੇ ਨੂੰ ਜਾਗੁ ॥੨॥ ਕਰਿ ਸੰਗਤਿ ਤੂ ਸਾਧ ਕੀ ਅਠਸਠਿ ਤੀਰਥ ਨਾਉ ॥ ਜੀਉ ਪ੍ਰਾਣ ਮਨੁ ਤਨੁ ਹਰੇ ਸਾਚਾ ਏਹੁ ਦਾਰਾ ਦਾ