ਪੰਨਾ:Guru Granth Sahib Ji.pdf/472

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਾਸਾਈ ॥ ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ ॥ ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥ ਅਭਾਖਿਆ ਕਾ ਕੁਠਾ ॥ ਕਿ ਬਕਰਾ ਖਾਣਾ ॥ ਚਉਕੇ ਉਪਰਿ ਕਿਸੈ ਨ ਜਾਣਾ ॥ ਦੇ ਕੈ ਚਉਕਾ ਕਢੀ ਕਾਰ ॥ ਉਪਰਿ ਆਇ ਬੈਠੇ ਕੂੜਿਆਰ ॥ ਦੇ ਮਤੁ ਭਿਟੈ ਵੇ ਮਤੁ ਭਿਟੈ ॥ ਇਹੁ ਅੰਨੁ ਅਸਾਡਾ ਫਿਟੈ ॥ ਤਨਿ ਫਿਟੈ ਫੇੜ ਕਰੇਨਿ ॥ ਮਨਿ ਜੂਠੈ ਚੁਲੀ ਭਰੇਨਿ ॥ ਕਹੁ ਨਾਨਕ ਸਚੁ ਧਿਆਈਐ ॥ ਸੁਚਿ ਹੋਵੈ ਤਾ ਸਚੁ ਪਾਈਐ ॥੨॥ ਪਉੜੀ ॥ ਚਿਤੈ ਅੰਦਰਿ ਸਭੁ ਕੋ ਵੇਖਿ ਨਦਰੀ ਦੇ ਹੇਠਿ ਚਲਾਇਦਾ ॥ ਆਪੇ ਦੇ ਵਡਿਆਈਆ ਆਪੇ ਹੀ ਕਰਮ ਕਰਾਇਦਾ ॥ਵਡਹੁ ਵਡਾ ਵਡ ਮੇਦਨੀ ਸਿਰੇ ਸਿਰ ਤੇ ਦੇ ਧੰਧੈ ਲਾਇਦਾ ॥ ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ ॥ ਦਰਿ ਮੰਗਨਿ ਭਿਖ ਨ ਪਾਇਦਾ ॥੧੬॥ ਸਲੋਕੁ ਮਃ ੧॥ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥ ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥ ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥ ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥੧॥ ਮਃ ੧॥ ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥ ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥ ਸੁਚੇ ਏਹਿ ਨ ਦੇ ਆਖੀਅਹਿ ਬਹਨਿ ਜਿ ਪਿੰਡਾ ਧੋਇ ॥ ਸੁਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥੨॥ ਪਉੜੀ ॥ ਤੁਰੇ ਤੋਂ ਦੀ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥ ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥ ਜੋ • ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥ ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ ਜਰੁ ਆਈ ਜੋਬਨਿ ਹਾਰਿਆ ॥੧੭॥ ਸਲੋਕੁ ਮਃ ੧॥ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ 1 ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ॥ ਹੈ ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ . ਨ ਉਤਰੈ ਗਿਆਨੁ ਉਤਾਰੇ ਧੋਇ ॥੧॥ ਮਃ ੧ ॥ ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂਤੁ ॥ ਅਖੀ ਸੂਤਕੁ ਕਿ ਦੀ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥ ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥ ਨਾਨਕ ਹੰਸਾ ਆਦਮੀ ਬੈਂਕ ਕਿ ਬਧੇ ਜਮ ਪੁਰਿ ਜਾਹਿ ॥੨॥ ਮਃ ੧॥ ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥ ਜੰਮਣੁ ਮਰਣਾ ਹੁਕਮੁ ਹੈ ਦੀਨੇ ਕੀ ਭਾਣੈ ਆਵੈ ਜਾਇ ॥ ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥ ਨਾਨਕ ਜਿਨੀ ਗੁਰਮੁਖਿ ਬੁਝਿਆ ਕਿ