ਪੰਨਾ:Guru Granth Sahib Ji.pdf/477

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜੋਤਿਕ ਜਾਨਹਿ ਬਹੁ ਬਹੁ ਬਿਆਕਰਨਾ॥ ਤੰਤ ਮੰਤ੍ਰ ਸਭ ਅਉਖਧ ਜਾਨਹਿ ਅੰਤਿ ਤਊ ਮਰਨਾ ॥੨॥ ਰਾਜ ਭੋਗ ਕਿ ਅਰੁ ਛ ਸਿੰਘਾਸਨ ਬਹੁ ਸੁੰਦਰ ਰਮਨਾ ॥ ਪਾਨ ਕਪੂਰ ਸੁਬਾਸਕ ਚੰਦਨ ਅੰਤਿ ਤਊ ਮਰਨਾ ॥੩॥ ਬੇਦ ਪੁਰਾਨ ਪੀ ਸਿੰਮ੍ਰਿਤਿ ਸਭ ਖੋਜੇ ਕਹੂ ਨ ਊਬਰਨਾ ॥ ਕਹੁ ਕਬੀਰ ਇਉ ਰਾਮਹਿ ਜੰਪਉ ਮੇਟਿ ਜਨਮ ਮਰਨਾ ॥੪॥੫॥ ਆਸਾ ॥ ਫੀਲੁ ਰਬਾਬੀ ਬਲਦੁ ਪਖਾਵਜ ਕਊਆ ਤਾਲ ਬਜਾਵੈ ॥ਪਹਿਰਿ ਚੋਲਨਾ ਗਦਹਾ ਨਾਚੈ ਭੈਸਾ ਭਗਤਿ ਕਰਾਵੈ ॥੧॥ ਦੇ ਰਾਜਾ ਰਾਮ ਕਕਰੀਆ ਬਰੇ ਪਕਾਏ ॥ ਕਿਨੈ ਬੁਝਨਹਾਰੈ ਖਾਏ ॥੧॥ ਰਹਾਉ ॥ ਬੈਠਿ ਸਿੰਘੁ ਘਰਿ ਪਾਨ ਲਗਾਵੈ ॥ ਪੀਸ ਲਉਰੇ ਲਿਆਵੈ ॥ ਘਰਿ ਘਰਿ ਮੁਸਰੀ ਮੰਗਲੁ ਗਾਵਹਿ ਕਛੂਆ ਸੰਖੁ ਬਜਾਵੈ ॥੨॥ ਬੰਸ ਕੋ ਪੂਤੁ ਦੇ ਬੀਆਹਨ ਚਲਿਆ ਸੁਇਨੇ ਮੰਡਪ ਛਾਏ ॥ਰੂਪ ਕੰਨਿਆ ਸੁੰਦਰਿ ਬੇਧੀ ਸਸੈ ਸਿੰਘ ਗੁਨ ਗਾਏ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਕੀਟੀ ਪਰਬਤੁ ਖਾਇਆ ॥ ਕਛੂਆ ਕਹੈ ਅੰਗਾਰ ਭਿ ਲੋਰਉ ਲੂਕੀ ਸਬਦੁ ਸੁਨਾਇਆ ॥੪॥੬॥ ਕਿ ਆਸਾ ॥ ਬਟੂਆ ਏਕੁ ਬਹਤਰਿ ਆਧਾਰੀ ਏਕੋ ਜਿਸਹਿ ਦੁਆਰਾ ॥ ਨਵੈ ਖੰਡ ਕੀ ਪ੍ਰਿਥਮੀ ਮਾਗੈ ਸੋ ਜੋਗੀ ਜਗਿ ਸਾਰਾ ॥੧॥ ਐਸਾ ਜੋਗੀ ਨਉ ਨਿਧਿ ਪਾਵੈ ॥ਤਲ ਕਾ ਬ੍ਰਹਮੁ ਲੇ ਗਗਨਿ ਚਰਾਵੈ ॥੧॥ ਰਹਾਉ ॥ ਖਿੰਥਾ ਗਿਆਨ ਧਿਆਨ ਕਰਿ ਸੂਈ ਸਬਦੁ ਤਾਗਾ ਮਥਿ ਘਾਲੇ ॥ ਪੰਚ ਤਤੁ ਕੀ ਕਰਿ ਮਿਰਗਾਣੀ ਗੁਰ ਕੈ ਮਾਰਗਿ ਚਾਲੈ ॥੨॥ ਦਇਆ ਫਾਹਾਰੀ ਕਾਇਆ ਕਰਿ ਧੂਈ ਦ੍ਰਿਸਟਿ ਕੀ ਅਗਨਿ ਜਲਾਵੈ ॥ਤਿਸ ਕਾ ਭਾਉ ਲਏ ਰਿਦ ਅੰਤਰਿ ਚਹੁ ਜੁਗ ਅ ਤਾੜੀ ਲਾਵੈ ॥੩॥ ਸਭ ਜੋਗਤਣ ਰਾਮ ਨਾਮੁ ਹੈ ਜਿਸ ਕਾ ਪਿੰਡੁ ਪਰਾਨਾ ॥ ਕਹੁ ਕਬੀਰ ਜੇ ਕਿਰਪਾ ਧਾਰੈ ਦੇਇ ॥ ਸਚਾ ਨੀਸਾਨਾ ॥੪॥੭ ਆਸਾ ॥ ਹਿੰਦੂ ਤੁਰਕ ਕਹਾ ਤੇ ਆਏ ਕਿਨਿ ਏਹ ਰਾਹ ਚਲਾਈ ॥ ਦਿਲ ਮਹਿ ਸੋਚਿ ਨ ਟ ਬਿਚਾਰਿ ਕਵਾਦੇ ਭਿਸਤੁ ਦੋਜਕ ਕਿਨਿ ਪਾਈ ॥੧॥ ਕਾਜੀ ਤੇ ਕਵਨ ਕਤੇਬ ਬਖਾਨੀ ॥ਪੜਤ ਗੁਨਤ ਐਸੇ ਸਭ ਨੂੰ ਦੇ ਮਾਰੇ ਕਿਨਹੂੰ ਖਬਰਿ ਨ ਜਾਨੀ ॥੧॥ ਰਹਾਉ ॥ ਸਕਤਿ ਸਨੇਹੁ ਕਰਿ ਸੁੰਨਤਿ ਕਰੀਐ ਮੈ ਨ ਬਦਉਗਾ ਭਾਈ ॥ ਮੁੱਕ ਜਉ ਰੇ ਖੁਦਾਇ ਮੋਹਿ ਤੁਰਕੁ ਕਰੈਗਾ ਆਪਨ ਹੀ ਕਟਿ ਜਾਈ ॥੨॥ ਸੁੰਨਤਿ ਕੀਏ ਤੁਰਕੁ ਜੇ ਹੋਇਗਾ ਅਉਰਤ ਕਾ ਕ ਕਿ ਕਿਆ ਕਰੀਐ ॥ ਅਰਧ ਸਰੀਰੀ ਨਾਰਿ ਨ ਛੋਡੈ ਤਾ ਤੇ ਹਿੰਦੂ ਹੀ ਰਹੀਐ ॥੩॥ ਛਾਡਿ ਕਤੇਬ ਰਾਮੁ ਭਜੁ ਬਉਰੇ ਕਿ ਦੀ ਜੁਲਮ ਕਰਤ ਹੈ ਭਾਰੀ ॥ ਕਬੀਰੈ ਪਕਰੀ ਟੇਕ ਰਾਮ ਕੀ ਤੁਰਕ ਰਹੇ ਪਚਿਹਾਰੀ ॥੪॥੮॥ ਆਸਾ ॥ ਜਬ ਲਗੁ ਕਿ