ਪੰਨਾ:Guru Granth Sahib Ji.pdf/482

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ਦੀ ॥੩॥੧॥੨੩॥ ਆਸਾ ॥ ਤਨੁ ਰੈਨੀ ਮਨੁ ਪੁਨਰਪਿ ਕਰਿ ਹਉ ਪਾਚਉ ਤਤ ਬਰਾਤੀ ॥ ਰਾਮ ਰਾਇ ਸਿਉ ਭਾਵਰਿ ਕਿ ਕਿ ਲੈਹਉ ਆਤਮ ਤਿਹ ਰੰਗਿ ਰਾਤੀ ॥੧॥ ਗਾਉ ਗਾਉ ਰੀ ਦੁਲਹਨੀ ਮੰਗਲਚਾਰਾ ॥ ਮੇਰੇ ਗਿ ਆਏ ਰਾਜਾ ਰਾਮ ਮੈਕ ਦੇ ਭਤਾਰਾ ॥੧॥ ਰਹਾਉ ॥ ਨਾਭਿ ਕਮਲ ਮਹਿ ਬੇਦੀ ਰਚਿ ਲੇ ਬ੍ਰਹਮ ਗਿਆਨ ਉਚਾਰਾ ॥ ਰਾਮ ਰਾਇ ਸੋ ਦੁਲਹੂ ਦੇ ਪਾਇਓ ਅਸ ਬਡਭਾਗ ਹਮਾਰਾ ॥੨॥ ਸੁਰਿ ਨਰ ਮੁਨਿ ਜਨ ਕਉਤਕ ਆਏ ਕੋਟਿ ਤੇਤੀਸ ਉਜਾਨਾਂ ॥ ਕਹਿ ਕਬੀਰ ॥ ਹੈ ਮੋਹਿ ਬਿਆਹਿ ਚਲੇ ਹੈ ਪੁਰਖ ਏਕ ਭਗਵਾਨਾ ॥੩॥੨॥੨੪॥ ਆਸਾ ॥ ਸਾਸੁ ਕੀ ਦੁਖੀ ਸਸੁਰ ਕੀ ਪਿਆਰੀ ਜੇਠ ਕੇ ਨਾਮਿ ਡਰਉ ਰੇ ॥ ਸਖੀ ਸਹੇਲੀ ਨਨਦ ਗਹੇਲੀ ਦੇਵਰ ਕੈ ਬਿਰਹਿ ਜਰਉ ਰੇ ॥੧॥ ਮੇਰੀ ਮਤਿ ਬਉਰੀ ਮੈ ਰਾਮੁ ॥ ਨ ਬਿਸਾਰਿਓ ਕਿਨ ਬਿਧਿ ਰਹਨਿ ਰਹਉ ਰੇ॥ ਸੇਜੈ ਰਮਤੁ ਨੈਨ ਨਹੀ ਪੇਖਉ ਇਹੁ ਦੁਖੁ ਕਾ ਸਉ ਕਹਉ ਰੇ ॥੧॥ ਰਹਾਉ ॥ ਕਿ ਬਾਪੁ ਸਾਵਕਾ ਕਰੈ ਲਰਾਈ ਮਾਇਆ ਸਦ ਮਤਵਾਰੀ ॥ ਬਡੇ ਭਾਈ ਕੈ ਜਬ ਸੰਗਿ ਹੋਤੀ ਤਬ ਹਉ ਨਾਹ ਪਿਆਰੀ ਵਿੱਚ · ॥੨॥ ਕਹਤ ਕਬੀਰ ਪੰਚ ਕੋ ਝਗਰਾ ਝਗਰਤ ਜਨਮੁ ਗਵਾਇਆ ॥ ਝੂਠੀ ਮਾਇਆ ਸਭੁ ਜਗੁ ਬਾਧਿਆ ਮੈ ਰਾਮ ਜੀ ਦੀ ਰਮਤ ਸੁਖੁ ਪਾਇਆ ॥੩॥੩॥੨੫॥ਆਸਾ ॥ ਹਮ ਘਰਿ ਸੂਤੁ ਤਨਹਿ ਨਿਤ ਤਾਨਾ ਕੰਠਿ ਜਨੇਊ ਤੁਮਾਰੇ ॥ਤੁਮ ਤਉ ਹੋ ਬੇਦ ਪੜਹੁ ਗਾਇ ਗੋਬਿੰਦੁ ਰਿਦੈ ਹਮਾਰੇ ॥੧॥ ਮੇਰੀ ਜਿਹਬਾ ਬਿਸਨੁ ਨੈਨ ਨਾਰਾਇਨ ਹਿਰਦੈ ਬਸਹਿ ਗੋਬਿੰਦਾ ॥ ਜਮ ਦੁਆਰ ਜਬ ਪੂਛਸਿ ਬਵਰੇ ਤਬ ਕਿਆ ਕਹਸਿ ਮੁਕੰਦਾ ॥੧॥ ਰਹਾਉ ॥ ਹਮ ਗੋਰੂ ਤੁਮ ਗੁਆਰ ਗੁਸਾਈ 2 ਜਨਮ ਜਨਮ ਰਖਵਾਰੇ ॥ ਕਬਹੂੰ ਨ ਪਾਰਿ ਉਤਾਰਿ ਚਰਾਇਹੁ ਕੈਸੇ ਖਸਮ ਹਮਾਰੇ ॥੨॥ ਤੂੰ ਬਾਮਨੁ ਮੈ ਕਾਸੀਕ ਜੁਲਹਾ ਬੂਝਹੁ ਮੋਰ ਗਿਆਨਾ ॥ ਤੁਮ ਤਉ ਜਾਚੇ ਭੂਪਤਿ ਰਾਜੇ ਹਰਿ ਸਉ ਮੋਰ ਧਿਆਨਾ ॥੩॥੪॥੨੬॥ ਆਸਾ ॥ . ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥ ਸਾਚੁ ਕਰਿ ਹਮ ਗਾਠਿ ਦੀਨੀ ਛੋਡਿ ਪਰਮ ਨਿਧਾਨ ਕਿ ਜੀਵ ॥੧॥ ਬਾਬਾ ਮਾਇਆ ਮੋਹ ਹਿਤੁ ਕੀ ॥ ਜਿਨਿ ਗਿਆਨੁ ਰਤਨੁ ਹਿਰਿ ਲੀ ॥੧॥ ਰਹਾਉ ॥ ਨੈਨ ਦੇਖਿ ਪਤੰਗੁ ਬੈਂਕ ਕਿ ਉਰਝੈ ਪਸੁ ਨ ਦੇਖੈ ਆਗਿ ॥ ਕਾਲ ਫਾਸ ਨ ਮੁਗਧੁ ਚੇਤੈ ਕਨਿਕ ਕਾਮਿਨਿ ਲਾਗਿ ॥੨॥ ਕਰਿ ਬਿਚਾਰੁ ਬਿਕਾਰ ਹੋ ਦੀ ਪਰਹਰਿ ਤਰਨ ਤਾਰਨ ਸੋਇ ॥ ਕਹਿ ਕਬੀਰ ਜਗਜੀਵਨੁ ਐਸਾ ਦੁਤੀਅ ਨਾਹੀ ਕੋਇ ॥੩॥੫॥੨੭॥ ਆਸਾ ॥ ਕਿ