ਪੰਨਾ:Guru Granth Sahib Ji.pdf/488

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਮਹਿ ਗਨਿਆ ॥੩॥ ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥ ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ ॥੪॥੨॥ ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥ਜੇ ਧਾਵਹਿ ਬ੍ਰਹਮੰਡ ਖੰਡ ਕਉ ਕਿ ਕਰਤਾ ਕਰੈ ਸੁ ਹੋਈ ॥੧॥ ਰਹਾਉ ॥ ਜਨਨੀ ਕੇਰੇ ਉਦਰ ਉਦਕ ਮਹਿ ਪਿੰਡੁ ਕੀਆ ਦਸ ਦੁਆਰਾ ॥ ਦੇਇ ਅਹਾਰੁ ਕਿ ਅਗਨਿ ਮਹਿ ਰਾਖੈ ਐਸਾ ਖਸਮੁ ਹਮਾਰਾ ॥੧॥ ਕੌਮੀ ਜਲ ਮਾਹਿ ਤਨ ਤਿਸੁ ਬਾਹਰਿ ਪੰਖ ਖੀਰੁ ਤਿਨ ਨਾਹੀ ॥ ਪੂਰਨ ਪਰਮਾਨੰਦ ਮਨੋਹਰ ਸਮਝਿ ਦੇਖੁ ਮਨ ਮਾਹੀ ॥੨॥ਪਾਖਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ ॥ ਕਹੈ ਧੰਨਾ ਪੂਰਨ ਤਾਹੂ ਕੋ ਮਤਰੇ ਜੀਅ ਡਰਾਂਹੀ ॥੩॥੩॥ ਆਸਾ ਸੇਖ ਫਰੀਦ ਜੀਉ ਕੀ ਬਾਣੀ ੴ ਸਤਿਗੁਰ ਪ੍ਰਸਾਦਿ॥ ਦਿਲਹੁ ਮੁਹਬਤਿ ਜਿੰਨ੍ਹ ਸੇਈ ਸਚਿਆ ॥ ਜਿਨ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥੧॥ ਰਤੇ ਇਸਕ ਖੁਦਾਇ ਕਿ ਰੰਗਿ ਦੀਦਾਰ ਕੇ ॥ ਵਿਸਰਿਆ ਜਿਨ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ ॥ ਆਪਿ ਲੀਏ ਲੜਿ ਲਾਇ ਦਰਿ ਕਿ ਦਰਵੇਸ ਸੇ ॥ ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥ ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥ ਜਿਨਾ ਕਿ ਕੇ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥ ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥ ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥ ਨੇ ਆਸਾ ॥ ਬੋਲੈ ਸੇਖ ਫਰੀਦੁ ਪਿਆਰੇ ਅਲਹ ਲਗੇ ॥ ਇਹੁ ਤਨੁ ਹੋਸੀ ਖਾਕ ਨਿਮਾਣੀ ਗੋਰ ਘਰੇ ॥੧॥ ਆਜੁ ਮਿਲਾਵਾ ਸੇਖ ਫਰੀਦ ਟਾਕਿਮ ਕੂੰਜੜੀਆ ਮਨਹੁ ਮਚਿੰਦੜੀਆ ॥੧॥ ਰਹਾਉ ॥ ਜੇ ਜਾਣਾ ਮਰਿ ਜਾਈਐ ਘੁਮਿ ॥ ਨ ਆਈਐ ॥ ਝੂਠੀ ਦੁਨੀਆ ਲਗਿ ਨ ਆਪੁ ਵਞਾਈਐ ॥੨॥ ਬੋਲੀਐ ਸਚੁ ਧਰਮੁ ਝੂਠੁ ਨ ਬੋਲੀਐ ॥ ਜੋ ਗੁਰੂ ਦੀ ਦਸੈ ਵਾਟ ਮੁਰੀਦਾ ਜੋਲੀਐ ॥੩॥ ਛੈਲ ਲੰਘੰਦੇ ਪਾਰਿ ਗੋਰੀ ਮਨੁ ਧੀਰਿਆ ॥ ਕੰਚਨ ਵੰਨੇ ਪਾਸੇ ਕਲਵਤਿ ਚੀਰਿਆ ॥੪॥ ਸੇਖ ਹੈਯਾਤੀ ਜਗਿ ਨ ਕੋਈ ਥਿਰੁ ਰਹਿਆ ॥ ਜਿਸੁ ਆਸਣਿ ਹਮ ਬੈਠੇ ਕੇਤੇ ਬੈਸਿ ਗਇਆ ॥੫॥ ਕਤਿਕ ਕੂੰਜਾਂ ਚੇਤਿ ਡਉ ਸਾਵਣਿ ਬਿਜੁਲੀਆਂ ॥ ਸੀਆਲੇ ਸੋਹੰਦੀਆਂ ਪਿਰ ਗਲਿ ਬਾਹੜੀਆਂ ॥੬॥ ਚਲੇ ਇੱਕ ਤੇ ਚਲਣਹਾਰ ਵਿਚਾਰਾ ਲੇਇ ਮਨੋ ॥ ਗੰਢੇਦਿਆਂ ਛਿਅ ਮਾਹ ਤੁੜੰਦਿਆ ਹਿਕੁ ਖਿਨੋ ॥੭॥ ਜਿਮੀ ਪੁਛੈ ਅਸਮਾਨ ਤੇ ਪੀ ਫਰੀਦਾ ਖੇਵਟ ਕਿੰਨਿ ਗਏ॥ਜਾਲਣ ਗੋਰਾਂ ਨਾਲਿ ਉਲਾਮੇ ਜੀਅ ਸਹੇ ॥੮॥੨॥