ਪੰਨਾ:Guru Granth Sahib Ji.pdf/491

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਜਾਇ ॥ ਇਹੁ ਕਾਰਣੁ ਕਰਤਾ ਕਰੇ ਜੋਤੀ ਜੋਤਿ ਸਮਾਇ ॥੪॥੩॥੫॥ ਗੂਜਰੀ ਮਹਲਾ ੩ ॥ ਰਾਮ ਰਾਮ ਸਭੁ ਕੋ ਜੋ ਕਹੈ ਕਹਿਐ ਰਾਮੁ ਨ ਹੋਇ ॥ ਗੁਰ ਪਰਸਾਦੀ ਰਾਮੁ ਮਨਿ ਵਸੈ ਤਾ ਫਲੁ ਪਾਵੈ ਕੋਇ ॥੧॥ ਅੰਤਰਿ ਗੋਵਿੰਦ ਜਿਸੁ ਪੈ ਲਾਗੈ ਪ੍ਰੀਤਿ ॥ ਹਰਿ ਤਿਸੁ ਕਦੇ ਨ ਵੀਸਰੈ ਹਰਿ ਹਰਿ ਕਰਹਿ ਸਦਾ ਮਨਿ ਚੀਤਿ ॥੧॥ ਰਹਾਉ ॥ ਹਿਰਦੈ ਜਿ ਕੈ ਤੇ ਕਪਟੁ ਵਸੈ ਬਾਹਰਹੁ ਸੰਤ ਕਹਾਹਿ ॥ ਤ੍ਰਿਸਨਾ ਮੂਲਿ ਨ ਚੁਕਈ ਅੰਤਿ ਗਏ ਪਛੁਤਾਹਿ ॥੨॥ ਅਨੇਕ ਤੀਰਥ ਜੇ ਤੇ ਜਤਨ ਕਰੈ ਤਾ ਅੰਤਰ ਕੀ ਹਉਮੈ ਕਦੇ ਨ ਜਾਇ ॥ ਜਿਸੁ ਨਰ ਕੀ ਦੁਬਿਧਾ ਨ ਜਾਇ ਧਰਮ ਰਾਇ ਤਿਸੁ ਦੇਇ ॥ ਹੈ ਸਜਾਇ ॥੩॥ ਕਰਮੁ ਹੋਵੈ ਸੋਈ ਜਨੁ ਪਾਏ ਗੁਰਮੁਖਿ ਬੁਝੈ ਕੋਈ ॥ਨਾਨਕ ਵਿਚਹੁ ਹਉਮੈ ਮਾਰੇ ਤਾਂ ਹਰਿ ਭੇਟੈ ਸੋਈ ॥ ॥੪॥੪॥੬॥ ਗੁਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ . ਨੇ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਪੰਨ ਕਿ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਕਿ ਚ ਪਾਰਸੁ ਹੋਇ ਤ ਪੂਜ ਕਰਾਏ ॥ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਦੀ ਦੀ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ • ਨਾਨਕ ਵਿਣੁ ਨਦਰੀ ਕਿਛੁ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭ll ਗੁਜਰੀ ਮਹਲਾ ੩ ਪੰਚਪਦੇ ॥ ਨਾ ਕਾਸੀ ਮਤਿ ਉਪਜੈ ਨਾ ਕਾਸੀ ਮਤਿ ਜਾਇ ॥ ਸਤਿਗੁਰ ਮਿਲਿਐ ਮਤਿ ਊਪਜੈ ਤਾ ਇਹ ਸੋਝੀ ਪਾਇ ॥੧॥ ਹਰਿ ਕਥਾ ਤੂੰ ਸੁਣਿ ਰੇ ਮਨ ਸਬਦੁ ਮੰਨਿ ਵਸਾਇ ॥ ਨੇ ਇਹ ਮਤਿ ਤੇਰੀ ਥਿਰੁ ਰਹੈ ਤਾਂ ਭਰਮੁ ਵਿਚਹੁ ਜਾਇ ॥੧॥ ਰਹਾਉ ॥ ਹਰਿ ਚਰਣ ਰਿਦੈ ਵਸਾਇ ਤੂ ਕਿਲਵਿਖ ਕੇ ਹੋਵਹਿ ਨਾਸੁ ॥ ਪੰਚ ਭੂ ਆਤਮਾ ਵਸਿ ਕਰਹਿ ਤਾ ਤੀਰਥ ਕਰਹਿ ਨਿਵਾਸੁ ॥੨॥ ਮਨਮੁਖਿ ਇਹੁ ਮਨੁ ਮੁਗਧੁ ਹੈ ਕ ਸੋਝੀ ਕਿਛੂ ਨ ਪਾਇ ॥ ਹਰਿ ਕਾ ਨਾਮੁ ਨ ਬੁਝਈ ਅੰਤਿ ਗਇਆ ਪਛੁਤਾਇ ॥੩॥ ਇਹੁ ਮਨੁ ਕਾਸੀ ਸਭਿ ਤੀਰਥ ਮੰਚ ਕ ਸਿਮ੍ਰਿਤਿ ਸਤਿਗੁਰ ਦੀਆ ਬੁਝਾਇ ॥ ਅਠਸਠਿ ਤੀਰਥ ਤਿਸੁ ਸੰਗਿ ਰਹਹਿ ਜਿਨ ਹਰਿ ਹਿਰਦੈ ਰਹਿਆ ਸਮਾਇ ਐ ॥੪॥ ਨਾਨਕ ਸਤਿਗੁਰ ਮਿਲਿਐ ਹੁਕਮੁ ਬੁਝਿਆ ਏਕੁ ਵਸਿਆ ਮਨਿ ਆਇ ॥ ਜੋ ਤੁਧੁ ਭਾਵੈ ਸਭੁ ਸਚੁ ਹੈ ਸਚੇ