ਪੰਨਾ:Guru Granth Sahib Ji.pdf/493

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਮ ਨਾਮੁ ਆਧਾਰਾ ਹਰਿ ਨਾਮੁ ਜਪਤ ਹਰਿ ਨਾਮੇ ਸੋਹੈ ॥੨॥ ਦੁਰਮਤਿ ਭਾਗਹੀਨ ਮਤਿ ਫੀਕੇ ਨਾਮੁ ਸੁਨਤ ਆਵੈ ਕਿ ਮਨਿ ਰੋਹੈ ॥ ਕਊਆ ਕਾਗ ਕਉ ਅੰਮ੍ਰਿਤ ਰਸੁ ਪਾਈਐ ਤ੍ਰਿਪਤੈ ਵਿਸਟਾ ਖਾਇ ਮੁਖਿ ਗੋਹੈ ॥੩॥ ਅੰਮ੍ਰਿਤ ਸਰੁ ਕਿ ਸਤਿਗੁਰੁ ਸਤਿਵਾਦੀ ਜਿਤੁ ਨਾਤੈ ਕਊਆ ਹੰਸੁ ਹੋਹੈ ॥ ਨਾਨਕ ਧਨੁ ਧੰਨੁ ਵਡੇ ਵਡਭਾਗੀ ਜਿਨ ਗੁਰਮਤਿ ਨਾਮੁ ਦੇ ਰਿਦੈ ਮਲੁ ਧੋਹੈ ॥੪॥੨॥ ਗੂਜਰੀ ਮਹਲਾ ੪॥ ਹਰਿ ਜਨ ਊਤਮ ਊਤਮ ਬਾਣੀ ਮੁਖਿ ਬੋਲਹਿ ਪਰਉਪਕਾਰੇ॥ਜੋ ਜਨੁ ਪਰ ਦੇ ਸੁਣੈ ਸਰਧਾ ਭਗਤਿ ਸੇਤੀ ਕਰਿ ਕਿਰਪਾ ਹਰਿ ਨਿਸਤਾਰੇ ॥੧॥ ਰਾਮ ਮੋ ਕਉ ਹਰਿ ਜਨ ਮੇਲਿ ਪਿਆਰੇ ॥ ਮੇਰੇ ਪ੍ਰੀਤਮ ਦੀ ਪ੍ਰਾਨ ਸਤਿਗੁਰੁ ਗੁਰੁ ਪੂਰਾ ਹਮ ਪਾਪੀ ਗੁਰਿ ਨਿਸਤਾਰੇ ॥੧॥ ਰਹਾਉ ॥ ਗੁਰਮੁਖਿ ਵਡਭਾਗੀ ਵਡਭਾਗੇ ਜਿਨ ਹਰਿ ਹਰਿ ਨਾਮੁ ਅਧਾਰੇ ॥ ਹਰਿ ਹਰਿ ਅੰਮ੍ਰਿਤੁ ਹਰਿ ਰਸੁ ਪਾਵਹਿ ਗੁਰਮਤਿ ਭਗਤਿ ਭੰਡਾਰੇ ॥੨॥ ਜਿਨ ਦਰਸਨੁ ਨੇ ਸਤਿਗੁਰ ਸਤ ਪੁਰਖ ਨ ਪਾਇਆ ਤੇ ਭਾਗਹੀਣ ਜਮਿ ਮਾਰੇ ॥ ਸੇ ਕੂਕਰ ਸੂਕਰ ਗਰਧਭ ਪਵਹਿ ਗਰਭ ਜੋਨੀ ਦਯ ਕਿ ਮਾਰੇ ਮਹਾ ਹਤਿਆਰੇ ॥੩॥ ਦੀਨ ਦਇਆਲ ਹੋਹੁ ਜਨ ਊਪਰਿ ਕਰਿ ਕਿਰਪਾ ਲੇਹੁ ਉਬਾਰੇ॥ਨਾਨਕ ਜਨ ਹਰਿ ਕੀ ਮੈਂ ਕਿ ਸਰਣਾਈ ਹਰਿ ਭਾਵੈ ਹਰਿ ਨਿਸਤਾਰੇ ॥੪॥੩॥ ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਤੋਂ ਦੇ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਤੋਂ ਦੀ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥ ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥ ਆ ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਭਿ ਲੋਚ ਪੂਰੀ ਸਤਿਗੁਰ ਸਰਣਾਈ ॥੨॥ ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧਿਗੁ ਧ੍ਰਿਗੁ ਬਿਰਥਾ ਜਾਈ ॥ ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਝੁਕ ਮੁਖਿ ਪਾਈ ॥੩॥ ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥ ਧੰਨੁ ਧੰਨੁ ਸਾਬਾਸਿ ਕਿ ਕ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥੪॥੪॥ ਗੁਜਰੀ ਮਹਲਾ ੪ ॥ ਗੁਰਮੁਖਿ ਸਖੀ ਸਹੇਲੀ ਕਿ ਕਿ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥ ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨਾ ਅਨਦਿਨੁ ਹਰਿ ਕੇ ਪ੍ਰਭ ਪਰਖ ਧਿਆਇਆ ॥੧॥ ਮੇਰੈ ਮਨਿ ਤਨਿ ਬਿਰਹ ਗੁਰਸਿਖ ਪਗ ਲਾਇਆ ॥ ਮੇਰੇ ਪ੍ਰਾਨ ਸਖਾ ਗਰ ਕੇ