ਪੰਨਾ:Guru Granth Sahib Ji.pdf/494

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਿਖ ਭਾਈ ਮੋ ਕਉ ਕਰਹੁ ਉਪਦੇਸੁ ਹਰਿ ਮਿਲੈ ਮਿਲਾਇਆ ॥੧॥ ਰਹਾਉ ॥ ਜਾ ਹਰਿ ਪ੍ਰਭ ਭਾਵੈ ਤਾ ਗੁਰਮੁਖਿ ਤੇ ਮੇਲੇ ਜਿਨ ਵਚਨ ਗੁਰੁ ਸਤਿਗੁਰ ਮਨਿ ਭਾਇਆ ॥ ਵਡਭਾਗੀ ਗੁਰ ਕੇ ਸਿਖ ਪਿਆਰੇ ਹਰਿ ਨਿਰਬਾਣੀ ਨਿਰਬਾਣ ਕ ਪਦੁ ਪਾਇਆ ॥੨॥ ਸਤਸੰਗਤਿ ਗੁਰ ਕੀ ਹਰਿ ਪਿਆਰੀ ਜਿਨ ਹਰਿ ਹਰਿ ਨਾਮੁ ਮੀਠਾ ਮਨਿ ਭਾਇਆ ॥ ਜਿਨ ਕੇ ਤੇ ਸਤਿਗੁਰ ਸੰਗਤਿ ਸੰਗੁ ਨ ਪਾਇਆ ਸੇ ਭਾਗਹੀਣ ਪਾਪੀ ਜਮਿ ਖਾਇਆ ॥੩॥ ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ ਧਾਰੇ ਦੇ ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥ ਜਨੁ ਨਾਨਕੁ ਬੋਲੇ ਗੁਣ ਬਾਣੀ ਗੁਰਬਾਣੀ ਹਰਿ ਨਾਮਿ ਸਮਾਇਆ ॥ ॥੪॥੫॥ ਗੁਜਰੀ ਮਹਲਾ ੪ ॥ ਜਿਨ ਸਤਿਗੁਰੁ ਪੁਰਖੁ ਜਿਨਿ ਹਰਿ ਪ੍ਰਭੁ ਪਾਇਆ ਮੋ ਕਉ ਕਰਿ ਉਪਦੇਸੁ ਹਰਿ ਕੇ ਮੀਠ ਲਗਾਵੈ ॥ ਮਨੁ ਤਨੁ ਸੀਤਲੁ ਸਭ ਹਰਿਆ ਹੋਆ ਵਡਭਾਗੀ ਹਰਿ ਨਾਮੁ ਧਿਆਵੈ ॥੧॥ ਭਾਈ ਰੇ ਮੋ ਕਉ ਕੋਈ , ਆਇ ਮਿਲੈ ਹਰਿ ਨਾਮੁ ਦ੍ਰਿੜਾਵੈ ॥ ਮੇਰੇ ਪ੍ਰੀਤਮ ਪ੍ਰਾਨ ਮਨੁ ਤਨੁ ਸਭੁ ਦੇਵਾ ਮੇਰੇ ਹਰਿ ਪ੍ਰਭ ਕੀ ਹਰਿ ਕਥਾ ਸੁਨਾਵੈ ਓ ॥੧॥ ਰਹਾਉ ॥ ਧੀਰਜੁ ਧਰਮੁ ਗੁਰਮਤਿ ਹਰਿ ਪਾਇਆ ਨਿਤ ਹਰਿ ਨਾਮੈ ਹਰਿ ਸਿਉ ਚਿਤੁ ਲਾਵੈ ॥ ਅੰਮ੍ਰਿਤ ਕਿ ਕ ਬਚਨ ਸਤਿਗੁਰ ਕੀ ਬਾਣੀ ਜੋ ਬੋਲੈ ਸੋ ਮੁਖਿ ਅੰਮ੍ਰਿਤੁ ਪਾਵੈ ॥੨॥ ਨਿਰਮਲੁ ਨਾਮੁ ਜਿਤੁ ਮੈਲੁ ਨ ਲਾਗੈ ਗੁਰਮਤਿ ਦੀਓ ਨਾਮੁ ਜਪੈ ਲਿਵ ਲਾਵੈ ॥ ਨਾਮੁ ਪਦਾਰਥੁ ਜਿਨ ਨਰ ਨਹੀ ਪਾਇਆ ਸੇ ਭਾਗਹੀਣ ਮੁਏ ਮਰਿ ਜਾਵੈ ॥੩॥ ਆਨਦ ਤੋਂ ਮੂਲ ਜਗਜੀਵਨ ਦਾਤਾ ਸਭ ਜਨ ਕਉ ਅਨਦੁ ਕਰਹੁ ਹਰਿ ਧਿਆਵੈ ॥ਤੂੰ ਦਾਤਾ ਜੀਅ ਸਭਿ ਤੇਰੇ ਜਨ ਨਾਨਕ ਗੁਰਮੁਖਿ ਬਖਸਿ ਮਿਲਾਵੈ ॥੪॥੬॥ ੴ ਸਤਿਗੁਰ ਪ੍ਰਸਾਦਿ॥ ਗੁਜਰੀ ਮਹਲਾ ੪ ਘਰੁ ੩॥ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥ ਨੂੰ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ॥੧॥ ਰਹਾਉ ॥ ਭਗਤ ਜਨਾ ਕ ਕ ਕਉ ਸਰਧਾ ਆਪਿ ਹਰਿ ਲਾਈ ॥ਵਿਚੇ ਗਿਸਤ ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ॥ ਕਿ ਕਿ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥ ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਿ ਕਰਾਏ ॥੪॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥ ਤੇ ਕੁਝ ਰਾਤ