ਪੰਨਾ:Guru Granth Sahib Ji.pdf/496

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਪਰਾਨਾ ॥੨॥ ਹਰਿ ਧਨ ਮੇਰੀ ਚਿੰਤ ਵਿਸਾਰੀ ਹਰਿ ਧਨਿ ਲਾਹਿਆ ਧੋਖਾ ॥ ਹਰਿ ਧਨ ਤੇ ਮੈ ਨਵ ਨਿਧਿ ਪਾਈ ॥ ਜੈ ਹਾਥਿ ਚਰਿਓ ਹਰਿ ਥੋਕਾ ॥੩॥ ਖਾਵਹੁ ਖਰਚਹੁ ਤੋਟਿ ਨ ਆਵੈ ਹਲਤੁ ਪਲਤ ਕੈ ਸੰਗੇ ॥ ਆਦਿ ਖਜਾਨਾ ਗੁਰਿ ਨਾਨਕ ਕਉ ਦੀਆ ਇਹੁ ਮਨੁ ਹਰਿ ਰੰਗਿ ਰੰਗੇ ॥੪॥੨॥੩॥ ਗੁਜਰੀ ਮਹਲਾ ੫ ॥ ਜਿਸੁ ਸਿਮਰਤ ਸਭਿ ਪੈਕ 2 ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ ॥ ਸੋ ਹਰਿ ਹਰਿ ਤੁਮ ਸਦ ਹੀ ਜਾਪਹੁ ਜਾ ਕਾ ਅੰਤੁ ਨ ਪਾਰੋ ॥੧॥ ਪੂਤਾ ਤੇ ਦੇ ਮਾਤਾ ਕੀ ਆਸੀਸ ॥ ਨਿਮਖ ਨ ਬਿਸਰਉ ਤੁਮ ਕਉ ਹਰਿ ਹਰਿ ਸਦਾ ਭਜਹੁ ਜਗਦੀਸ ॥੧॥ ਰਹਾਉ ॥ ਸਤਿਗੁਰੁ ੧ ਤੁਮ ਕਉ ਹੋਇ ਦਇਆਲਾ ਸੰਤਸੰਗਿ ਤੇਰੀ ਪ੍ਰੀਤਿ ॥ ਕਾਪੜੁ ਪਤਿ ਪਰਮੇਸਰੁ ਰਾਖੀ ਭੋਜਨੁ ਕੀਰਤਨੁ ਨੀਤਿ ॥੨॥ ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ ਸਿਮਰਤ ਅਨਦ ਅਨੰਤਾ ॥ ਰੰਗ ਤਮਾਸਾ ਪੂਰਨ ਆਸਾ ਕਬਹਿ ਨ ਨ ਬਿਆਪੈ ਚਿੰਤਾ ॥੩॥ ਭਵਰੁ ਤੁਮਾਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ ॥ ਨਾਨਕ ਦਾਸੁ ਉਨ ਸੰਗਿ ਕੇ ਨੂੰ ਲਪਟਾਇਓ ਜਿਉ ਬੂੰਦਹਿ ਚਾਤ੍ਰਿਕੁ ਮਉਲਾ ॥੪॥੩॥੪॥ ਗੁਜਰੀ ਮਹਲਾ ੫ ॥ ਮਤਾ ਕਰੈ ਪਛਮ ਕੈ ਤਾਈ ਕਿ ਨੂੰ ਪੁਰਬ ਹੀ ਲੈ ਜਾਤ ॥ ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥ ਸਿਆਨਪ ਕਾਹੂ ਕਾਮਿ ਕੇ ਦੇ ਨ ਆਤ॥ ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥ ਦੇਸੁ ਕਮਾਵਨ ਧਨ ਜੋਰਨ ਕੀ ਹੈ ਮਨਸਾ ਬਾਚੇ ਨਿਕਸੇ ਸਾਸ ॥ ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥ ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥ ਜੋ ਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥ ਦੇ ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥ ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥ ਗੁਜਰੀ ਮਹਲਾ ੫ ॥ ਨਾਮੁ ਨਿਧਾਨੁ ਜਿਨਿ ਜਨਿ ਜਪਿਓ ਤਿਨ ਕੇ ਬੰਧਨ ਕਾਟੇ ॥ ਕਾਮ ਕ੍ਰੋਧ ਨੇ ਮਾਇਆ ਬਿਖੁ ਮਮਤਾ ਇਹ ਬਿਆਧਿ ਤੇ ਹਾਟੇ ॥੧॥ ਹਰਿ ਜਸੁ ਸਾਧਸੰਗਿ ਮਿਲਿ ਗਾਇਓ ॥ ਗੁਰ ਪਰਸਾਦਿ ਕਿ ਭਇਓ ਮਨੁ ਨਿਰਮਲੁ ਸਰਬ ਸੁਖਾ ਸੁਖ ਪਾਇਅਉ ॥੧॥ ਰਹਾਉ ॥ ਜੋ ਕਿਛੁ ਕੀਓ ਸੋਈ ਭਲ ਮਾਨੈ ਐਸੀ ਭਗਤਿ ਦੀ ਕਿ ਮਾਨੀ ॥ ਮਿਤ੍ਰ ਸਤ੍ਰ ਸਭ ਏਕ ਸਮਾਨੇ ਜੋਗ ਜੁਗਤਿ ਨੀਸਾਨੀ ॥੨॥ ਪੂਰਨ ਪੂਰਿ ਰਹਿਓ ਸ੍ਰਬ ਥਾਈ ਆਨ ਨ ਕਿ ਕਤਹੂੰ ਜਾਤਾ ॥ ਘਟ ਘਟ ਅੰਤਰਿ ਸਰਬ ਨਿਰੰਤਰਿ ਰੰਗਿ ਰਵਿਓ ਰੰਗਿ ਰਾਤਾ ॥੩॥ ਭਏ ਕ੍ਰਿਪਾਲ ਦਇਆਲ ਕਿ