ਪੰਨਾ:Guru Granth Sahib Ji.pdf/499

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਕਛੁ ਨ ਰਹੀ ॥੧॥ ਬਲਵੰਤ ਬਿਆਪਿ ਰਹੀ ਸਭ ਮਹੀ ॥ ਅਵਰੁ ਨ ਜਾਨਸਿ ਕੋਊ ਮਰਮਾ ਗੁਰ ਕਿਰਪਾ ਤੇ ਲਹੀ ਕੇ ॥੧॥ ਰਹਾਉ ॥ਜੀਤਿ ਜੀਤਿ ਜੀਤੇ ਸਭਿ ਥਾਨਾ ਸਗਲ ਭਵਨ ਲਪਟਹੀ ॥ ਕਹੁ ਨਾਨਕ ਸਾਧ ਤੇ ਭਾਗੀ ਹੋਇ ਚੇਰੀ ਦੇ ਦੀ ਚਰਨ ਗਹੀ ॥੨॥੫॥੧੪॥ ਗੂਜਰੀ ਮਹਲਾ ੫ ॥ ਦੁਇ ਕਰ ਜੋੜਿ ਕਰੀ ਬੇਨੰਤੀ ਠਾਕੁਰੁ ਅਪਨਾ ਧਿਆਇਆ ॥ ਤੇ ਹਾਥ ਦੇਇ ਰਾਖੇ ਪਰਮੇਸਰਿ ਸਗਲਾ ਦੁਰਤੁ ਮਿਟਾਇਆ ॥੧॥ ਠਾਕੁਰ ਹੋਏ ਆਪਿ ਦਇਆਲ ॥ ਭਈ ਕਲਿਆਣ ਦੇ ਆਨੰਦ ਰੂਪ ਹੁਈ ਹੈ ਉਬਰੇ ਬਾਲ ਗੁਪਾਲ ॥੧॥ ਰਹਾਉ ॥ ਮਿਲਿ ਵਰ ਨਾਰੀ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਨਿ ਸਭ ਕਾ ਕੀਆ ਉਧਾਰੁ ॥੨॥੬॥੧੫॥ ਗੁਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੇ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ ਧੋਰਾ ॥੧॥ ਰਹਾਉ ॥ ਕਿ ਬਲਿ ਬਲਿ ਬਲਿ ਬਲਿ ਚਰਣ ਤੁਮਾਰੇ ਈਹਾ ਊਹਾ ਤੁਮਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਮੈਂ ਸਗਲ ਨਿਹੋਰਾ ॥੨॥੭॥੧੬॥ ਗੂਜਰੀ ਮਹਲਾ ੫ ॥ ਆਲ ਜਾਲ ਭ੍ਰਮ ਮੋਹ ਤਜਾਵੈ ਪ੍ਰਭ ਸੇਤੀ ਰੰਗੁ ਲਾਈ ॥ ਮਨ ਤੋਂ ਦੀ ਕਉ ਇਹ ਉਪਦੇਸੁ ਦ੍ਰਿੜਾਵੈ ਸਹਜਿ ਸਹਜਿ ਗੁਣ ਗਾਈ ॥੧॥ ਸਾਜਨ ਐਸੋ ਸੰਤੁ ਸਹਾਈ ॥ ਜਿਸੁ ਭੇਟੇ ਤੂਟਹਿ ਜੋ ਤੇ ਮਾਇਆ ਬੰਧ ਬਿਸਰਿ ਨ ਕਬਹੂੰ ਜਾਈ ॥੧॥ ਰਹਾਉ ॥ਕਰਤ ਕਰਤ ਅਨਿਕ ਬਹੁ ਭਾਤੀ ਨੀਕੀ ਇਹ ਠਹਰਾਈ ॥ ਮਿਲਿ ਸਾਧੂ ਹਰਿ ਜਸੁ ਗਾਵੈ ਨਾਨਕ ਭਵਜਲੁ ਪਾਰਿ ਪਰਾਈ ॥੨੮॥੧੭ll ਗੂਜਰੀ ਮਹਲਾ ੫ ॥ ਖਿਨ ਮਹਿ ਥਾਪਿ ਉਥਾਪਨਹਾਰਾ ਕੀਮਤਿ ਜਾਇ ਨ ਕਰੀ ਜਾ ਰੰਕੁ ਕਰੈ ਖਿਨ ਭੀਤਰਿ ਨੀਚਹ ਜੋਤਿ ਧਰੀ ॥੧॥ ਧਿਆਈਐ ॥ ਅਪਨੋ ਸਦਾ ਹਰੀ ਸੋਚ ਅੰਦੇਸਾ ਤਾ ਕਾ ਕਹਾ ਕਰੀਐ ਜਾ ਮਹਿ ਏਕ ਘਰੀ ॥੧॥ ਰਹਾਉ ॥ ਤੁ ਟੇਕ ਪੂਰੇ ਮੇਰੇ ਨੇ ਸਤਿਗੁਰ ਮਨ ਸਰਨਿ ਤੁਮਾਰੈ ਪਰੀ ॥ ਅਚੇਤ ਇਆਨੇ ਬਾਰਿਕ ਨਾਨਕ ਹਮ ਤੁਮ ਰਾਖਹੁ ਧਾਰਿ ਕਰੀ ॥੨॥੯॥੧੮॥ ਕਿ ਗੁਜਰੀ ਮਹਲਾ ੫ ॥ ਤੂੰ ਦਾਤਾ ਜੀਆ ਸਭਨਾ ਕਾ ਬਸਹੁ ਮੇਰੇ ਮਨ ਮਾਹੀ ॥ ਚਰਣ ਕਮਲ ਰਿਦ ਮਾਹਿ ਸਮਾਏ ਕਿ ਕਿ ਤਹ ਭਰਮੁ ਅੰਧੇਰਾ ਨਾਹੀ ॥੧॥ ਠਾਕੁਰ ਜਾ ਸਿਮਰਾ ਤੂੰ ਤਾਹੀ ॥ ਕਰਿ ਕਿਰਪਾ ਸਰਬ ਪ੍ਰਤਿਪਾਲਕ ਪ੍ਰਭ ਕਉ ਕਿ ਸਦਾ ਸਲਾਹੀ ॥੧॥ ਰਹਾਉ ॥ ਸਾਸਿ ਸਾਸਿ ਤੇਰਾ ਨਾਮੁ ਸਮਾਰਉ ਤੁਮ ਹੀ ਕਉ ਪ੍ਰਭ ਆਹੀ ॥ ਨਾਨਕ ਟੇਕ ਭਈ ਕਿ