ਪੰਨਾ:Guru Granth Sahib Ji.pdf/50

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਪਰਮੇਸਰੁ ਸੇਵਿਆ ਭੈ ਭੰਜਨੁ ਦੁਖ ਲਥੁ ॥੩॥ ਸਤਿਗੁਰੁ ਗਹਿਰ ਗਭੀਰੁ ਹੈ ਸੁਖ ਸਾਗਰੁ ਅਘਖੰਡੁ ॥ ਜਿਨਿ ਗੁਰੁ ਕਿ ਸੇਵਿਆ ਆਪਣਾ ਜਮਦੂਤ ਨ ਲਾਗੈ ਝੰਡੁ ॥ ਗੁਰ ਨਾਲਿ ਤੁਲਿ ਨ ਲਗਈ ਖੋਜਿ ਡਿਠਾ ਬ੍ਰਹਮੰਡੁ ॥ ਨਾਮੁ ਨਿਧਾਨੁ ॥ ਕੇ ਸਤਿਗੁਰਿ ਦੀਆ ਸੁਖੁ ਨਾਨਕ ਮਨ ਮਹਿ ਮੰਡੁ ॥੪॥੨੦ll੯੦॥ ਸਿਰੀਰਾਗੁ ਮਹਲਾ ੫ ॥ ਮਿਠਾ ਕਰਿ ਕੈ ਖਾਇਆ ਤੇ ਕਉੜਾ ਉਪਜਿਆ ਸਾਦੁ ॥ ਭਾਈ ਮੀਤ ਸੁਰਿਦ ਕੀਏ ਬਿਖਿਆ ਰਚਿਆ ਬਾਦੁ ॥ਜਾਂਦੇ ਬਿਲਮ ਨ ਹੋਵਈ ਵਿਣੁ ॥ ਦੇ ਨਾਵੈ ਬਿਸਮਾਦੁ ॥੧॥ ਮੇਰੇ ਮਨ ਸਤਗੁਰ ਕੀ ਸੇਵਾ ਲਾਗੁ ॥ ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥੧॥ ਰਹਾਉ ॥ ਜਿਉ ਕੂਕਰੁ ਹਰਕਾਇਆ ਧਾਵੈ ਦਹ ਦਿਸ ਜਾਇ॥ ਲੋਭੀ ਜੰਤੁ ਨ ਜਾਣਈ ਭਖੁ ਅਭਖੁ ਸਭ ਖਾਇ ॥ ਕਾਮ ਕ੍ਰੋਧ ਮਦਿ ਬਿਆਪਿਆ ਫਿਰਿ ਫਿਰਿ ਜੋਨੀ ਪਾਇ ॥੨॥ ਮਾਇਆ ਜਾਲੁ ਪਸਾਰਿਆ ਭੀਤਰਿ ਚੋਗ ਬਣਾਇ ॥ ਤ੍ਰਿਸਨਾ ਪੰਖੀ ਫਾਸਿਆ ਨਿਕਸੁ ਨ ਪਾਏ ਮਾਇ ॥ ਜਿਨਿ ਕੀਤਾ ਤਿਸਹਿ ਨ ਜਾਣਈ ਫਿਰਿ ਫਿਰਿ ਆਵੈ ਜਾਇ ॥ ॥੩॥ ਅਨਿਕ ਪ੍ਰਕਾਰੀ ਮੋਹਿਆ ਬਹੁ ਬਿਧਿ ਇਹੁ ਸੰਸਾਰੁ ॥ ਜਿਸ ਨੋ ਰਖੈ ਸੋ ਰਹੈ ਸੰਮ੍ਰਥੁ ਪੁਰਖੁ ਅਪਾਰੁ ॥ ਹਰਿ ਕਿ ਕੇ ਜਨ ਹਰਿ ਲਿਵ ਉਧਰੇ ਨਾਨਕ ਸਦ ਬਲਿਹਾਰੁ ॥੪॥੨੧॥੯੧॥ ਸਿਰੀਰਾਗੁ ਮਹਲਾ ੫ ਘਰੁ ੨॥ ਗੋਇਲ ਨੇ ਦੇ ਆਇਆ ਗੋਇਲੀ ਕਿਆ ਤਿਸੁ ਡੰਫੁ ਪਸਾਰੁ ॥ ਮੁਹਲਤਿ ਪੁੰਨੀ ਚਲਣਾ ਤੂੰ ਸੰਮਲੁ ਘਰ ਬਾਰੁ ॥੧॥ ਹਰਿ ਗੁਣ ਦੇ ਨੇ ਗਾਉ ਮਨਾ ਸਤਿਗੁਰੁ ਸੇਵਿ ਪਿਆਰਿ ॥ ਕਿਆ ਥੋੜੜੀ ਬਾਤ ਗੁਮਾਨੁ ॥੧॥ ਰਹਾਉ ॥ ਜੈਸੇ ਰੈਣਿ ਪਰਾਹੁਣੇ ਉਠਿ ਚਲਸਹਿ ਪਰਭਾਤਿ ॥ ਕਿਆ ਤੂੰ ਰਤਾ ਗਿਰਸਤ ਸਿਉ ਸਭ ਫੁਲਾ ਕੀ ਬਾਗਾਤਿ ॥੨॥ ਮੇਰੀ ਮੇਰੀ ਕਿਆ ਕਰਹਿ ਜਿਨਿ ਦੀਆ ਸੋ ਪ੍ਰਭੁ ਲੋੜਿ ॥ ਸਰਪਰ ਉਠੀ ਚਲਣਾ ਛਡਿ ਜਾਸੀ ਲਖ ਕਰੋੜਿ ॥੩॥ ਲਖ ਚਉਰਾਸੀਹ ਨੇ ਮਤਿਆ ਦੁਲਭ ਜਨਮੁ ਪਾਇਓਇ ॥ ਨਾਨਕ ਨਾਮੁ ਸਮਾਲਿ ਤੂੰ ਸੋ ਦਿਨੁ ਨੇੜਾ ਆਇਓਇ ॥੪॥੨੨॥੯੨॥ ਸਿਰੀਰਾਗੁ ਮਹਲਾ ੫ ॥ ਤਿਚਰੁ ਵਸਹਿ ਸੁਹੇਲੜੀ ਜਿਚਰੁ ਸਾਥੀ ਨਾਲਿ ॥ਜਾ ਸਾਥੀ ਉਠੀ ਚਲਿਆ ਤਾ ਧਨ ਖਾਕੂ ਕਿ ਕਿ ਰਾਲਿ॥੧॥ ਮਨਿ ਬੈਰਾਗੁ ਭਇਆ ਦਰਸਨੁ ਦੇਖਣੈ ਕਾ ਚਾਉ ॥ ਧੰਨੁ ਸੁ ਤੇਰਾ ਥਾਨੁ ॥੧॥ ਰਹਾਉ ॥ ਜਿਚਰੁ ਵਸਿਆ ਵਿੱਚ ਕਿ ਕੰਤੁ ਘਰਿ ਜੀਉ ਜੀਉ ਸਭਿ ਕਹਾਤਿ॥ਜਾ ਉਠੀ ਚਲਸੀ ਕੰਤੜਾ ਤਾ ਕੋਇ ਨ ਪੁਛੈ ਤੇਰੀ ਬਾਤ ॥੨॥ਪੇਈਅੜੈ ਸਹੁ ਦੀ ਸੇਵਿ ਤੂੰ ਸਾਹੁਰੜੈ ਸੁਖਿ ਵਸੁ ॥ ਗੁਰ ਮਿਲਿ ਜੁ ਅਚਾਰੁ ਸਿਖੁ ਤੁਧੁ ਕਦੇ ਨ ਲਗੈ ਦੁਖੁ ॥੩॥ ਸਭਨਾ ਸਾਹੁਰੈ ਵੰਬਣਾ ਕੇ