ਪੰਨਾ:Guru Granth Sahib Ji.pdf/500

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਰਤੇ ਕੀ ਹੋਰ ਆਸ ਬਿਡਾਣੀ ਲਾਹੀ ॥੨॥੧੦॥੧੯॥ ਗੂਜਰੀ ਮਹਲਾ ੫ ॥ ਕਰਿ ਕਿਰਪਾ ਅਪਨਾ ਦਰਸੁ ਦੀਜੈ ਕਿ ਜਸੁ ਗਾਵਉ ਨਿਸਿ ਅਰੁ ਭੋਰ ॥ ਕੇਸ ਸੰਗਿ ਦਾਸ ਪਗ ਝਾਰਉ ਇਹੈ ਮਨੋਰਥ ਮੋਰ ॥੧॥ ਠਾਕੁਰ ਤੁਝ ਬਿਨੁ ਬੀਆ ਨ ਹੋਰ ॥ ਚਿਤਿ ਚਿਤਵਉ ਹਰਿ ਰਸਨ ਅਰਾਧਉ ਨਿਰਖਉ ਤੁਮਰੀ ਓਰ ॥੧॥ ਰਹਾਉ ॥ ਦਇਆਲ ਪੁਰਖ ਸਰਬ ਕੇ ਠਾਕੁਰ ਬਿਨਉ ਕਰਉ ਕਰ ਜੋਰਿ ॥ ਨਾਮੁ ਜਪੈ ਨਾਨਕੁ ਦਾਸੁ ਤੁਮਰੋ ਉਧਰਸਿ ਆ ਫੋਰ ॥੨॥੧੧॥੨੦ll ਗੁਜਰੀ ਮਹਲਾ ੫ ॥ ਮ ਲੋਕ ਅਰੁ ਰੁਦ੍ਰ ਲੋਕ ਆਈ ਇੰਦ੍ਰ ਲੋਕ ਤੇ ਧਾਇ ॥ ਸਾਧਸੰਗਤਿ ਕਉ ਜੋਹਿ ਨ ਸਾਕੈ ॥ ਮਲਿ ਮਲਿ ਧੋਵੈ ਪਾਇ ॥੧॥ ਅਬ ਮੋਹਿ ਆਇ ਪਰਿਓ ਸਰਨਾਇ ॥ ਗੁਹਜ ਪਾਵਕੋ ਬਹੁਤੁ ਪ੍ਰਜਾਰੈ ਮੋ ਕਉ ਤੇ ਸਤਿਗੁਰਿ ਦੀਓ ਹੈ ਬਤਾਇ ॥੧॥ ਰਹਾਉ ॥ ਸਿਧ ਸਾਧਿਕ ਅਰੁ ਜਖ ਕਿੰਨਰ ਨਰ ਰਹੀ ਕੰਠਿ ਉਰਝਾਇ ॥ ਜਨ . ਨਾਨਕ ਅੰਗੁ ਕੀਆ ਪ੍ਰਭਿ ਕਰਤੈ ਜਾ ਕੈ ਕੋਟਿ ਐਸੀ ਦਾਸਾਇ ॥੨॥੧੨॥੨੧ ਗੁਜਰੀ ਮਹਲਾ ੫ ॥ ਅਪਜਸੁ ਕਿ ਮਿਟੈ ਹੋਵੈ ਜਗਿ ਕੀਰਤਿ ਦਰਗਹ ਬੈਸਣੁ ਪਾਈਐ ॥ ਜਮ ਕੀ ਤਾਸ ਨਾਸ ਹੋਇ ਖਿਨ ਮਹਿ ਸੁਖ ਅਨਦ ਸੇਤੀ ਕਿ ਘਰਿ ਜਾਈਐ ॥੧॥ ਜਾ ਤੇ ਘਾਲ ਨ ਬਿਰਥੀ ਜਾਈਐ ॥ ਆਠ ਪਹਰ ਸਿਮਰਹੁ ਪ੍ਰਭੁ ਅਪਨਾ ਮਨਿ ਤਨਿ ਸਦਾ ਤੋਂ ਧਿਆਈਐ ॥੧॥ ਰਹਾਉ ॥ ਮੋਹਿ ਸਰਨਿ ਦੀਨ ਦੁਖ ਭੰਜਨ ਤੂੰ ਦੇਹਿ ਸੋਈ ਪ੍ਰਭੁ ਪਾਈਐ ॥ ਚਰਣ ਕਮਲ ਨਾਨਕ ਤੋਂ ਪ ਰੰਗਿ ਰਾਤੇ ਹਰਿ ਦਾਸਹ ਪੈਜ ਰਖਾਈਐ ॥੨॥੧੩॥੨੨॥ ਗੂਜਰੀ ਮਹਲਾ ੫ ॥ ਬਿਸੁੰਭਰ ਜੀਅਨ ਕੋ ਦਾਤਾ ॥ ਭਗਤਿ ਭਰੇ ਭੰਡਾਰ ॥ ਜਾ ਕੀ ਸੇਵਾ ਨਿਫਲ ਨ ਹੋਵਤ ਖਿਨ ਮਹਿ ਕਰੇ ਉਧਾਰ ॥੧॥ ਮਨ ਮੇਰੇ ਚਰਨ ਕਮਲ ਸੰਗਿ ਰਾਚੁ ॥ ਸਗਲ ਜੀਅ ਜਾ ਕਉ ਆਰਾਧਹਿ ਤਾਹੂ ਕਉ ਤੂੰ ਜਾਚੁ ॥੧॥ ਰਹਾਉ ॥ ਨਾਨਕ ਸਰਣਿ ਤੁਮਾਰੀ ਕਰਤੇ ਤੂੰ ਪ੍ਰਭ ਪ੍ਰਾਨ ਅਧਾਰ ॥ ਹੋਇ ਸਹਾਈ ਜਿਸੁ ਤੂੰ ਰਾਖਹਿ ਤਿਸੁ ਕਹਾ ਕਰੇ ਸੰਸਾਰੁ ॥੨॥੧੪॥੨੩॥ ਗੂਜਰੀ ਮਹਲਾ ੫ ॥ ਜਨ ਕੀ ਪੈਜ ਸਵਾਰੀ ਆਪ ॥ ਹਰਿ ਹਰਿ ਨਾਮੁ ਦੀਓ ਗੁਰਿ ਅਵਖਧੁ ਉਤਰਿ ਗਇਓ ਸਭੁ ਕਿ ਕਿ ਤਾਪ ॥੧॥ ਰਹਾਉ ॥ ਹਰਿਗੋਬਿੰਦੁ ਰਖਿਓ ਪਰਮੇਸਰਿ ਅਪੁਨੀ ਕਿਰਪਾ ਧਾਰਿ ॥ ਮਿਟੀ ਬਿਆਧਿ ਸਰਬ ਸੁਖ ਕੇ ਦੇ ਹੋਏ ਹਰਿ ਗੁਣ ਸਦਾ ਬੀਚਾਰਿ ॥੧॥l ਅੰਗੀਕਾਰੁ ਕੀਓ ਮੇਰੈ ਕਰਤੈ ਗੁਰ ਪੂਰੇ ਕੀ ਵਡਿਆਈ ॥ ਅਬਿਚਲ ਨੀਵ ਧਰੀ ਗੁਰੂ ਨਾਨਕ ਨਿਤ ਨਿਤ ਚੜੈ ਸਵਾਈ ॥੨॥੧੫॥੨੪॥ ਗੁਜਰੀ ਮਹਲਾ ੫ ॥ ਕਬਹੁ ਹਰਿ ਸਿਉ