ਪੰਨਾ:Guru Granth Sahib Ji.pdf/501

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ , ਦੇ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਦੇ ਕਰਹੁ ਅਨੁਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਤੇ ਹਰਿ ਸਰਣਾਇਓ ॥੨॥੧੬॥੨੫॥ ਗੂਜਰੀ ਮਹਲਾ ੫ ॥ ਰਸਨਾ ਰਾਮ ਰਾਮ ਰਵੰਤ ॥ ਛੋਡਿ ਆਨ ਬਿਉਹਾਰ ਤੇ ਮਿਥਿਆ ਭਜੁ ਸਦਾ ਭਗਵੰਤ ॥੧॥ ਰਹਾਉ ॥ਨਾਮੁ ਏਕੁ ਅਧਾਰੁ ਭਗਤਾ ਈਤ ਆਗੈ ਟੇਕ ॥ ਕਰਿ ਕ੍ਰਿਪਾ ਗੋਬਿੰਦ ਦੀਆ ਗੁਰ ਗਿਆਨੁ ਬੁਧਿ ਬਿਬੇਕ ॥੧॥ ਕਰਣ ਕਾਰਣ ਸੰਥ ਸ੍ਰੀਧਰ ਸਰਣਿ ਤਾ ਕੀ ਗਹੀ ॥ ਮੁਕਤਿ ਜੁਗਤਿ ਦੀ ਰਵਾਲ ਸਾਧੂਨਾਨਕ ਹਰਿ ਨਿਧਿਲਹੀ ॥੨॥੧੭॥੨੬॥ ਗੂਜਰੀ ਮਹਲਾ ੫ ਘਰੁ ੪ ਚਉਪਦੇ ੴ ਸਤਿਗੁਰ ਪ੍ਰਸਾਦਿ॥ ਕਿ ਛਾਡਿ ਸਗਲ ਸਿਆਣਪਾ ਸਾਧ ਸਰਣੀ ਆਉ ॥ ਪਾਰਬ੍ਰਹਮ ਪਰਮੇਸਰੋ ਪ੍ਰਭੂ ਕੇ ਗੁਣ ਗਾਉ ॥੧॥ ਰੇ ਚਿਤ ਕਿ ਕਿ ਚਰਣ ਕਮਲ ਅਰਾਧਿ ॥ ਸਰਬ ਸੁਖ ਕਲਿਆਣ ਪਾਵਹਿ ਮਿਟੈ ਸਗਲ ਉਪਾਧਿ ॥੧॥ ਰਹਾਉ ॥ ਮਾਤ ਪਿਤਾ ਕਿ ਸੁਤ ਮੀਤ ਭਾਈ ਤਿਸੁ ਬਿਨਾ ਨਹੀ ਕੋਇ ॥ ਈਤ ਊਤ ਜੀਅ ਨਾਲਿ ਸੰਗੀ ਸਰਬ ਰਵਿਆ ਸੋਇ ॥੨॥ ਕੋਟਿ ਜੋ : ਜਤਨ ਉਪਾਵ ਮਿਥਿਆ ਕਛੁ ਨ ਆਵੈ ਕਾਮਿ ॥ ਸਰਣਿ ਸਾਧੂ ਨਿਰਮਲਾ ਗਤਿ ਹੋਇ ਪ੍ਰਭ ਕੈ ਨਾਮਿ ॥੩॥ ਅਗਮ ਦਇਆਲ ਪ੍ਰਭੂ ਊਚਾ ਸਰਣਿ ਸਾਧੂ ਜੋਗੁ ॥ ਤਿਸੁ ਪਰਾਪਤਿ ਨਾਨਕਾ ਜਿਸੁ ਲਿਖਿਆ ਧੁਰਿ ਸੰਜੋਗੁ ॥੪॥੧॥੨੭॥ ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ॥ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨੂੰ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ . ਕ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਜਾਂਚ ਕਿ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਭਿ ਦਇਆ ਧਾਰੀ ਬਖਸਿ ਲੀਨੇ ਆਪਿ ॥ ਸਰਬ ਕਿ ਕਿ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮ll ਗੁਜਰੀ ਮਹਲਾ ੫ ॥ ਗੁਰ ਪ੍ਰਸਾਦੀ ਪ੍ਰਭੁ