ਪੰਨਾ:Guru Granth Sahib Ji.pdf/502

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਧਿਆਇਆ ਗਈ ਸੰਕਾ ਤੂਟਿ ॥ ਦੁਖ ਅਨੇਰਾ ਭੈ ਬਿਨਾਸੇ ਪਾਪ ਗਏ ਨਿਖੂਟਿ ॥੧॥ ਹਰਿ ਹਰਿ ਨਾਮ ਕੀ ਮਨਿ ਪੰਚ ਕਿ ਪ੍ਰੀਤਿ ॥ ਮਿਲਿ ਸਾਧ ਬਚਨ ਗੋਬਿੰਦ ਧਿਆਏ ਮਹਾ ਨਿਰਮਲ ਰੀਤਿ ॥੧॥ ਰਹਾਉ ॥ ਜਾਪ ਤਾਪ ਅਨੇਕ ਕਰਣੀ ਮੈਂ ਕਿ ਸਫਲ ਸਿਮਰਤ ਨਾਮ ॥ ਕਰਿ ਅਨੁਗ੍ਰਹੁ ਆਪਿ ਰਾਖੇ ਭਏ ਪੁਰਨ ਕਾਮ ॥੨॥ ਸਾਸਿ ਸਾਸਿ ਨ ਬਿਸਰੁ ਕਬਹੁੰ ਨੇ ਤੇ ਬ੍ਰਹਮ ਪ੍ਰਭ ਸਮਰਥ ॥ ਗੁਣ ਅਨਿਕ ਰਸਨਾ ਕਿਆ ਬਖਾਨੈ ਅਗਨਤ ਸਦਾ ਅਕਥ ॥੩॥ ਦੀਨ ਦਰਦ ਨਿਵਾਰਿ ਤੇ ਤਾਰਣ ਦਇਆਲ ਕਿਰਪਾ ਕਰਣ ॥ਅਟਲ ਪਦਵੀ ਨਾਮ ਸਿਮਰਣ ਦਿਤੁ ਨਾਨਕ ਹਰਿ ਹਰਿ ਸਰਣ ॥੪॥੩॥ ੨੯ ਗੁਜਰੀ ਮਹਲਾ ੫ ॥ ਅਹੰਬੁਧਿ ਬਹੁ ਸਘਨ ਮਾਇਆ ਮਹਾ ਦੀਰਘ ਰੋਗੁ ॥ ਹਰਿ ਨਾਮੁ ਅਉਖਧੁ ਗੁਰਿ ਨਾਮੁ ਦੀਨੋ ਕਰਣ ਕਾਰਣ ਜੋਗੁ ॥੧॥ ਮਨਿ ਤਨਿ ਬਾਛੀਐ ਜਨ ਧੂਰਿ ॥ ਕੋਟਿ ਜਨਮ ਕੇ ਲਹਹਿ ਪਾਤਿਕ ਤੇ ਗੋਬਿੰਦ ਲੋਚਾ ਪੂਰਿ ॥੧॥ ਰਹਾਉ ॥ ਆਦਿ ਅੰਤੇ ਮਧਿ ਆਸਾ ਕੁਕਰੀ ਬਿਕਰਾਲ ॥ ਗੁਰ ਗਿਆਨ ਕੀਰਤਨ ਨੂੰ ਗੋਬਿੰਦ ਰਮਣ ਕਾਟੀਐ ਜਮ ਜਾਲ ॥੨॥ ਕਾਮ ਕ੍ਰੋਧ ਲੋਭ ਮੋਹ ਮੂਠੇ ਸਦਾ ਆਵਾ ਗਵਣ ॥ ਪ੍ਰਭ ਪ੍ਰੇਮ ਭਗਤਿ ਨੂੰ ਕੇ ਗੁਪਾਲ ਸਿਮਰਣ ਮਿਟਤ ਜੋਨੀ ਭਵਣ ॥੩॥ ਮਿਤ੍ਰ ਪੁਤ੍ਰ ਕਲਤ੍ਰ ਸੁਰ ਰਿਦ ਤੀਨਿ ਤਾਪ ਜਲੰਤ ॥ ਜਪਿ ਰਾਮ ਰਾਮਾ ਮੌਕੇ ਦੁਖ ਨਿਵਾਰੇ ਮਿਲੇ ਹਰਿ ਜਨ ਸੰਤ ॥੪॥ ਸਰਬ ਬਿਧਿ ਭ੍ਰਮਤੇ ਪੁਕਾਰਹਿ ਕਤਹਿ ਨਾਹੀ ਛੋਟਿ॥ ਹਰਿ ਚਰਣ ਸਰਣ ਤੋਂ ਅਪਾਰ ਪ੍ਰਭ ਕੇ ਦਿੜੁ ਗਹੀ ਨਾਨਕ ਓਟ ॥੫॥੪॥੩੦॥ ਗੂਜਰੀ ਮਹਲਾ ੫ ਘਰੁ ੪ ਦੁਪਦੇ ੴ ਸਤਿਗੁਰ ਪ੍ਰਸਾਦਿ॥ ਆਰਾਧਿ ਸ੍ਰੀਧਰ ਸਫਲ ਮੂਰਤਿ ਕਰਣ ਕਾਰਣ ਜੋਗੁ ॥ ਗੁਣ ਰਮਣ ਵਣ ਅਪਾਰ ਮਹਿਮਾ ਫਿਰਿ ਨ ਹੋਤ ਬਿਓਗੁ ॥੧॥ ਮਨ ਚਰਣਾਰਬਿੰਦ ਉਪਾਸ ॥ ਕਲਿ ਕਲੇਸ ਮਿਟੰਤ ਸਿਮਰਣਿ ਕਾਟਿ ਜਮਦੂਤ ਫਾਸ ॥੧॥ ਰਹਾਉ ॥ ਸਤ੍ਰ ਦਹਨ ਹਰਿ ਨਾਮ ਕਹਨ ਅਵਰ ਕਛੁ ਨ ਉਪਾਉ ॥ ਕਰਿ ਅਨੁਗ੍ਰਹੁ ਪ੍ਰਭੂ ਮੇਰੇ ਨਾਨਕ ਨਾਮ ਸੁਆਉ ॥੨॥੧॥੩੧॥ ਗੂਜਰੀ ਮਹਲਾ ੫ ॥ ਸਮਰਥੁ ਸਰਨਿ ਕੋ ਬੈਂਕ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਕੇ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਕੇ