ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/507

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਉ ਕ੍ਰਿਪਾ ਤੁਮਾਰੀ ॥ ਰਹਾਉ ॥ ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥ ਦੀ ਸਰਣਾਗਤਿ ਪ੍ਰਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥੨॥ ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥ ਕਿ ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥੩॥ ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਪੈਕ ਕਥਾ ਨਿਤ ਨਿਆਰੀ ॥ ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥੪ll ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥੫॥ ਦੇ ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥ ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥੬॥ ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥ ਹਰਿ ਏਕੋ ਸੁਤੁ ਵਰਤੈ ਜੁਗ . ਅੰਤਰਿ ਸੂਤੁ ਖਿੰਚੈ ਏਕੰਕਾਰੀ ॥੭॥ ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥ ਨਾਨਕ ਓ ਹਰਿ ਬਿਨੁ ਅਵਰੁਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ॥੮॥੧॥੭l 0 ਗੂਜਰੀ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ॥ ਰਾਜਨ ਮਹਿ ਤੂੰ ਰਾਜਾ ਕਹੀਅਹਿ ਭੂਮਨ ਮਹਿ ਭੂਮਾ ॥ ਠਾਕੁਰ ਮਹਿ ਠਕੁਰਾਈ ਤੇਰੀ ਕੋਮਨ ਸਿਰਿ ਕੋਮਾ • ॥੧॥ ਪਿਤਾ ਮੇਰੋ ਬਡੋ ਧਨੀ ਅਗਮਾ ॥ ਉਸਤਤਿ ਕਵਨ ਕਰੀਜੈ ਕਰਤੇ ਪੇਖਿ ਰਹੇ ਬਿਸਮਾ ॥੧॥ ਰਹਾਉ ॥ ਸੁਖੀਅਨ ਮਹਿ ਸੁਖੀਆ ਤੂੰ ਕਹੀਅਹਿ ਦਾਤਨ ਸਿਰਿ ਦਾਤਾ ॥ ਤੇਜਨ ਮਹਿ ਤੇਜਵੰਸੀ ਕਹੀਅਹਿ ਰਸੀਅਨ ਦੇ . ਮਹਿ ਰਾਤਾ ॥੨॥ ਸੂਰਨ ਮਹਿ ਸੂਰਾ ਤੂੰ ਕਹੀਅਹਿ ਭੋਗਨ ਮਹਿ ਭੋਗੀ ॥ ਸਤਨ ਮਹਿ ਤੂੰ ਬਡੋ ਹਸਤੀ ਤੇ ਜੋਗਨ ਮਹਿ ਜੋਗੀ ॥੩॥ ਕਰਤਨ ਮਹਿ ਤੂੰ ਕਰਤਾ ਕਹੀਅਹਿ ਆਚਾਰਨ ਮਹਿ ਆਚਾਰੀ ॥ ਸਾਹਨ ਮਹਿ ਨੂੰ ਤੂੰ ਸਾਚਾ ਸਾਹਾ ਵਾਪਾਰਨ ਮਹਿ ਵਾਪਾਰੀ ॥੪॥ ਦਰਬਾਰਨ ਮਹਿ ਤੇਰੋ ਦਰਬਾਰਾ ਸਰਨ ਪਾਲਨ ਟੀਕਾ ॥ ਕਿ ਕ ਲਖਿਮੀ ਕੇਤਕ ਗਨੀ ਨ ਜਾਈਐ ਗਨਿ ਨ ਸਕਉ ਸੀਕਾ ॥੫॥ ਨਾਮਨ ਮਹਿ ਤੇਰੋ ਪ੍ਰਭ ਨਾਮਾ ਗਿਆਨਨ ਕਿ ਕਿ ਮਹਿ ਗਿਆਨੀ ॥ ਜੁਗਤਨ ਮਹਿ ਤੇਰੀ ਪ੍ਰਭ ਜੁਗਤਾ ਇਸਨਾਨਨ ਮਹਿ ਇਸਨਾਨੀ ॥੬॥ ਸਿਧਨ ਮਹਿ ਕਿ ਮੈ ਤੇਰੀ ਪ੍ਰਭ ਸਿਧਾ ਕਰਮਨ ਸਿਰਿ ਕਰਮਾ ॥ ਆਗਿਆ ਮਹਿ ਤੇਰੀ ਪ੍ਰਭ ਆਗਿਆ ਹੁਕਮਨ ਸਿਰਿ ਹੁਕਮਾ ਕੇ