ਪੰਨਾ:Guru Granth Sahib Ji.pdf/508

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

॥੭॥ ਜਿਉ ਬੋਲਾਵਹਿ ਤਿਉ ਬੋਲਹ ਸੁਆਮੀ ਕੁਦਰਤਿ ਕਵਨ ਹਮਾਰੀ ॥ ਸਾਧਸੰਗਿ ਨਾਨਕ ਜਸੁ ਗਾਇਓ ਜੋ ਜੋ ਪ੍ਰਭ ਕੀ ਅਤਿ ਪਿਆਰੀ ॥੮॥੧॥੮॥ ਗੂਜਰੀ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ॥ ਨਾਥ ਨਰਹਰ ਦੀਨ ਬੰਧਵ ਪਤਿਤ ਪਾਵਨ ਦੇਵ ॥ ਭੈ ਭ੍ਰਸ ਨਾਸ ਕ੍ਰਿਪਾਲ ਗੁਣ ਨਿਧਿ ਸਫਲ ਸੁਆਮੀ ਸੇਵ ॥੧॥ ਹਰਿ ਗੋਪਾਲ ਗੁਰ ਗੋਬਿੰਦ ॥ ਚਰਣ ਸਰਣ ਦਇਆਲ ਕੇਸਵ ਤਾਰਿ ਜਗ ਭਵ ਸਿੰਧ ॥੧॥ ਰਹਾਉ ॥ ਕਾਮ ਕ੍ਰੋਧ ਹਰਨ ਮਦ ਮੋਹ ਦਹਨ ਮੁਰਾਰਿ ਮਨ ਮਕਰੰਦ ॥ ਜਨਮ ਮਰਣ ਨਿਵਾਰਿ ਧਰਣੀਧਰ ਪਤਿ ਰਾਖੁ ਪਰਮਾਨੰਦ ॥੨॥ ਜਲਤ ਅਨਿਕ ਤਰੰਗ ਮਾਇਆ ਗੁਰ ਗਿਆਨ ਹਰਿ ਰਿਦ ਮੰਤ ॥ ਛੇਦਿ ਅਹੰਬੁਧਿ ਕਰੁਣਾ ਮੈ ਚਿੰਤ ਮੇਟਿ ਪੁਰਖ ਅਨੰਤ ॥੩॥ ਸਿਮਰਿ ਸਮਰਥ ਪਲ ਮਹੂਰਤ ਪ੍ਰਭ ਧਿਆਨੁ ਸਹਜ ਸਮਾਧਿ ॥ ਦੀਨ ਦਇਆਲ ਕਿ ਪ੍ਰਸੰਨ ਪੂਰਨ ਚੀਐ ਰਜ ਸਾਧ ॥੪ll ਮੋਹ ਮਿਥਨ ਦੁਰੰਤ ਆਸਾ ਬਾਸਨਾ ਬਿਕਾਰ ॥ ਰਖੁ ਧਰਮ ਭਰਮ ਵਿੱਚ ਕਿ ਬਿਦਾਰਿ ਮਨ ਤੇ ਉਧਰੁ ਹਰਿ ਨਿਰੰਕਾਰ ॥੫॥ ਧਨਾਢ ਆਦਿ ਭੰਡਾਰ ਹਰਿ ਨਿਧਿ ਹੋਤ ਜਿਨਾ ਨ ਚੀਰ ॥ ਖਲ ਦੀ ਮੁਗਧ ਮੁੜ ਕਟਾਖ ਸ੍ਰੀਧਰ ਭਏ ਗੁਣ ਮਤਿ ਧੀਰ॥੬॥ ਜੀਵਨ ਮੁਕਤ ਜਗਦੀਸ ਜਪਿ ਮਨ ਧਾਰਿ ਰਿਦ ਪਰਤੀਤਿ॥ ਜੀਅ ਦਇਆ ਮਇਆ ਸਰਬ ਰਮਣ ਪਰਮ ਹੰਸਹ ਰੀਤਿ ॥੭॥ ਦੇਤ ਦਰਸਨੁ ਨ ਹਰਿ ਜਸੁ ਰਸਨ ਨਾਮ ਦੇ ਉਚਾਰ ॥ ਅੰਗ ਸੰਗ ਭਗਵਾਨ ਪਰਸਨ ਪ੍ਰਭ ਨਾਨਕ ਪਤਿਤ ਉਧਾਰ ॥੮॥੧॥੨॥੫॥੧॥੧੨॥੫੭॥ ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ॥ ਸਲੋਕੁ ਮਃ ੩ ॥ਇਹੁਜਗਤੁ ਮਮਤਾ ਮੁਆ ਜੀਵਣ ਕੀ ਬਿਧਿਨਾਹਿ॥ ਗੁਰ ਕੈ ਭਾਣੈ ਜੋ ਚਲੇ ਤਾਂ ਮੈਂ ਕਿ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਕਿ ਕਿ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੀ ਦੀ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਕਿ