ਪੰਨਾ:Guru Granth Sahib Ji.pdf/509

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਨਮੁਖ ਕਾ ਆਚਾਰੁ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਦੀ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੁਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ਤਦਹੁ ਕਿ ਆਕਾਸੁ ਨ ਪਾਤਾ ਹੈ ਨਾ ਤੇ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਪੈਕ ਤੇ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥ ਸਲੋਕੁ ਮਃ ੩ ॥ ਸਾਹਿਬੁ ਮੇਰਾ ਸਦਾ ਹੈ ਦਿਸੈ ਸਬਦੁ ਕਮਾਇ ॥ ਓਹੁ ਦੇ ਦੇ ਅਉਹਾਣੀ ਕਦੇ ਨਾਹਿ ਨਾ ਆਵੈ ਨਾ ਜਾਇ ॥ ਸਦਾ ਸਦਾ ਸੋ ਸੇਵੀਐ ਜੋ ਸਭ ਮਹਿ ਰਹੈ ਸਮਾਇ ॥ ਅਵਰੁ ਦੂਜਾ ॥ ਕਿਉ ਸੇਵੀਐ ਜੰਮੈ ਤੈ ਮਰਿ ਜਾਇ ॥ ਨਿਹਫਲੁ ਤਿਨ ਕਾ ਜੀਵਿਆ ਜਿ ਖਸਮੁ ਨ ਜਾਣਹਿ ਆਪਣਾ ਅਵਰੀ ਕਉ 1 ਚਿਤੁ ਲਾਇ ॥ ਨਾਨਕ ਏਵ ਨ ਜਾਪਈ ਕਰਤਾ ਕੇਤੀ ਦੇਇ ਸਜਾਇ ॥੧॥ ਮਃ ੩ ॥ ਸਚਾ ਨਾਮੁ ਧਿਆਈਐ ਸਭੋ ਕਿ ਵਰਤੈ ਸਚੁ ॥ ਨਾਨਕ ਹੁਕਮੁ ਬੁਝਿ ਪਰਵਾਣੁ ਹੋਇ ਤਾ ਫਲੁ ਪਾਵੈ ਸਚੁ॥ਕਥਨੀ ਬਦਨੀ ਕਰਤਾ ਫਿਰੈ ਹੁਕਮੈ ਮੂਲਿ ਕੇ ਮੌਤ ਨ ਬੁਝਈ ਅੰਧਾ ਕਚੁ ਨਿਕਚੁ ॥੨॥ ਪਉੜੀ ॥ ਸੰਜੋਗੁ ਵਿਜੋਗੁ ਉਪਾਇਓਨੁ ਸ੍ਰਿਸਟੀ ਕਾ ਮੂਲੁ ਰਚਾਇਆ ॥ ਹੁਕਮੀ ਨੂੰ ਕਿ ਟਿ ਸਾਜੀਅਨੁ ਜੋਤੀ ਜੋਤਿ ਮਿਲਾਇਆ ॥ ਜੋਤੀ ਨੂੰ ਸਭੁ ਚਾਨਣਾ ਸਤਿਗੁਰਿ ਸਬਦੁ ਸੁਣਾਇਆ ॥ ਬ੍ਰਹਮਾ ਕਿ ਬਿਸਨੁ ਮਹੇਸੁ ਤ੍ਰੈ ਗੁਣ ਸਿਰਿ ਧੰਧੈ ਲਾਇਆ ॥ ਮਾਇਆ ਕਾ ਮੂਲੁ ਰਚਾਇਓਨੁ ਤੁਰੀਆ ਸੁਖੁ ਪਾਇਆ ॥੨॥ ਪੰਨੇ ਸਲੋਕੁ ਮਃ ੩ ॥ ਸੋ ਜਪੁ ਸੋ ਤਪੁ ਜਿ ਸਤਿਗੁਰ ਭਾਵੈ ॥ ਸਤਿਗੁਰ ਕੈ ਭਾਣੈ ਵਡਿਆਈ ਪਾਵੈ ॥ਨਾਨਕ ਆਪੁ ਛੋਡਿ ਗੁਰ ਮਾਹਿ ਸਮਾਵੈ ॥੧॥ ਮਃ ੩ ॥ ਗੁਰ ਕੀ ਸਿਖ ਕੋ ਵਿਰਲਾ ਲੇਵੈ ॥ ਨਾਨਕ ਜਿਸੁ ਆਪਿ ਵਡਿਆਈ ਦੇਵੈ ॥੨॥ ਪਉੜੀ ॥ ਮਾਇਆ ਮੋਹੁ ਅਗਿਆਨੁ ਹੈ ਬਿਖਮੁ ਅਤਿ ਭਾਰੀ ॥ ਪਥਰ ਪਾਪ ਬਹੁ ਲਦਿਆ ਕਿਉ ਤਰੀਐ ਤਾਰੀ ॥ ਅਨਦਿਨੁ ਭਗਤੀ ਰਤਿਆ ਹਰਿ ਪਾਰਿ ਉਤਾਰੀ ॥ ਗੁਰ ਸਬਦੀ ਮਨੁ ਨਿਰਮਲਾ ਹਉਮੈ ਛਡਿ ਵਿਕਾਰੀ ॥ ਹਰਿ ਹਰਿ ਨਾਮੁ ਧਿਆਈਐ ਹਰਿ ਹਰਿ ਨਿਸਤਾਰੀ ॥੩॥ ਸਲੋਕੁ ॥ ਕਬੀਰ ਮੁਕਤਿ ਦੁਆਰਾ ਸੰਕੁੜਾ ਰਾਈ : ਦੀ ਦਸਵੈ ਭਾਇ ॥ ਮਨੁ ਤਉ ਮੈਗਲੁ ਹੋਇ ਰਹਾ ਨਿਕਸਿਆ ਕਿਉ ਕਰਿ ਜਾਇ ॥ ਐਸਾ ਸਤਿਗੁਰੁ ਜੇ ਮਿਲੈ ਤੁਠਾ ਚੁੱਕੇ ਕਿ ਕਰੇ ਪਸਾਉ ॥ ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੧॥ ਮਃ ੩ ॥ ਨਾਨਕ ਮੁਕਤਿ ਦੁਆਰਾ ਅਤਿ ਦੇ ਦੀ ਨੀਕਾ ਨਾਨਾ ਹੋਇ ਸੁ ਜਾਇ ॥ ਹਉਮੈ ਮਨੁ ਅਸਥੂਲ ਹੈ ਕਿਉ ਕਰਿ ਵਿਚ ਦੇ ਜਾਇ ॥ ਸਤਿਗੁਰ ਮਿਲਿਐ ਹਉਮੈ ਕਿ