ਪੰਨਾ:Guru Granth Sahib Ji.pdf/512

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਪਾਵਹਿ ਗੁਣੀ ਨਿਧਾਨੁ ॥ ਹਰਿ ਸੁਖਦਾਤਾ ਮਨਿ ਵਸੈ ਹਉਮੈ ਜਾਇ ਗੁਮਾਨੁ ॥ ਨਾਨਕ ਨਦਰੀ ਪਾਈਐ ਤਾ ਕਿ ਕ ਅਨਦਿਨੁ ਲਾਗੈ ਧਿਆਨੁ ॥੨॥ ਪਉੜੀ ॥ ਸਤੁ ਸੰਤੋਖੁ ਸਭੁ ਸਚੁ ਹੈ ਗੁਰਮੁਖਿ ਪਵਿਤਾ ॥ ਅੰਦਰਹੁ ਕਪਟੁ ਵਿਕਾਰੁ ਕਿ ਪੈ ਗਇਆ ਮਨੁ ਸਹਜੇ ਜਿਤਾ॥ ਤਹ ਜੋਤਿ ਪ੍ਰਗਾਸੁ ਅਨੰਦ ਰਸੁ ਅਗਿਆਨੁ ਗਵਿਤਾ ॥ ਅਨਦਿਨੁ ਹਰਿ ਕੇ ਗੁਣ ਰਵੈ ਪੈਕ ਦੇ ਗੁਣ ਪਰਗਟੁ ਕਿਤਾ ॥ ਸਭਨਾ ਦਾਤਾ ਏਕੁ ਹੈ ਇਕੋ ਹਰਿ ਮਿਤਾ ॥੯॥ ਸਲੋਕੁ ਮਃ ੩ ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ॥ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥ ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ ਹਉਮੈ ਰੋਗੁ ਤਿਸੁ ਜਾਏ ॥ ਹਰਿ ਗੁਣ ਗਾਵੈ ਗੁਣ ਸੰਹੈ ਜੋਤੀ ਜੋਤਿ ਮਿਲਾਏ ॥ ਇਸੁ ਜੁਗ ਮਹਿ ਕੋ ਵਿਰਲਾ ਬ੍ਰਹਮ ਗਿਆਨੀ ਜਿ ਹਉਮੈ ਮੇਟਿ ਸਮਾਏ ॥ ਨਾਨਕ ਤਿਸ ਨੋ ਮਿਲਿਆ ਸਦਾ ਸੁਖੁ ਪਾਈਐ ਜਿ ਅਨਦਿਨੁ ਹਰਿ ਨਾਮੁ ਧਿਆਏ ॥੧॥ ਮਃ ੩ ॥ ਅੰਤਰਿ ਕਪਟ ਜੋ ਮਨਮੁਖ ਅਗਿਆਨੀ ਰਸਨਾ ਝੂਠ ਬੋਲਾਇ ॥ ਕਪਟਿ ਕੀਤੈ ਹਰਿ ਪੁਰਖੁ ਨ ਭੀਜੈ ਨਿਤ ਵੇਖੈ ਸੁਣੈ ਸੁਭਾਇ ॥ ਦੂਜੈ ਕਿ ਕਿ ਭਾਇ ਜਾਇ ਜਗੁ ਪਰਬੋਧੈ ਬਿਖੁ ਮਾਇਆ ਮੋਹ ਸੁਆਇ ॥ ਇਤੁ ਕਮਾਣੈ ਸਦਾ ਦੁਖੁ ਪਾਵੈ ਜੰਮੈ ਮਰੈ ਫਿਰਿ ਆਵੈ ਕਿ ਜਾਇ ॥ ਸਹਸਾ ਮੂਲਿ ਨ ਚੁਕਈ ਵਿਚ ਵਿਸਟਾ ਪਚੈ ਪਚਾਇ ॥ ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਤਿਸੁ ਗੁਰ ਕੀ ਸਿਖ ਸੁਣਾਇ ॥ ਹਰਿ ਨਾਮੁ ਧਿਆਵੈ ਹਰਿ ਨਾਮੋ ਗਾਵੈ ਹਰਿ ਨਾਮੋ ਅੰਤਿ ਛਡਾਇ ॥੨॥ ਪਉੜੀ ॥ ਜਿਨਾ ਹੁਕਮੁ ਹੋ ਮਨਾਇਓਨੁ ਤੇ ਪੂਰੇ ਸੰਸਾਰਿ ॥ ਸਾਹਿਬੁ ਸੇਵਨਿ ਆਪਣਾ ਪੂਰੈ ਸਬਦਿ ਵੀਚਾਰਿ ॥ ਹਰਿ ਕੀ ਸੇਵਾ ਚਾਕਰੀ ਸਚੈ ਸਬਦਿ ਪਿਆਰਿ ॥ ਹਰਿ ਕਾ ਮਹਲੁ ਤਿਨੀ ਪਾਇਆ ਜਿ ਹਉਮੈ ਵਿਚਹੁ ਮਾਰਿ ॥ ਨਾਨਕ ਗੁਰਮੁਖਿ ਮਿਲਿ ਰਹੇ ਨੇ ਨ ਜਪਿ ਹਰਿ ਨਾਮਾ ਉਰ ਧਾਰਿ ॥੧੦ll ਸਲੋਕੁ ਮਃ ੩ ॥ ਗੁਰਮੁਖਿ ਧਿਆਨ ਸਹਜ ਧੁਨਿ ਉਪਜੈ ਸਚਿ ਨਾਮਿ ਚਿਤੁ ਲਾਇਆ ॥ ਗੁਰਮੁਖਿ ਅਨਦਿਨੁ ਰਹੈ ਰੰਗਿ ਰਾਤਾ ਹਰਿ ਕਾ ਨਾਮੁ ਮਨਿ ਭਾਇਆ ॥ ਗੁਰਮੁਖਿ ਹਰਿ ਵੇਖਹਿ ਤੇ ਨੂੰ ਗੁਰਮੁਖਿ ਹਰਿ ਬੋਲਹਿ ਗੁਰਮੁਖਿ ਹਰਿ ਸਹਜਿ ਰੰਗੁ ਲਾਇਆ ॥ ਨਾਨਕ ਗੁਰਮੁਖਿ ਗਿਆਨੁ ਪਰਾਪਤਿ ਹੋਵੈ ਤਿਮਰ ਕੇ ਕਿ ਅਗਿਆਨੁ ਅਧੇਰੁ ਚੁਕਾਇਆ ॥ ਜਿਸ ਨੋ ਕਰਮੁ ਹੋਵੈ ਧੁਰਿ ਪੂਰਾ ਤਿਨਿ ਗੁਰਮੁਖਿ ਹਰਿ ਨਾਮੁ ਧਿਆਇਆ ॥੧॥ ਕਿ ਕਿ ਮਃ ੩ ॥ ਸਤਿਗੁਰੁ ਜਿਨਾ ਨ ਸੇਵਿਓ ਸਬਦਿ ਨ ਲਗੋ ਪਿਆਰੁ ॥ ਸਹਜੇ ਨਾਮੁ ਨ ਧਿਆਇਆ ਕਿਤੁ ਆਇਆ ਕਿ ਕਿ ਸੰਸਾਰਿ ॥ ਫਿਰਿ ਫਿਰਿ ਜੂਨੀ ਪਾਈਐ ਵਿਸਟਾ ਸਦਾ ਖੁਆਰੁ ॥ ਕੂੜੈ ਲਾਲਚਿ ਲਗਿਆ ਨਾ ਉਰਵਾਰੁ ਨ ਪਾਰੁ ॥ ਪੰਨੇ