ਪੰਨਾ:Guru Granth Sahib Ji.pdf/514

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਿਲੈ ਅਸਥਿਰੁ ਰਹੈ ਸਮਾਇ ॥ ਨਾਨਕ ਮਨ ਹੀ ਤੇ ਮਨੁ ਮਾਨਿਆ ਨਾ ਕਿਛੁ ਮਰੈ ਨ ਜਾਇ ॥੨॥ ਪਉੜੀ ॥ ਕਿ ਕਾਇਆ ਕੋਟੁ ਅਪਾਰੁ ਹੈ ਮਿਲਣਾ ਸੰਜੋਗੀ ॥ ਕਾਇਆ ਅੰਦਰਿ ਆਪਿ ਵਸਿ ਰਹਿਆ ਆਪੇ ਰਸ ਭੋਗੀ ॥ ਆਪਿ ਕਿ ਅਤੀਤੁ ਅਲਿਪਤੁ ਹੈ ਨਿਰਜੋਗੁ ਹਰਿ ਜੋਗੀ ॥ ਜੋ ਤਿਸੁ ਭਾਵੈ ਸੋ ਕਰੇ ਹਰਿ ਕਰੇ ਸੁ ਹੋਗੀ ॥ ਹਰਿ ਗੁਰਮੁਖਿ ਨਾਮੁ ਪੈਕ ਧਿਆਈਐ ਲਹਿ ਜਾਹਿ ਵਿਜੋਗੀ ॥੧੩॥ ਸਲੋਕੁ ਮਃ ੩ ॥ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥ ਮਃ ੩ ॥ ਵਾਹੁ ਵਾਹੁ ਕਰਤੀ ਰਸਨਾ ਸਬਦਿ ॥ ਸੁਹਾਈ ॥ ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥ ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਨੂੰ ਸੋਭਾ ਪਾਈ ॥੨॥ ਪਉੜੀ ॥ ਬਜਰ ਕਪਾਟ ਕਾਇਆ ਗੜ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ ਚ ਦੀਕ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ ਉਪਾਇ ਕਿਤੈ ਨ ਲਭਨੀ ਕਰਿ ਭੇਖ ਕੇ ਭੇਖਵਾਨੀ ॥ ਐਂਡ ਦੇ ਗੁਰ ਸਬਦੀ ਖੋਲਾਈਅਨਿ ਹਰਿ ਨਾਮੁ ਜਪਾਨੀ ॥ ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥ ਜੋ ੧੪॥ ਸਲੋਕੁ ਮਃ ੩ ॥ ਵਾਹੁ ਵਾਹੁ ਕਰਤਿਆ ਰੈਣਿ ਸੁਖਿ ਵਿਹਾਇ ॥ ਵਾਹੁ ਵਾਹੁ ਕਰਤਿਆ ਸਦਾ ਅਨੰਦੁ ਹੋਵੈ ਕਿ ਮੇਰੀ ਮਾਇ ॥ ਵਾਹੁ ਵਾਹੁ ਕਰਤਿਆ ਹਰਿ ਸਿਉ ਲਿਵ ਲਾਇ ॥ ਵਾਹੁ ਵਾਹੁ ਕਰਮੀ ਬੋਲੈ ਬੋਲਾਇ ॥ ਵਾਹੁ ਵਾਹੁ ਦੇ ਕਰਤਿਆ ਸੋਭਾ ਪਾਇ ॥ ਨਾਨਕ ਵਾਹੁ ਵਾਹੁ ਸਤਿ ਰਜਾਇ ॥੧॥ ਮਃ ੩ ॥ ਵਾਹੁ ਵਾਹੁ ਬਾਣੀ ਸਚੁ ਹੈ ਗੁਰਮੁਖਿ ਲਧੀ ਭਾਲਿ ॥ਵਾਹੁ ਵਾਹੁ ਸਬਦੇ ਉਚਰੈ ਵਾਹੁ ਵਾਹੁ ਹਿਰਦੈ ਨਾਲਿ ॥ ਵਾਹੁ ਵਾਹੁ ਕਰਤਿਆ ਹਰਿ ਪਾਇਆ ਸਹਜੇ ਨੂੰ ਗੁਰਮੁਖਿ ਭਾਲਿ ॥ ਸੇ ਵਡਭਾਗੀ ਨਾਨਕਾ ਹਰਿ ਹਰਿ ਰਿਦੈ ਸਮਾਲਿ ॥੨॥ ਪਉੜੀ ॥ ਏ ਮਨਾ ਅਤਿ ਲੋਭੀਆ ਕ ਨਿਤ ਲੋਭੇ ਰਾਤਾ ॥ ਮਾਇਆ ਮਨਸਾ ਮੋਹਣੀ ਦਹ ਦਿਸ ਫਿਰਾਤਾ ॥ ਅਗੈ ਨਾਉ ਜਾਤਿ ਨ ਜਾਇਸੀ ਮਨਮੁਖਿ ਦੁਖੁ ਦੀਓ ਕਿ ਖਾਤਾ ॥ ਰਸਨਾ ਹਰਿ ਰਸੁ ਨ ਚਖਿਓ ਫੀਕਾ ਬੋਲਾਤਾ ॥ ਜਿਨਾ ਗੁਰਮੁਖਿ ਅੰਮ੍ਰਿਤੁ ਚਾਖਿਆ ਸੇ ਜਨ ਤ੍ਰਿਪਤਾ ਕਿ ਦੇ ॥੧੫॥ ਸਲੋਕੁ ਮਃ ੩ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਸਚਾ ਗਹਿਰ ਗੰਭੀਰੁ ॥ ਵਾਹੁ ਵਾਹੁ ਤਿਸ ਨੋ ਆਖੀਐ ਜੋ