ਪੰਨਾ:Guru Granth Sahib Ji.pdf/519

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਆਪੇ ਹੀ ਮਾਰਦਾ ॥ ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥ ਕਿ ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥ ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥ਸਦਾ ਅਭਗੂ ਦੀਬਾਣੁ ਹੈ ਹਉ ਮੈਚ ਦੇ ਤਿਸੁ ਨਮਸਕਾਰਦਾ ॥੪॥ ਸਲੋਕ ਮਃ ੫ ॥ ਕਾਮੁ ਕ੍ਰੋਧੁ ਲੋਭੁ ਛੋਡੀਐ ਦੀਜੈ ਅਗਨਿ ਜਲਾਇ ॥ ਜੀਵਦਿਆ ਨਿਤ ਤੇ ਤੇ ਜਾਪੀਐ ਨਾਨਕ ਸਾਚਾ ਨਾਉ ॥੧॥ ਮਃ ੫ ॥ ਸਿਮਰਤ ਸਿਮਰਤ ਪ੍ਰਭੁ ਆਪਣਾ ਸਭ ਫਲ ਪਾਏ ਆਹਿ ॥ ਨਾਨਕ ਤੇ ਨਾਮੁ ਅਰਾਧਿਆ ਗੁਰ ਪੂਰੈ ਦੀਆ ਮਿਲਾਇ ॥੨॥ ਪਉੜੀ ॥ ਸੋ ਮੁਕਤਾ ਸੰਸਾਰਿ ਜਿ ਗੁਰਿ ਉਪਦੇਸਿਆ ॥ ਤਿਸ ਕੀ ॥ ਗਈ ਬਲਾਇ ਮਿਟੇ ਅੰਦੇਸਿਆ ॥ ਤਿਸ ਕਾ ਦਰਸਨੁ ਦੇਖਿ ਜਗਤੁ ਨਿਹਾਲੁ ਹੋਇ ॥ ਜਨ ਕੈ ਸੰਗਿ ਨਿਹਾਲੁ ਪਾਪਾ . ਮੈਲੁ ਧੋਇ ॥ ਅੰਮ੍ਰਿਤੁ ਸਾਚਾ ਨਾਉ ਓਥੇ ਜਾਪੀਐ ॥ ਮਨ ਕਉ ਹੋਇ ਸੰਤੋਖੁ ਭੁਖਾ ਧ੍ਰਪੀਐ ॥ ਜਿਸੁ ਘਟਿ ਵਸਿਆ । ਨਾਉ ਤਿਸੁ ਬੰਧਨ ਕਾਟੀਐ ॥ ਗੁਰ ਪਰਸਾਦਿ ਕਿਨੈ ਵਿਰਲੈ ਹਰਿ ਧਨੁ ਖਾਟੀਐ ॥੫॥ ਸਲੋਕ ਮਃ ੫ ॥ ਮਨ ਕਿ ਮਹਿ ਚਿਤਵਉ ਚਿਤਵਨੀ ਉਦਮੁ ਕਰਉ ਉਠਿ ਨੀਤ ॥ ਹਰਿ ਕੀਰਤਨ ਕਾ ਆਹਰੋ ਹਰਿ ਦੇਹੁ ਨਾਨਕ ਕੇ ਮੀਤ ਚ ਕਿ ॥੧॥ ਮਃ ੫ ॥ ਦ੍ਰਿਸਟਿ ਧਾਰਿ ਪ੍ਰਭਿ ਰਾਖਿਆ ਮਨੁ ਤਨੁ ਰਤਾ ਮੂਲਿ॥ ਨਾਨਕ ਜੋ ਪ੍ਰਭ ਭਾਣੀਆ ਮਰਉ ਵਿਚਾਰੀ ਤੇ ਦੀ ਸੁਲਿ ॥੨॥ ਪਉੜੀ ॥ ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥ ਛੋਡਿ ਸਿਆਣਪ ਸਗਲ ਮਨੁ ਤਨੁ ਨੂੰ ਅਰਪਿ ਧਰਿ ॥ ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ॥ ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ ॥ ਸੇਵਹੁ ॥ ਸਤਿਗੁਰ ਦੇਵ ਅਗੈ ਨ ਮਰਹੁ ਡਰਿ ॥ ਖਿਨ ਮਹਿ ਕਰੇ ਨਿਹਾਲੁ ਉਣੇ ਸੁਭਰ ਭਰਿ ॥ ਮਨ ਕਉ ਹੋਇ ਸੰਤੋਖੁ ॥ ਧਿਆਈਐ ਸਦਾ ਹਰਿ ॥ ਸੋ ਲਗਾ ਸਤਿਗੁਰ ਸੇਵ ਜਾ ਕਉ ਕਰਮੁ ਧੁਰਿ ॥੬॥ ਸਲੋਕ ਮਃ ੫ ॥ ਲਗੜੀ ਸੁਥਾਨਿ ॥ ਜੋੜਣਹਾਰੈ ਜੋੜੀਆ ॥ ਨਾਨਕ ਲਹਰੀ ਲਖ ਮੈ ਆਨ ਡੁਬਣ ਦੇਇ ਨ ਮਾ ਪਿਰੀ ॥੧॥ ਮਃ ੫ ॥ ਬਨਿ ਭੀਹਾਵਲੈ . ਹਿਕੁ ਸਾਥੀ ਲਧਮੁ ਦੁਖ ਹਰਤਾ ਹਰਿ ਨਾਮਾ ॥ ਬਲਿ ਬਲਿ ਜਾਈ ਸੰਤ ਪਿਆਰੇ ਨਾਨਕ ਪੂਰਨ ਕਾਮਾਂ ॥੨॥ ਕ ਪਉੜੀ ॥ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥ ਨ ਹੋਵੀ ਪਛੋਤਾਉ ਤੁਧਨੋ ਜਪਤਿਆ ॥ਪਹੁਚਿ ਨ ਦੀਓ ਕਿ ਸਕੈ ਕੋਇ ਤੇਰੀ ਟੇਕ ਜਨ ॥ ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ॥ ਗੁਰ ਪਹਿ ਸਿਫਤਿ ਭੰਡਾਰੁ ਕਰਮੀ ਤੋਂ ਐ ਪਾਈਐ ॥ ਸਤਿਗੁਰ ਨਦਰਿ ਨਿਹਾਲ ਬਹੁੜਿ ਨ ਧਾਈਐ ॥ ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥ ਹਰਿ ਕੇ