ਪੰਨਾ:Guru Granth Sahib Ji.pdf/522

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹੋਇ ਕ੍ਰਿਪਾਲੁ ਤਿਸ ਕਾ ਦੂਖੁ ਜਾਇ ॥ ਭਗਤ ਤੇਰੇ ਦਇਆਲ ਓਨਾ ਮਿਹਰ ਪਾਇ ॥ ਦੂਖੁ ਦਰਦੁ ਵਡ ਰੋਗੁ ਨ ਪੋਹੇ ਦੀ ਕਿ ਤਿਸੁ ਮਾਇ ॥ ਭਗਤਾ ਏਹੁ ਅਧਾਰੁ ਗੁਣ ਗੋਵਿੰਦ ਗਾਇ ॥ ਸਦਾ ਸਦਾ ਦਿਨੁ ਰੈਣਿ ਇਕੋ ਇਕੁ ਧਿਆਇ ॥ਪੀਵਤਿ ਨੂੰ ਅੰਮ੍ਰਿਤ ਨਾਮੁ ਜਨ ਨਾਮੇ ਰਹੇ ਅਘਾਇ ॥੧੪॥ ਸਲੋਕ ਮਃ ੫ ॥ ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਮੈਕ ਦੇ ਨਾਉ ॥ ਨਾਨਕ ਅਨਦਿਨੁ ਬਿਲਪਤੇ ਜਿਉ ਸੰਵੈ ਘਰਿ ਕਾਉ ॥੧॥ ਮਃ ੫ ॥ ਪਿਰੀ ਮਿਲਾਵਾ ਜਾ ਥੀਐ ਸਾਈ । ਸੁਹਾਵੀ ਰੁਤਿ ॥ ਘੜੀ ਮੁਹਤੁ ਨ ਵੀਸਰੈ ਨਾਨਕ ਰਵੀਐ ਨਿਤ ॥੨॥ ਪਉੜੀ ॥ ਸੂਰਬੀਰ ਵਰੀਆਮ ਕਿਨੈ ਨ ਦੇ ਹੋੜੀਐ ॥ ਫਉਜ ਸਤਾਣੀ ਹਾਠ ਪੰਚਾ ਜੋੜੀਐ ॥ ਦਸ ਨਾਰੀ ਅਉਧੂਤ ਦੇਨਿ ਚਮੋੜੀਐ ॥ ਜਿਣਿ ਜਿਣਿ ਲੈਨਿ ਨਾ ਰਲਾਇ ਏਹੋ ਏਨਾ ਲੋੜੀਐ ॥ ਤੈ ਗੁਣ ਇਨ ਕੈ ਵਸਿ ਕਿਨੈ ਨ ਮੋੜੀਐ ॥ ਭਰਮੁ ਕੋਟੁ ਮਾਇਆ ਖਾਈ ਕਹੁ ਕਿਤੁ ਬਿਧਿ ਤੋੜੀਐ ॥ ਗੁਰੁ ਪੂਰਾ ਆਰਾਧਿ ਬਿਖਮ ਦਲੁ ਫੋੜੀਐ ॥ ਹਉ ਤਿਸੁ ਅਗੈ ਦਿਨੁ ਰਾਤਿ ਰਹਾ ਕਰ ਜੋੜੀਐ ਕਿ ॥੧੫॥ ਸਲੋਕ ਮਃ ੫ ॥ ਕਿਲਵਿਖ ਸਭੇ ਉਤਰਨਿ ਨੀਤ ਨੀਤ ਗੁਣ ਗਾਉ ॥ ਕੋਟਿ ਕਲੇਸਾ ਉਪਜਹਿ ਨਾਨਕ ਕੋ ਬਿਸਰੈ ਨਾਉ ॥੧॥ ਮਃ ੫ ॥ ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ ॥ ਹਸੰਦਿਆ ਖੇਲੰਦਿਆ ਪੈਨੰਦਿਆ ਕਿ ਕ ਖਾਵੰਦਿਆ ਵਿਚੇ ਹੋਵੈ ਮੁਕਤਿ ॥੨॥ ਪਉੜੀ ॥ ਸੋ ਸਤਿਗੁਰੁ ਧਨੁ ਧੰਨੁ ਜਿਨਿ ਭਰਮ ਗਤੁ ਤੋੜਿਆ ॥ ਸੋ ਸਤਿਗੁਰੁ ਵਾਹੁ ਵਾਹੁ ਜਿਨਿ ਹਰਿ ਸਿਉ ਜੋੜਿਆ ॥ ਨਾਮੁ ਨਿਧਾਨੁ ਅਖੁਟੁ ਗੁਰੁ ਦੇਇ ਦਾਰੂਓ ॥ ਮਹਾ ਰੋਗੁ ਬਿਕਰਾਲ ਤਿਨੈ ਬਿਦਾਰੂਓ ॥ਪਾਇਆ ਨਾਮੁ ਨਿਧਾਨੁ ਬਹੁਤੁ ਖਜਾਨਿਆ ॥ ਜਿਤਾ ਜਨਮੁ ਅਪਾਰੁ ਆਪੁ ਪਛਾਨਿਆ ॥ ਮਹਿਮਾ ਨਾ ਕਹੀ ਨ ਜਾਇ ਗੁਰ ਸਮਰਥ ਦੇਵ॥ ਗੁਰ ਪਾਰਬ੍ਰਹਮ ਪਰਮੇਸੁਰ ਅਪਰੰਪਰ ਅਲਖ ਅਭੇਵ ॥੧੬॥ ਸਲੋਕੁ ਮਃ ੫ ॥ ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੰਚੁ ॥ ਧਿਆਇਦਿਆ ਤੂੰ ਪ੍ਰਭੂ ਮਿਲੁ ਨਾਨਕ ਉਤਰੀ ਚਿੰਤ ॥੧॥ ਮਃ ੫ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਨ ਕਰਿ ਕਿਰਪਾ ਭਗਵੰਤ ॥੨॥ ਪਉੜੀ ॥ ਤੇਰਾ ਕੀਤਾ ਹੋਇ ਤ ਕਾਹੇ ਡਰਪੀਐ ॥ ਜਿਸੁ ਮਿਲਿ ਜਪੀਐ ਨਾਉ ਤਿਸੁ ਕਿ ਕਿ ਜੀਉ ਅਰਪੀਐ ॥ ਆਇਐ ਚਿਤਿ ਨਿਹਾਲੁ ਸਾਹਿਬ ਬੇਸੁਮਾਰ ॥ ਤਿਸ ਨੋ ਪੋਹੇ ਕਵਣੁ ਜਿਸੁ ਵਲਿ ਨਿਰੰਕਾਰ ॥ ਕਿ ਐ ਸਭੁ ਕਿਛੁ ਤਿਸ ਕੈ ਵਸਿ ਨ ਕੋਈ ਬਾਹਰਾ ॥ ਸੋ ਭਗਤਾ ਮਨਿ ਵੁਠਾ ਸਚਿ ਸਮਾਹਰਾ ॥ ਤੇਰੇ ਦਾਸ ਧਿਆਇਨਿ ਕੇ