ਪੰਨਾ:Guru Granth Sahib Ji.pdf/525

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਗੂਜਰੀ ਸ੍ਰੀ ਨਾਮਦੇਵ ਜੀ ਕੇ ਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ॥ ਜੋ ਰਾਜੁ ਦੇਹਿ ਤ ਕਵਨ ਬਡਾਈ ॥ਜੋਂ ਭੀਖ ਮੰਗਾਵਹਿ ਤ ਕਿਆ ਘਟਿ ਜਾਈ ॥੧॥ ਤੂੰ ਹਰਿ ਭਜੁ ਮਨ ਮੇਰੇ ਪਦ ਦੇ ਨਿਰਬਾਨੁ ॥ ਬਹੁਰਿ ਨ ਹੋਇ ਤੇ ਆਵਨ ਜਾਨੁ ॥੧॥ ਰਹਾਉ ॥ ਸਭ ਤੇ ਉਪਾਈ ਭਰਮ ਭੁਲਾਈ ॥ ਜਿਸ ਤੂੰ ਦੇ ਦੇਵਹਿ ਤਿਸਹਿ ਬੁਝਾਈ ॥੨॥ ਸਤਿਗੁਰੁ ਮਿਲੈ ਤ ਸਹਸਾ ਜਾਈ ॥ ਕਿਸੁ ਹਉ ਪੂਜਉ ਦੂਜਾ ਨਦਰਿ ਨ ਆਈ ॥੩॥ ਏਕੈ ਪਾਥਰ ਕੀਜੈ ਭਾਉ ॥ ਦੂਜੈ ਪਾਥਰ ਧਰੀਐ ਪਾਉ ॥ ਜੇ ਓਹੁ ਦੇਉ ਤ ਓਹੁ ਭੀ ਦੇਵਾ ॥ ਕਹਿ ਨਾਮਦੇਉ ਹਮ ਹਰਿ ਕੀ ਸੇਵਾ ॥੪॥੧॥ ਗੂਜਰੀ ਘਰੁ ੧ ਮਲੇ ਨ ਲਾਛੈ ਪਾਰ ਮਲੋ ਪਰਮਲੀਓ ਬੈਠੋ ਰੀ ਆਈ ॥ ਆਵਤ ਕਿ ਕਿਨੈ ਨ ਪੇਖਿਓ ਕਵਨੈ ਜਾਣੈ ਰੀ ਬਾਈ ॥੧॥ ਕਉਣੁ ਕਹੈ ਕਿਣਿ ਬੂਝੀਐ ਰਮਈਆ ਆਕੁਲੁ ਰੀ ਬਾਈ ॥੧॥ ਮੈਂ ਰਹਾਉ ॥ ਜਿਉ ਆਕਾਸੈ ਪੰਖੀਅਲੇ ਖੋਜੁ ਨਿਰਖਿਓ ਨ ਜਾਈ ॥ ਜਿਉ ਜਲ ਮਾਝੈ ਮਾਛਲੋ ਮਾਰਗੁ ਪੇਖਣੋ ਨ ਜਾਈ ਨੂੰ ॥੨॥ ਜਿਉ ਆਕਾਸੈ ਘੜੂਅਲੋ ਮ੍ਰਿਗ ਤ੍ਰਿਸ਼ਨਾ ਭਰਿਆ ॥ ਨਾਮੇ ਚੇ ਸੁਆਮੀ ਬੀਠਲੋ ਜਿਨਿ ਤੀਨੈ ਜਰਿਆ ॥੩॥੨॥ ਪੰਚ ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ॥ ਦੇ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰੇ ਹੈ ਭੁਇਅੰਗਾ ॥ ਬਿਖੁ ਨੂੰ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਨੂੰ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਹੁੰਦੇ ਕਿ ਕਹਿ ਰਵਿਦਾਸ ਕਵਨ ਗਤਿ ਮੋਰੀ॥੫॥੧॥ ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ॥ ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥ ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨਾ ਕਾਹੇ ਤੇ