ਪੰਨਾ:Guru Granth Sahib Ji.pdf/526

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਭਇਆ ਸੰਨਿਆਸੀ ॥੧॥ ਭਰਮੇ ਭੂਲੀ ਰੇ ਜੈ ਚੰਦਾ ॥ ਨਹੀ ਨਹੀ ਚੀਨਿਆ ਪਰਮਾਨੰਦਾ ॥੧॥ ਰਹਾਉ ॥ ਕਿ ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੰਦਾ ਮਾਇਆ ॥ ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਚ ਕਿ ਤਤੁ ਨ ਪਾਇਆ ॥੨॥ ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥ ਲਖ ਚਉਰਾਸੀਹ ਜਿਨਿ ਪੈਕ ਉਪਾਈ ਸੋ ਸਿਮਰਹੁ ਨਿਰਬਾਣੀ ॥੩॥ ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥ ਬਦਤਿ ਤੇ ਦੇ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥੪॥੧॥ ਗੁਜਰੀ ॥ ਅੰਤਿ ਕਾਲਿ ਜੋ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸਰਪ ਜੋਨਿ ਵਲਿ ਵਲਿ ਅਉਤਰੈ ॥੧॥ ਅਰੀ ਬਾਈ ਗੋਬਿਦ ਨਾਮੁ ॥ ਮਤਿ ਬੀਸਰੈ ॥ ਰਹਾਉ ॥ ਅੰਤਿ ਕਾਲਿ ਜੋ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬੇਸਵਾ ਜੋਨ . ਵਲਿ ਵਲਿ ਅਉਤਰੈ ॥੨॥ ਅੰਤਿ ਕਾਲਿ ਜੋ ਲੜਿਕੇ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸੂਕਰ ਜੋਨਿ ਕਿ ਵਲਿ ਵਲਿ ਅਉਤਰੈ ॥੩॥ ਅੰਤਿ ਕਾਲਿ ਜੋ ਮੰਦਰ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਪ੍ਰੇਤ ਜੋਨਿ ਕਿ ਵਲਿ ਵਲਿ ਅਉਤਰੈ ॥੪॥ ਅੰਤਿ ਕਾਲਿ ਨਾਰਾਇਣੁ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬਦਤ * ਤਿਲੋਚਨੁ ਤੇ ਨਰ ਮੁਕਤਾ ਪੀਤੰਬਰੁ ਵਾ ਕੇ ਰਿਦੈ ਬਸੈ ॥੫॥੨॥ ਗੂਜਰੀ ਸ੍ਰੀ ਜੈਦੇਵ ਜੀਉ ਕਾ ਪਦਾ ਘਰੁ ੪ ੴ ਸਤਿਗੁਰ ਪ੍ਰਸਾਦਿ॥ ਪਰਮਾਦਿ ਪੁਰਖਮਨੋਪਿਮੰ ਸਤਿ ਆਦਿ ਭਾਵ ਰਤੰ॥ਪਰਮਦਭੁਤੰ ਪਰਕ੍ਰਿਤਿ ਪਰ ਜਦਿਚਿੰਤਿ ਸਰਬ ਗਤੰ ॥੧॥ ਕੇਵਲ ਰਾਮ ਨਾਮ ਮਨੋਰਮੰ ॥ ਬਦਿ ਅੰਮ੍ਰਿਤ ਤਤ ਮਇਅੰ ॥ ਨ ਦਨੋਤਿ ॥ ਜਸਮਰਣੇਨ ਜਨਮ ਜਰਾਧਿ ਮਰਣ ਭਇਅੰ ॥੧॥ ਰਹਾਉ ॥ ਇਛਸਿ ਜਮਾਦਿ ਪਰਾਭਯੰ ਜਸੁ ਸਤਿ ਸੁਕ੍ਰਿਤ ਕ੍ਰਿਤੰ ॥ ਭਵ ਭੂਤ ਭਾਵ ਸਮਬਿਅੰ ਪਰਮੰ ਪ੍ਰਸੰਨਮਿਦੰ ॥੨॥ ਲੋਭਾਦਿ ਦ੍ਰਿਸਟਿ ਪਰ ਗ੍ਰਿਹੰ ਜਦਿਬਿਧਿ ਕਿ ਆਚਰਣੰ ॥ ਤਜਿ ਸਕਲ ਦੁਹਕ੍ਰਿਤ ਦੁਰਮਤੀ ਭਜੁ ਚਕ੍ਰਧਰ ਸਰਣੰ ॥੩॥ ਹਰਿ ਭਗਤ ਨਿਜ ਨਿਹਕੇਵਲਾ ਜੂਨ ਕਿ ਰਿਦ ਕਰਮਣਾ ਬਚਸਾ ॥ ਜੋਗੇਨ ਕਿੰ ਜਗੇਨ ਕਿੰ ਦਾਨੇਨ ਕਿੰ ਤਪਸਾ ॥੪॥ ਗੋਬਿੰਦ ਗੋਬਿੰਦੇਤਿ ਜਪਿ ਨਰ ਜੀ ਪੈ ਸਕਲ ਸਿਧਿ ਪਦੰ॥ਜੈਦੇਵ ਆਇਉ ਤਸ ਸਫੁਟੰ ਭਵ ਭੂਤ ਸਰਬ ਗਤੰ ॥੫॥੧॥ ਦਾਰਾ ਦਾ