ਪੰਨਾ:Guru Granth Sahib Ji.pdf/528

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


॥੧॥ ਰਹਾਉ ॥ ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥ ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ ਕਿ ਤਨੁ ਦੀਓ ਹੈ ਚਾਰਿ ॥੧॥ ਜੋ ਆਵਤ ਸਰਣਿ ਠਾਕੁਰ ਪ੍ਰਭੁ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥ ਜਨ ਨਾਨਕ ਕਿ ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥੨॥੪॥ ਦੇਵਗੰਧਾਰੀ ॥ ਹਰਿ ਗੁਣ ਗਾਵੈ ਹਉ ਤਿਸੁ ਬਲਿਹਾਰੀ ॥ ਦੇਖਿ ਦੇਖਿ ਜੀਵਾ ਸਾਧ ਗੁਰ ਦਰਸਨੁ ਜਿਸੁ ਹਿਰਦੈ ਨਾਮੁ ਮੁਰਾਰੀ ॥੧॥ ਰਹਾਉ ॥ ਤੁਮ ਪਵਿਤ੍ਰ ਤੇ ਦੇ ਪਾਵਨ ਪੁਰਖ ਪ੍ਰਭ ਸੁਆਮੀ ਹਮ ਕਿਉ ਕਰਿ ਮਿਹ ਜੁਠਾਰੀ ॥ ਹਮਰੈ ਜੀਇ ਹੋਰੁ ਮੁਖਿ ਹੋਰੁ ਹੋਤ ਹੈ ਹਮ ਕਰਮਹੀਣ ਦੇ ਕੂੜਿਆਰੀ ॥੧॥ ਹਮਰੀ ਮੁਦ ਨਾਮੁ ਹਰਿ ਸੁਆਮੀ ਰਿਦ ਅੰਤਰਿ ਦੁਸਟ ਦੁਸਟਾਰੀ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਣਿ ਤੁਮਾਰੀ ॥੨॥੫॥ ਦੇਵਗੰਧਾਰੀ ॥ ਹਰਿ ਕੇ ਨਾਮ ਬਿਨਾ ਸੁੰਦਰਿ ਹੈ ਨਕਟੀ ॥ ਜਿਉ ਬੇਸੁਆ ਕੇ ਘਰਿ ਪੂਤੁ ਜਮਤੁ ਹੈ ਤਿਸੁ ਨਾਮੁ ਪਰਿਓ ਹੈ ਕਟੀ ॥੧॥ ਰਹਾਉ ॥ ਜਿਨ ਕੈ ਹਿਰਦੈ ਨਾਹਿ ਕ ਹਰਿ ਸੁਆਮੀ ਤੇ ਬਿਗੜ ਰੂਪ ਬੇਰਕਟੀ ॥ ਜਿਉ ਨਿਗੁਰਾ ਬਹੁ ਬਾਤਾ ਜਾਣੈ ਓਹੁ ਹਰਿ ਦਰਗਹ ਹੈ ਭ੍ਰਸਟੀ ॥੧॥ ਮੈਂ ਕਿ ਜਿਨ ਕਉ ਦਇਆਲੁ ਹੋਆ ਮੇਰਾ ਸੁਆਮੀ ਤਿਨਾ ਸਾਧ ਜਨਾ ਪਗ ਚਕਟੀ ॥ ਨਾਨਕ ਪਤਿਤ ਪਵਿਤ ਮਿਲਿ ਕਿ ਸੰਗਤਿ ਗੁਰ ਸਤਿਗੁਰ ਪਾਛੈ ਛੁਕਟੀ ॥੨॥੬॥ ਛਕਾ ੧ ॥ ਦੇਵਗੰਧਾਰੀ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ॥ ਮਾਈ ਗੁਰ ਚਰਣੀ ਚਿਤੁ ਲਾਈਐ ॥ ਪ੍ਰਭੁ ਹੋਇ ਕ੍ਰਿਪਾਲੁ ਕਮਲੁ ਪਰਗਾਸੇ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥ ਅੰਤਰਿ ਏਕੋ ਬਾਹਰਿ ਏਕੋ ਸਭ ਮਹਿ ਏਕੁ ਸਮਾਈਐ ॥ ਘਟਿ ਅਵਘਟਿ ਰਵਿਆ ਸਭ ਠਾਈ ਹਰਿ ਪੂਰਨ ਬ੍ਰਹਮੁ ਦਿਖਾਈਐ ॥੧॥ ਉਸਤਤਿ ਕਰਹਿ ਸੇਵਕ ਮੁਨਿ ਕੇਤੇ ਤੇਰਾ ਅੰਤੁ ਨ ਕਤਹੂ ਪਾਈਐ ॥ ਸੁਖਦਾਤੇ ਨੂੰ ਦੁਖ ਭੰਜਨ ਸੁਆਮੀ ਜਨ ਨਾਨਕ ਸਦ ਬਲਿ ਜਾਈਐ ॥੨॥੧ll ਦੇਵਗੰਧਾਰੀ ॥ ਮਾਈ ਹੋਹਾਰ ਸੋ ਹੋਈਐ ॥ ਕਿ ਰਾਚਿ ਰਹਿਓ ਰਚਨਾ ਪ੍ਰਭੁ ਅਪਨੀ ਕਹਾ ਲਾਭੁ ਕਹਾ ਖੋਈਐ ॥੧॥ ਰਹਾਉ ॥ ਕਹ ਫੂਲਹਿ ਆਨੰਦ ਬਿਖੈ ਸੋਗ ਵਿੱਚ ਕਿ ਕਬ ਹਸਨੋ ਕਬ ਰੋਈਐ ॥ ਕਬਹੂ ਮੈਲੁ ਭਰੇ ਅਭਿਮਾਨੀ ਕਬ ਸਾਧੂ ਸੰਗਿ ਧੋਈਐ ॥੧॥ ਕੋਇ ਨ ਮੇਟੈ ਪ੍ਰਭ ਕਾ ਮੈ ਕੀਆ ਦੂਸਰ ਨਾਹੀ ਅਲੋਈਐ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਹ ਪ੍ਰਸਾਦਿ ਸੁਖਿ ਸੋਈਐ ॥੨॥੨॥ ਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾ