ਪੰਨਾ:Guru Granth Sahib Ji.pdf/529

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਦੇਵਗੰਧਾਰੀ ॥ ਮਾਈ ਸੁਨਤ ਸੋਚ ਭੈ ਡਰਤ ॥ ਮੇਰ ਤੇਰ ਤਜਉ ਅਭਿਮਾਨਾ ਸਰਨਿ ਸੁਆਮੀ ਕੀ ਪਰਤ ਨੂੰ ਕੇ ॥੧॥ ਰਹਾਉ ॥ ਜੋ ਜੋ ਕਹੈ ਸੋਈ ਭਲ ਮਾਨਉ ਨਾਹਿ ਨ ਕਾ ਬੋਲ ਕਰਤ ॥ ਨਿਮਖ ਨ ਬਿਸਰਉ ਹੀਏ ਮੋਰੇ ਤੇ ਜੋ ਐ ਬਿਸਰਤ ਜਾਈ ਹਉ ਮਰਤ ॥੧॥ ਸੁਖਦਾਈ ਪੂਰਨ ਪ੍ਰਭੁ ਕਰਤਾ ਮੇਰੀ ਬਹੁਤੁ ਇਆਨਪ ਜਰਤ ॥ ਨਿਰਗੁਨਿ ਕਰੂਪਿ ਕੁਲਹੀਣ ਨਾਨਕ ਹਉ ਅਨਦ ਰੂਪ ਸੁਆਮੀ ਭਰਤ ॥੨॥੩॥ ਦੇਵਗੰਧਾਰੀ ॥ ਮਨ ਹਰਿ ਕੀਰਤਿ ਕਰਿ ॥ ਸਦਹੂੰ ॥ਗਾਵਤ ਸੁਨਤ ਜਪਤ ਉਧਾਰੈ ਬਰਨ ਅਬਰਨਾ ਸਭਹੂੰ ॥੧॥ ਰਹਾਉ ॥ ਜਹ ਤੇ ਉਪਜਿਓ ਹੀ ਹੈ ਸਮਾਇਓ ਇਹ ਬਿਧਿ ਜਾਨੀ ਤਬਹੂੰ ॥ ਜਹਾ ਜਹਾ ਇਹ ਦੇਹੀ ਧਾਰੀ ਰਹਨੁ ਨ ਪਾਇਓ ਕਬਹੂੰ ॥੧॥ ਸੁਖੁ ॥ ਆਇਓ ਭੈ ਭਰਮ ਬਿਨਾਸੇ ਕ੍ਰਿਪਾਲ ਹੂਏ ਪ੍ਰਭ ਜਬਹੂ ॥ ਕਹੁ ਨਾਨਕ ਮੇਰੇ ਪੂਰੇ ਮਨੋਰਥ ਸਾਧਸੰਗਿ ਤਜਿ ਲਹੂ ਦਾ ॥੨॥੪॥ ਦੇਵਗੰਧਾਰੀ ॥ ਮਨ ਜਿਉ ਅਪੁਨੇ ਪ੍ਰਭ ਭਾਵਉ ॥ ਨੀਚਹੁ ਨੀਚੁ ਨੀਚੁ ਅਤਿ ਨਾਨਾ ਹੋਇ ਗਰੀਬ ਚ ਬੁਲਾਵਉ ॥੧॥ ਰਹਾਉ ॥ ਅਨਿਕ ਅਡੰਬਰ ਮਾਇਆ ਕੇ ਬਿਰਥੇ ਤਾ ਸਿਉ ਪ੍ਰੀਤਿ ਘਟਾਵਉ ॥ ਜਿਉ ਅਪੁਨੋ ਕਿ ਜੀਵ ਸੁਆਮੀ ਸੁਖੁ ਮਾਨੈ ਤਾ ਮਹਿ ਸੋਭਾ ਪਾਵਉ ॥੧॥ ਦਾਸਨ ਦਾਸ ਰੇਣੁ ਦਾਸਨ ਕੀ ਜਨ ਕੀ ਟਹਲ ਕਮਾਵਉ ॥ ਖੇਡ ਕੇ ਸਰਬ ਸੂਖ ਬਡਿਆਈ ਨਾਨਕ ਜੀਵਉ ਮੁਖਹੁ ਬੁਲਾਵਉ ॥੨॥੫॥ ਦੇਵਗੰਧਾਰੀ ॥ ਪ੍ਰਭ ਜੀ ਤਉ ਪ੍ਰਸਾਦਿ ਭ੍ਰਮੁ ॥ ਡਾਰਿਓ ॥ ਤੁਮਰੀ ਕ੍ਰਿਪਾ ਤੇ ਸਭੁ ਕੋ ਅਪਨਾ ਮਨ ਮਹਿ ਇਹੈ ਬੀਚਾਰਿਓ ॥੧॥ ਰਹਾਉ ॥ ਕੋਟਿ ਪਰਾਧ ਮਿਟੇ ਨੇ ਤੇਰੀ ਸੇਵਾ ਦਰਸਨਿ ਦੂਖੁ ਉਤਾਰਿਓ ॥ ਨਾਮੁ ਜਪਤ ਮਹਾ ਸੁਖੁ ਪਾਇਓ ਚਿੰਤਾ ਰੋਗੁ ਬਿਦਾਰਿਓ ॥੧॥ ਕਾਮੁ ਦੀ ਕੋਧੁ ਲੋਭੁ ਝੂਠੁ ਨਿੰਦਾ ਸਾਧੁ ਸੰਗਿ ਬਿਸਾਰਿਓ ॥ ਮਾਇਆ ਬੰਧ ਕਾਟੇ ਕਿਰਪਾ ਨਿਧਿ ਨਾਨਕ ਆਪਿ ਉਧਾਰਿਓ ॥੨॥੬॥ ਦੇਵਗੰਧਾਰੀ ॥ ਮਨ ਸਗਲ ਸਿਆਨਪ ਰਹੀ ॥ ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ . ॥੧॥ ਰਹਾਉ ॥ ਆਪੁ ਮੇਟਿ ਪਏ ਸਰਣਾਈ ਇਹ ਮਤਿ ਸਾਧੂ ਕਹੀ ॥ ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ਕ ਭਰਮੁ ਅਧੇਰਾ ਲਹੀ ॥੧॥ ਜਾਨ ਪ੍ਰਬੀਨ ਸੁਆਮੀ ਪ੍ਰਭ ਮੇਰੇ ਸਰਣਿ ਤੁਮਾਰੀ ਅਹੀ ॥ ਖਿਨ ਮਹਿ ਥਾਪਿ ਜਾਂਚ ਕਿ ਉਥਾਪਨਹਾਰੇ ਕੁਦਰਤਿ ਕੀਮ ਨ ਪਹੀ ॥੨॥੭॥ ਦੇਵਗੰਧਾਰੀ ਮਹਲਾ ੫ ॥ ਹਰਿ ਪ੍ਰਾਨ ਪ੍ਰਭੂ ਸੁਖਦਾਤੇ ॥ ਦੀਨੇ ਐ ਗੁਰ ਪ੍ਰਸਾਦਿ ਕਾਹੂਜਾਤੇ ॥੧॥ ਰਹਾਉ ॥ ਸੰਤ ਤੁਮਾਰੇ ਤੁਮਰੇ ਪ੍ਰੀਤਮ ਤਿਨ ਕਉ ਕਾਲ ਨ ਖਾਤੇ॥ਰੰਗਿ ਤੁਮਾਰੈ ਲਾਲ ਦਾਰਾ ਦਾ