ਪੰਨਾ:Guru Granth Sahib Ji.pdf/530

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਭਏ ਹੈ ਰਾਮ ਨਾਮ ਰਸਿ ਮਾਤੇ ॥੧॥ ਮਹਾ ਕਿਲਬਿਖ ਕੋਟਿ ਦੋਖ ਰੋਗਾ ਪ੍ਰਭ ਦ੍ਰਿਸਟਿ ਤੁਹਾਰੀ ਹਾਤੇ ॥ ਸੋਵਤ ਜਾਗਿ ਦੀ ਹਰਿ ਹਰਿ ਹਰਿ ਗਾਇਆ ਨਾਨਕ ਗੁਰ ਚਰਨ ਪਰਾਤੇ ॥੨॥੮॥ ਦੇਵਗੰਧਾਰੀ ॥ ਸੋ ਪ੍ਰਭੁ ਜਤ ਕਤ ਪੇਖਿਓ ਕ ਨੈਣੀ ॥ ਸੁਖਦਾਈ ਜੀਅਨ ਕੋ ਦਾਤਾ ਅੰਮ੍ਰਿਤੁ ਜਾ ਕੀ ਬੈਣੀ ॥੧॥ ਰਹਾਉ ॥ ਅਗਿਆਨੁ ਅਧੇਰਾ ਸੰਤੀ ਕਾਟਿਆ ਕਿ ਜੀਅ ਦਾਨੁ ਗੁਰ ਦੈਣੀ ॥ ਕਰਿ ਕਿਰਪਾ ਕਰਿ ਲੀਨੋ ਅਪੁਨਾ ਜਲਤੇ ਸੀਤਲ ਹੋਣੀ ॥੧॥ ਕਰਮੁ ਧਰਮੁ ਕਿਛੁ ਦੇ ਉਪਜਿ ਨ ਆਇਓ ਨਹ ਉਪਜੀ ਨਿਰਮਲ ਕਰਣੀ ॥ ਛਾਡਿ ਸਿਆਨਪ ਸੰਜਮ ਨਾਨਕ ਲਾਗੋ ਗੁਰ ਕੀ ਚਰਣੀ ॥ ੨॥੯॥ ਦੇਵਗੰਧਾਰੀ ੫॥ ਹਰਿ ਰਾਮ ਨਾਮੁ ਜਪਿ ਲਾਹਾ ॥ ਗਤਿ ਪਾਵਹਿ ਸੁਖ ਸਹਜ ਅਨੰਦਾ ਕਾਟੇ ਜਮ ਕੇ ਨਾ ਫਾਹਾ ॥੧॥ ਰਹਾਉ ॥ ਖੋਜਤ ਖੋਜਤ ਖੋਜਿ ਬੀਚਾਰਿਓ ਹਰਿ ਸੰਤ ਜਨਾ ਪਹਿ ਆਹਾ ॥ ਤਿਨਾ ਪਰਾਪਤਿ ਏਹੁ ਨੇ ਨਿਧਾਨਾ ਜਿਨ ਕੈ ਕਰਮਿ ਲਿਖਾਹਾ ॥੧॥ ਸੇ ਬਡਭਾਗੀ ਸੇ ਪਤਿਵੰਤੇ ਸੇਈ ਪੂਰੇ ਸਾਹਾ ॥ ਸੁੰਦਰ ਸੁਘੜ ਸਰੂਪ ਤੇ ਮੈਂ ਉੱਨ ਨਾਨਕ ਜਿਨ ਹਰਿ ਹਰਿ ਨਾਮੁ ਵਿਸਾਹਾ ॥੨॥੧੦ll ਦੇਵਗੰਧਾਰੀ ੫॥ ਮਨ ਕਹ ਅਹੰਕਾਰਿ ਅਫਾਰਾ ॥ ਦੀ ਦੁਰਗੰਧ ਅਪਵਿਤ ਅਪਾਵਨ ਭੀਤਰਿ ਜੋ ਦੀਸੈ ਸੋ ਛਾਰਾ ॥੧॥ ਰਹਾਉ ॥ ਜਿਨਿ ਕੀਆ ਤਿਸੁ ਸਿਮਰਿ ਪਰਾਨੀ ਦੇ ਜੀਉ ਪ੍ਰਾਨ ਜਿਨਿ ਧਾਰਾ ॥ ਤਿਸਹਿ ਤਿਆਗਿ ਅਵਰ ਲਪਟਾਵਹਿ ਮਰਿ ਜਨਮਹਿ ਮੁਗਧ ਗਵਾਰਾ ॥੧॥ ਅੰਧ ਦੇ ਦੇ ਗੁੰਗ ਪਿੰਗੁਲ ਮਤਿ ਹੀਨਾ ਪ੍ਰਭ ਰਾਖਹੁ ਰਾਖਨਹਾਰਾ ॥ ਕਰਨ ਕਰਾਵਨਹਾਰ ਸਮਰਥਾ ਕਿਆ ਨਾਨਕ ਜੰਤ ਤੇ ਬਿਚਾਰਾ ॥੨॥੧੧॥ ਦੇਵਗੰਧਾਰੀ ੫॥ ਸੋ ਪ੍ਰਭੁ ਨੇਰੈ ਹੂ ਤੇ ਨੇਰੈ ॥ ਸਿਮਰਿ ਧਿਆਇ ਗਾਇ ਗੁਨ ਗੋਬਿੰਦ ਦੇ ਦਿਨੁ ਰੈਨਿ ਸਾਝ ਸਵੇਰੈ ॥੧॥ ਰਹਾਉ ॥ ਉਧਰੁ ਦੇਹ ਦੁਲਭ ਸਾਧੂ ਸੰਗਿ ਹਰਿ ਹਰਿ ਨਾਮੁ ਜਪੇਰੈ ॥ ਘਰੀ ਨ ਮੁਹਤੁ ਨ ਚਸਾ ਬਿਲੰਬਹੁ ਕਾਲੁ ਨਿਤਹਿ ਨਿਤ ਹੇਰੈ ॥੧॥ ਅੰਧ ਬਿਲਾ ਤੇ ਕਾਢਹੁ ਕਰਤੇ ਕਿਆ ਨਾਹੀ ਘਰਿ ਤੇ ਨੂੰ ਤੇਰੈ ॥ ਨਾਮੁ ਅਧਾਰੁ ਦੀਜੈ ਨਾਨਕ ਕਉ ਆਨਦ ਸੂਖ ਘਨੇਰੈ ॥੨॥੧੨॥ ਛਕੇ ੨॥ ਦੇਵਗੰਧਾਰੀ ॥ ਮਨ ਕ ਕ ਗੁਰ ਮਿਲਿ ਨਾਮੁ ਅਰਾਧਿਓ ॥ ਸੂਖ ਸਹਜ ਆਨੰਦ ਮੰਗਲ ਰਸ ਜੀਵਨ ਕਾ ਮੂਲੁ ਬਾਧਿਓ ॥੧॥ ਰਹਾਉ ॥ ਅੰਕ ਦੀ ਕਰਿ ਕਿਰਪਾ ਅਪੁਨਾ ਦਾਸੁ ਕੀਨੋ ਕਾਟੇ ਮਾਇਆ ਫਾਧਿਓ ॥ ਭਾਉ ਭਗਤਿ ਗਾਇ ਗੁਣ ਗੋਬਿਦ ਜਮ ਕਾ ਜੀ ਮਾਰਗੁ ਸਾਧਿਓ ॥੧॥ ਭਇਓ ਅਨੁਗ੍ਰਹੁ ਮਿਟਿਓ ਮੋਰਚਾ ਅਮੋਲ ਪਦਾਰਥੁ ਲਾਧਿਓ ॥ ਬਲਿਹਾਰੈ ਨਾਨਕ