ਪੰਨਾ:Guru Granth Sahib Ji.pdf/531

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਲਖ ਬੇਰਾ ਮੇਰੇ ਠਾਕੁਰ ਅਗਮ ਅਗਾਧਿਓ ॥੨॥੧੩॥ ਦੇਵਗੰਧਾਰੀ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਕ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਕਿ ਤੇ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥ ਦੇ ਦੇਵਗੰਧਾਰੀ ॥ ਚੰਚਲੁ ਸੁਪਨੈ ਹੀ ਉਰਝਾਇਓ ॥ ਇਤਨੀ ਨ ਬੁਝੈ ਕਬਹੁ ਚਲਨਾ ਬਿਕਲ ਭਇਓ ਸੰਗਿ ॥ ਮਾਇਓ ॥੧॥ ਰਹਾਉ ॥ ਕੁਸਮ ਰੰਗ ਸੰਗ ਰਸਿ ਰਚਿਆ ਬਿਖਿਆ ਏਕ ਉਪਾਇਓ ॥ ਲੋਭ ਸੁਨੈ ਮਨਿ ਸੁਖੁ ਕਰਿ ਮਾਨੈ ਬੇਗਿ ਤਹਾ ਉਠਿ ਧਾਇਓ ॥੧॥ ਫਿਰਤ ਫਿਰਤ ਬਹੁਤੁ ਮ ਪਾਇਓ ਸੰਤ ਦੁਆਰੈ ਆਇਓ ॥ ਕਰੀ ਕ੍ਰਿਪਾ . ਪਾਰਬ੍ਰਹਮਿ ਸੁਆਮੀ ਨਾਨਕ ਲੀਓ ਸਮਾਇਓ ॥੨॥੧੫॥ ਦੇਵਗੰਧਾਰੀ ੫॥ ਸਰਬ ਸੁਖਾ ਗੁਰ ਚਰਨਾ ॥ ਨੂੰ ਕਮਲ ਡਾਰਨ ਮਨਹਿ ਸਧਾਰਨ ਇਹ ਆਸਰ ਮੋਹਿ ਤਰਨਾ ॥੧॥ ਰਹਾਉ ॥ ਪੂਜਾ ਅਰਚਾ ਸੇਵਾ ਬੰਦਨ ਇਹੈ ਕਿ ਕਿ ਟਹਲ ਮੋਹਿ ਕਰਨਾ ॥ ਬਿਗਸੈ ਮਨੁ ਹੋਵੈ ਪਰਗਾਸਾ ਬਹੁਰਿ ਨ ਗਰਭੈ ਪਰਨਾ ॥੧॥ ਸਫਲ ਮੂਰਤਿ ਪਰਸਉ ਕਿ ਦੇ ਸੰਤਨ ਕੀ ਇਹੈ ਧਿਆਨਾ ਧਰਨਾ ॥ ਭਇਓ ਕ੍ਰਿਪਾਲੁ ਠਾਕੁਰੁ ਨਾਨਕ ਕਉ ਪਰਿਓ ਸਾਧ ਕੀ ਸਰਨਾ ॥੨॥੧੬॥ ਤੇ ਦੇਵਗੰਧਾਰੀ ਮਹਲਾ ੫ ॥ ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੁਖ ॥ ਸਹਜ ਸਿਧਿ ਲਹੀਐ ॥੧॥ ਰਹਾਉ ॥ ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥ ਆਂਚ ਦੇ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ ॥੧॥ ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਦੀ ਪ੍ਰਭ ਸਹੀਐ ॥ ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭ll ਦੇਵਗੰਧਾਰੀ ॥ ਨੂੰ ਗੁਰ ਕੇ ਚਰਨ ਰਿਦੈ ਪਰਵੇਸਾ ॥ ਰੋਗ ਸੋਗ ਸਭਿ ਦੂਖ ਬਿਨਾਸੇ ਉਤਰੇ ਸਗਲ ਕਲੇਸਾ ॥੧॥ ਰਹਾਉ ॥ ਜਨਮ ਨੂੰ ਕਿ ਜਨਮ ਕੇ ਕਿਲਬਿਖ ਨਾਸਹਿ ਕੋਟਿ ਮਜਨ ਇਸਨਾਨਾ ॥ ਨਾਮੁ ਨਿਧਾਨੁ ਗਾਵਤ ਗੁਣ ਗੋਬਿੰਦ ਲਾਗੈ ਸਹਜਿ ਇੱਕ ਕਿ ਧਿਆਨਾ ॥੧॥ ਕਰਿ ਕਿਰਪਾ ਅਪੁਨਾ ਦਾਸੁ ਕੀਨੋ ਬੰਧਨ ਤੋਰਿ ਨਿਰਾਰੇ ॥ ਜਪਿ ਜਪਿ ਨਾਮੁ ਜੀਵਾ ਤੇਰੀ ਦੀ ਬਾਣੀ ਨਾਨਕ ਦਾਸ ਬਲਿਹਾਰੇ ॥੨॥੧੮॥ ਛਕੇ ੩॥ ਦੇਵਗੰਧਾਰੀ ਮਹਲਾ ੫ ॥ ਮਾਈ ਪ੍ਰਭ ਕੇ ਚਰਨ ਦੋ ਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾ