ਪੰਨਾ:Guru Granth Sahib Ji.pdf/537

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

੧ਓ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਰਾਗੁ ਬਿਹਾਗੜਾ ਚਉਪਦੇ ਮਹਲਾ ੫ ਘਰੁ ੨॥ ਨੂੰ ਦੁਤਨ ਸੰਗਰੀਆ ॥ ਭੁਇਅੰਗਨਿ ਬਸਰੀਆ ॥ ਅਨਿਕ ਉਪਰੀਆ ॥੧॥ ਤਉ ਮੈ ਹਰਿ ਹਰਿ ਕਰੀਆ ॥ ਤਉ ਸੁਖ ਸਹਜਰੀਆ ॥੧॥ ਰਹਾਉ ॥ ਮਿਥਨ ਮੋਹਰੀਆ ॥ ਅਨ ਕਉ ਮੇਰੀਆ ॥ ਵਿਚਿ ਘੁਮਨ ਘਿਰੀਆ ॥੨॥ ਸਗਲ ਬਟਰੀਆ ॥ ਬਿਰਖ ਇਕ ਤਰੀਆ ॥ ਬਹੁ ਬੰਧਹਿ ਪਰੀਆ ॥੩॥ ਥਿਰੁ ਸਾਧ ਸਫਰੀਆ ॥ ਜਹ ਕਿ ਕੀਰਤਨੁ ਹਰੀਆ॥ਨਾਨਕ ਸਰਨਰੀਆ॥੪॥੧॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਹਾਗੜਾ ਮਹਲਾ ੯॥ ਹਰਿ ਕੀ ਗਤਿ ਨਹਿ ਕੋਊ ਜਾਨੈ॥ਜੋਗੀ ਜਤੀ ਤਪੀ ਪਚ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥ ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ॥ਰੀਕੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥੧॥ ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ ॥ ਨਾਨਾ ਰੂਪੁ ॥ ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ ॥੨॥ ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭ ਜਗੁ ਭਰਮਾਇਓ ॥ ਕਿ ਸਗਲ ਭਰਮ ਤਜਿਨਾਨਕ ਪ੍ਰਾਣੀ ਚਰਨ ਤਾਹਿ ਚਿਤੁ ਲਾਇਓ ॥੩॥੧॥੨॥o ਰਾਗੁ ਬਿਹਾਗੜਾ ਛੰਤ ਮਹਲਾ ੪ਘਰੁ ੧ ੴ ਸਤਿਗੁਰ ਪ੍ਰਸਾਦਿ॥ ਜੋ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ