ਪੰਨਾ:Guru Granth Sahib Ji.pdf/538

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਕਿ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਕਿ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ । ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥ ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਕਿ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਕਿ ਕੇ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਕਿ ਦੀ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥ ਰਾਗੁ ਬਿਹਾਗੜਾ ਮਹਲਾ ੪ ॥ ਅੰਮ੍ਰਿਤੁ ਤੋਂ • ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥ ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ ॥ ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ ਰਾਮ ॥ ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥੧॥ ਹਰਿ ਸੇਤੀ ਮਨੁ ਬੇਧਿਆ ਮੇਰੀ ਜਿੰਦੁੜੀਏ ਜਿਉ ਬਾਲਕ ਲਗਿ ਦੁਧ ਖੀਰੇ ਰਾਮ ॥ ਹਰਿ ਬਿਨੁ ਸਾਂਤਿ ਨ ਪਾਈਐ ਮੇਰੀ ਜਿੰਦੁੜੀਏ । . ਜਿਉ ਚਾਤ੍ਰਿਕੁ ਜਲ ਬਿਨੁ ਟੇਰੇ ਰਾਮ ॥ ਸਤਿਗੁਰ ਸਰਣੀ ਜਾਇ ਪਉ ਮੇਰੀ ਜਿੰਦੁੜੀਏ ਗੁਣ ਦਸੇ ਹਰਿ ਪ੍ਰਭ ਕੇਰੇ ਕ ਰਾਮ ॥ ਜਨ ਨਾਨਕ ਹਰਿ ਮੇਲਾਇਆ ਮੇਰੀ ਜਿੰਦੁੜੀਏ ਘਰਿ ਵਾਜੇ ਸਬਦ ਘਣੇਰੇ ਰਾਮ ॥੨॥ ਮਨਮੁਖਿ ਹਉਮੈ ਕਿ ਕਿ ਵਿਛੁੜੇ ਮੇਰੀ ਜਿੰਦੁੜੀਏ ਬਿਖੁ ਬਾਧੇ ਹਉਮੈ ਜਾਲੇ ਰਾਮ ॥ ਜਿਉ ਪੰਖੀ ਕਪੋਤਿ ਆਪੁ ਬਨਾਇਆ ਮੇਰੀ ਜਿੰਦੁੜੀਏ । ਮੈ ਤਿਉ ਮਨਮੁਖ ਸਭਿ ਵਸਿ ਕਾਲੇ ਰਾਮ ॥ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਮਨਮੁਖ ਮੂੜ ਨੂੰ