ਪੰਨਾ:Guru Granth Sahib Ji.pdf/539

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਬਿਤਾਲੇ ਰਾਮ ॥ ਜਨ ਹਿ ਹਿ ਸਰਣਾਗਤੀ ਮੇਰੀ ਜਿੰਦੁੜੀਏ ਗੁਰ ਨਾਨਕ ਹਰਿ ਰਖਵਾਲੇ ਰਾਮ ॥੩॥ ਜੋ ਹਰਿ ਜਨ ਹਰਿ ਲਿਵ ਉਬਰੇ ਮੇਰੀ ਜਿੰਦੁੜੀਏ ਧੁਰਿ ਭਾਗ ਵਡੇ ਹਰਿ ਪਾਇਆ ਰਾਮ ॥ ਹਰਿ ਹਰਿ ਨਾਮੁ ਪੋਤੁ ਹੈ ਮੇਰੀ ਕਿ ਜਿੰਦੁੜੀਏ ਗੁਰ ਖੇਵਟ ਸਬਦਿ ਤਰਾਇਆ ਰਾਮ ॥ ਹਰਿ ਹਰਿ ਪੁਰਖੁ ਦਇਆਲੁ ਹੈ ਮੇਰੀ ਜਿੰਦੁੜੀਏ ਗੁਰ ਸਤਿਗੁਰ ਪੈਕ ਮੀਠ ਲਗਾਇਆ ਰਾਮ ॥ ਕਰਿ ਕਿਰਪਾ ਸੁਣਿ ਬੇਨਤੀ ਹਰਿ ਹਰਿ ਜਨ ਨਾਨਕ ਨਾਮੁ ਧਿਆਇਆ ਰਾਮ ॥੪॥੨॥ : ਬਿਹਾਗੜਾ ਮਹਲਾ ੪ ॥ ਜਗਿ ਸੁਕ੍ਰਿਤੁ ਕੀਰਤਿ ਨਾਮੁ ਹੈ ਮੇਰੀ ਜਿੰਦੁੜੀਏ ਹਰਿ ਕੀਰਤਿ ਹਰਿ ਮਨਿ ਧਾਰੇ ਰਾਮ ॥ ਹਰਿ ਹਰਿ ਨਾਮੁ ਪਵਿਤੁ ਹੈ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਨਾਮੁ ਉਧਾਰੇ ਰਾਮ ॥ ਸਭ ਕਿਲਵਿਖ ਪਾਪ ਦੁਖ ਕਟਿਆ ਮੇਰੀ ਜਿੰਦੁੜੀਏ ਮਲੁ ਗੁਰਮੁਖਿ ਨਾਮਿ ਉਤਾਰੇ ਰਾਮ ॥ ਵਡ ਪੁੰਨੀ ਹਰਿ ਧਿਆਇਆ ਜਨ ਨਾਨਕ ਹਮ ਮੂਰਖ ਮੁਗਧ ਨਿਸਤਾਰੇ ਰਾਮ ॥੧॥ ਜੋ ਹਰਿ ਨਾਮੁ ਧਿਆਇਦੇ ਮੇਰੀ ਜਿੰਦੁੜੀਏ ਤਿਨਾ ਪੰਚੇ ਵਸਗਤਿ ਆਏ ਰਾਮ ॥ ਕਿ ਅੰਤਰਿ ਨਵ ਨਿਧਿ ਨਾਮੁ ਹੈ ਮੇਰੀ ਜਿੰਦੁੜੀਏ ਗੁਰੁ ਸਤਿਗੁਰੁ ਅਲਖੁ ਲਖਾਏ ਰਾਮ ॥ ਗੁਰਿ ਆਸਾ ਮਨਸਾ ਪੂਰੀਆ ਕਿ ਨੂੰ ਮੇਰੀ ਜਿੰਦੁੜੀਏ ਹਰਿ ਮਿਲਿਆ ਭੁਖ ਸਭ ਜਾਏ ਰਾਮ ॥ ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਮੇਰੀ ਜਿੰਦੁੜੀਏ ਜਨ ਕੇ ਕਿ ਨਾਨਕ ਹਰਿ ਗੁਣ ਗਾਏ ਰਾਮ ॥੨॥ ਹਮ ਪਾਪੀ ਬਲਵੰਚੀਆ ਮੇਰੀ ਜਿੰਦੁੜੀਏ ਪਰਦੋਹੀ ਠਗ ਮਾਇਆ ਰਾਮ ॥ ਕਿ ਵਡਭਾਗੀ ਗੁਰੁ ਪਾਇਆ ਮੇਰੀ ਜਿੰਦੁੜੀਏ ਗੁਰਿ ਪੂਰੈ ਗਤਿ ਮਿਤਿ ਪਾਇਆ ਰਾਮ ॥ ਗੁਰਿ ਅੰਮ੍ਰਿਤੁ ਹਰਿ ਮੁਖਿ ਪਾ ਚੋਇਆ ਮੇਰੀ ਜਿੰਦੁੜੀਏ ਫਿਰਿ ਮਰਦਾ ਬਹੁੜਿ ਜੀਵਾਇਆ ਰਾਮ ॥ ਜਨ ਨਾਨਕ ਸਤਿਗੁਰ ਜੋ ਮਿਲੇ ਮੇਰੀ ਤੇ ਜਿੰਦੁੜੀਏ ਤਿਨ ਕੇ ਸਭ ਦੁਖ ਗਵਾਇਆ ਰਾਮ ॥੩॥ ਅਤਿ ਊਤਮੁ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਜਿਤੁ ਜਪਿਐ । ਪਾਪ ਗਵਾਹੇ ਰਾਮ ॥ਪਤਿਤ ਪਵਿਤ ਗੁਰਿ ਹਰਿ ਕੀਏ ਮੇਰੀ ਜਿੰਦੁੜੀਏ ਚਹੁ ਕੁੰਡੀ ਚਹੁ ਜੁਗਿ ਜਾਤੇ ਰਾਮ ॥ ਹਉਮੈ . ਹੈ ਮੈਲੁ ਸਭ ਉਤਰੀ ਮੇਰੀ ਜਿੰਦੁੜੀਏ ਹਰਿ ਅੰਤਿ ਹਰਿ ਸਰਿ ਨਾਤੇ ਰਾਮ ॥ ਅਪਰਾਧੀ ਪਾਪੀ ਉਧਰੇ ਮੇਰੀ ਜਿੰਦੁੜੀਏ ਕਿ ਕਿ ਜਨ ਨਾਨਕ ਬਿਨੁ ਹਰਿ ਰਾਤੇ ਰਾਮ ॥੪॥੩॥ ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨ ਕਉ ਮੇਰੀ ਚ ਕਿ ਜਿੰਦੁੜੀਏ ਜਿਨ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਦੀ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਕਿ