ਪੰਨਾ:Guru Granth Sahib Ji.pdf/540

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ ਸਾ ਰਸਨਾ ਨੂੰ ਕਿ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਮੈ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਕ ਦੋ ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ ਤੇ ਨੇੜ ਤੇ ਦੇ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੁ ਸਤਿਗੁਰੁ ਦੇਖਹਿ ਰਾਮ ॥ ਤੇ ਹਸਤ ਪੁਨੀਤ ਪਵਿਤ ਹਹਿ ਮੇਰੀ ॥ ਦੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ 1 ਮਾਰਗਿ ਧਰਮ ਚਲੇਸਹਿ ਰਾਮ ॥ ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਕੇ ਰਾਮ ॥੩॥ ਧਰਤਿ ਪਾਤਾਲ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ ਪਉਣੁ ਪਾਣੀ · ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਚ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ ਨਾਨਕ ਤੇ ਹਰਿ ਦਰਿ ਪੈਨਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਕਿ ਮਨੁ ਲਾਵੈ ਰਾਮ ॥੪॥੪॥ ਬਿਹਾਗੜਾ ਮਹਲਾ ੪ ॥ ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਹੋ ਤੇ ਮਨਮੁਖ ਮੂੜ ਇਆਣੇ ਰਾਮ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਤੇ ਰਾਮ ॥ ਹਰਿ ਦਰਗਹ ਢੋਈ ਨਾ ਲਹਨਿ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥ ਜਨ ਨਾਨਕ ਦਾ ਗੁਰ ਮਿਲਿ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥੧॥ ਸਭਿ ਜਾਇ ਮਿਲਹੁ ॥ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥ ਹਰਿ ਜਪਦਿਆ ਖਿਨੁ ਢਿਲ ਨ ਕੀਜਈ ਨੇ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ॥ ਕ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜੀ ਕਿ ਜਮਕੰਕਰੁ ਨੇੜਿ ਨ ਆਵੈ ਰਾਮ ॥੨॥ ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਨਿ ਪਾਪ ਦੀ ਦੀ ਕਮਤੇ ਰਾਮ ॥ ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ ਜਨਿ ਸਭਿ ਡਰ ਸੁਟਿ ਘਤੇ ਰਾਮ ॥ ਹਰਿ ਕੇ