ਪੰਨਾ:Guru Granth Sahib Ji.pdf/545

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਦੀ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਹਾ ਪੂਰਨ ਆਸੋ ॥ ਬਿਨਵੰਤਿ ਕਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥ ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ * ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਦੇ ਰੰਗ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥ ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ ਅਕਥ ਕਹਾਣੀ ਹੈ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ॥ਅਮਰੁ ਥੀਆ ਫਿਰਿਨ ਮੁਆ ਕਲਿ ਕਲੇਸਾ ਦੁਖ ਹਰੇ॥ ਹਰਿ ਸਰਣਿ · ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ਵਿੱਚ · ॥੩॥ ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਤੋਂ ਤੇ ਦ੍ਰਿਸਟਾਇਆ ॥ ਬਣਿ ਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥ ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ॥ ਦੇ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ॥ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਦੇ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਨ ਪਿਆਰੇ ਕਿ ਕ ॥੧॥ ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪੰਚ ਕਿ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਪੀ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਕੇ