ਪੰਨਾ:Guru Granth Sahib Ji.pdf/547

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥੪॥ ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਨੂੰ ਮਿਲਾਇਆ ਰਾਮ ॥ ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥ ਸੁਖ ਸਹਜ ਅਨਦ ਬਿਨੋਦ ਸਦ ਹੀ ਕਿ ਕਿ ਗੁਨ ਗੁਪਾਲ ਨਿਤ ਗਾਈਐ ॥ ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥ ਗਹਿ ਕੰਠਿ ਲਾਏ ਸਹਜਿ ਪੈਕ ਸੁਭਾਏ ਆਦਿ ਅੰਕੁਰੁ ਆਇਆ ॥ ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭॥ ਬਿਹਾਗੜਾ ਮਹਲਾ ੫ ਛੰਤ ॥ ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥ ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥ ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥ ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥ ਮਾਇਆ ਮੋਹ ਮਗਨੁ ਕਢਿ ਲੇਹੁ ਮੁਰਾਰੀ ਰਾਮ ॥ ਲੋਭਿ ਮੋਹਿ ਬਿਕਾਰਿ ॥ ਚ ਬਾਧਿਓ ਅਨਿਕ ਦੋਖ ਕਮਾਵਨੇ ॥ ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥ ਕਰਿ ਅਨੁਗ੍ਰਹੁ ਕਿ ਚ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥ ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥ ਤੂ ਦੀ ਦੇ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥ ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥ ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥ਰਤਨੁ ਤਿਆਗਿ ਸੰਨ ਕਉਡੀ ਪਸੂ ਨੀਚੁ ਇਆਨਾ ॥ ਤਿਆਗਿ ਪੰ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥ ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥ ਜਾ ਤੇ ਆ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥ ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥ ਗੁਣ ਗਾਇ ਗੋਵਿਦ . ਸਦਾ ਨੀਕੇ ਕਲਿਆਣ ਮੈ ਪਰਗਟ ਭਏ॥ ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥ ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥ ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥ ਕਿ ਕਿ ਬਿਹਾਗੜਾ ਮਹਲਾ ੫ ਛੰਤ ॥ ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ ਤੁ ਨੇੜ੍ਹੀ ਦੇਖਿ ਚਲਿਆ ਮਾਇਆ ਕਿ ਕਿ ਬਿਉਹਾਰੀ ਰਾਮ ॥ ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥ ਦੇਸ ਵੇਸ ਸੁਵਰਨ ਰੂਪਾ ਸਗਲ ਉਣੇ ਕਿ ਕੇ ਕਾਮਾ ॥ ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥ ਬਿਨਵੰਤ ਨਾਨਕ ਬਿਨੁ ਸਾਧਸੰਗਮ ਸਭ ਮਿਥਿਆ