ਪੰਨਾ:Guru Granth Sahib Ji.pdf/548

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੰਸਾਰੀ ॥੧॥ ਰਾਜਨ ਕਿਉ ਸੋਇਆ ਤੂ ਨੀਦ ਭਰੇ ਜਾਗਤ ਕਤ ਨਾਹੀ ਰਾਮ ॥ ਮਾਇਆ ਝੂਠ ਰੁਦਨੁ ਕੇਤੇ ਦੀ ਮੈ ਬਿਲਲਾਹੀ ਰਾਮ ॥ ਬਿਲਲਾਹਿ ਕੇਤੇ ਮਹਾ ਮੋਹਨ ਬਿਨੁ ਨਾਮ ਹਰਿ ਕੇ ਸੁਖੁ ਨਹੀ ॥ ਸਹਸ ਸਿਆਣਪ ਉਪਾਵ ਤ ਥਾਕੇ ਜਹ ਭਾਵਤ ਤਹ ਜਾਹੀ ॥ ਆਦਿ ਅੰਤੇ ਮਧਿ ਪੂਰਨ ਸਰਬਤ ਘਟਿ ਘਟਿ ਆਹੀ ॥ ਬਿਨਵੰਤ ਨਾਨਕ ਜਿਨ ਸਾਧਸੰਗਮੁ ਸੇ ਪਤਿ ਸੇਤੀ ਘਰਿ ਜਾਹੀ ॥੨॥ ਨਰਪਤਿ ਜਾਣਿ ਹਿਓ ਸੇਵਕ ਸਿਆਣੇ ਰਾਮ ॥ ਸਰਪਰ ਵੀਛੁੜਣਾ ਮੋਹੇ ਪਛੁਤਾਣੇ ਰਾਮ ॥ ਹਰਿਚੰਦਉਰੀ ਦੇਖਿ ਭੂਲਾ ਕਹਾ ਅਸਥਿਤਿ ਪਾਈਐ ॥ ਬਿਨੁ ਨਾਮ ਹਰਿ ਕੇ ਆਨ ਰਚਨਾ ਅਹਿਲਾ ਜਨਮੁ ਗਵਾਈਐ ॥ ਹਉ ਹਉ ਕਰਤ ਨ ਭ੍ਰਿਸਨ ਬੁਝੈ ਨਹ ਕਾਂਮ ਪੂਰਨ ਗਿਆਨੇ ॥ ਬਿਨਵੰਤਿ ਨਾਨਕ ਬਿਨੁ ਨਾਮ ਹਰਿ ਕੇ ਕੇਤਿਆ ਪਛੁਤਾਨੇ ॥੩॥ ਧਾਰਿ ਅਨੁਗ੍ਹਾ ਅਪਨਾ ਕਰਿ ਲੀਨਾ ਰਾਮ ॥ ਭੁਜਾ ਗਹਿ ਕਾਢਿ ਲੀਓ ਸਾਧੂ ਸੰਗੁ ਦੀਨਾ ਰਾਮ ॥ ਸਾਧਸੰਗਮਿ ਹਰਿ ਅਰਾਧੇ ਸਗਲ ਕਲਮਲ ਦੁਖ ਜਲੇ ॥ ਕਿ ਮਹਾ ਧਰਮ ਸੁਦਾਨ ਕਿਰਿਆ ਸੰਗਿ ਤੇਰੈ ਸੇ ਚਲੇ ॥ ਰਸਨਾ ਅਰਾਧੈ ਏਕੁ ਸੁਆਮੀ ਹਰਿ ਨਾਮਿ ਮਨੁ ਤਨੁ ਭੀਨਾ ॥ ਕਿ ਨਾਨਕ ਜਿਸ ਨੋ ਹਰਿ ਮਿਲਾਏ ਸੋ ਸਰਬ ਗੁਣ ਪਰਬੀਨਾ॥੪॥੬॥੯॥ ਬਿਹਾਗੜੇ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ॥ ਸਲੋਕ ਮਃ ੩ ॥ ਗੁਰ ਸੇਵਾ ਤੇ ਸੁਖੁ ਪਾਈਐ ਹੋਰ ਥੈ ਸੁਖੁ ਨ ਭਾਲਿ ॥ ਗੁਰ ਕੈ ਸਬਦਿ ਮਨੁ ਭੇਦੀਐ ਸਦਾ ਵਸੈ ਹਰਿ ਨਾਲਿ ॥ ਨਾਨਕ ਨਾਮੁ ਤਿਨਾ ਕਉ ਮਿਲੈ ਜਿਨ ਹਰਿ ਵੇਖੈ ਨਦਰਿ ਨਿਹਾਲਿ ॥੧॥ ਮਃ ੩ ॥ ਸਿਫਤਿ ਦੇ ਖਜਾਨਾ ਬਖਸ ਹੈ ਜਿਸੁ ਬਖਸੈ ਸੋ ਖਰਚੈ ਖਾਇ ॥ ਸਤਿਗੁਰ ਬਿਨੁ ਹਥਿ ਨ ਆਵਈ ਸਭ ਥਕੇ ਕਰਮ ਕਮਾਇ ॥ ਨਾਨਕ ਮਨਮੁਖੁ ਜਗਤੁ ਧਨਹੀਣੁ ਹੈ ਅਗੈ ਭੁਖਾ ਕਿ ਖਾਇ ॥੨॥ ਪਉੜੀ ॥ ਸਭ ਤੇਰੀ ਤੂ ਸਭਸ ਦਾ ਸਭ ਤੁਧੁ ਨ ਨੂੰ ਉਪਾਇਆ ॥ ਸਭਨਾ ਵਿਚਿ ਤੂ ਵਰਤਦਾ ਤੂ ਸਭਨੀ ਧਿਆਇਆ ॥ ਤਿਸ ਦੀ ਤੂ ਭਗਤਿ ਥਾਇ ਪਾਇਹਿ ਜੋ ਤੁਧੁ ਨੇਕ ਦੀ ਮਨਿ ਭਾਇਆ ॥ ਜੋ ਹਰਿ ਪ੍ਰਭ ਭਾਵੈ ਸੋ ਥੀਐ ਸਭਿ ਕਰਨਿ ਤੇਰਾ ਕਰਾਇਆ ॥ ਸਲਾਹਿਹੁ ਹਰਿ ਸਭਨਾ ਤੇ ਵਡਾ ਕਿ ਕਿ ਜੋ ਸੰਤ ਜਨਾਂ ਕੀ ਪੈਜ ਰਖਦਾ ਆਇਆ ॥੧॥ ਸਲੋਕ ਮਃ ੩ ॥ ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕਿ ਕਿ ਕੋਇ ॥ ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥ ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥ ਭਗਤਾ ਦੀਕ ਅ